ਪੰਜਾਬ ਦੀਆਂ ਨਹਿਰਾਂ ’ਚ 29 ਅਕਤੂਬਰ ਤੋਂ 5 ਨਵੰਬਰ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਚੰਡੀਗੜ੍ਹ, 28 ਅਕਤੂਬਰ (ਸਕਾਈ ਨਿਊਜ਼ ਬਿਊਰੋ): ਪੰਜਾਬ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਦੀ ਬਿਜਾਈ ਲਈ ਸਿੰਜਾਈ ਵਾਸਤੇ 29 ਅਕਤੂਬਰ ਤੋਂ 5 ਨਵੰਬਰ, 2020 ਤੱਕ ਦਾ ਨਹਿਰੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਜਿਵੇਂ ਕਿ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਪਟਿਆਲਾ ਫੀਡਰ ਅਤੇ ਅਬੋਹਰ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

        ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਕਿ ਭਾਖੜਾ ਮੇਨ ਲਾਈਨ ਵਿੱਚੋਂ ਨਿਕਲਦੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ। ਘੱਗਰ ਲਿੰਕ ਅਤੇ ਇਸ ਵਿੱਚ ਫੀਡ ਹੁੰਦੀ ਘੱਗਰ ਬ੍ਰਾਂਚ ਅਤੇ ਪਟਿਆਲਾ ਮਾਈਨਰ ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

        ਬੁਲਾਰੇ ਨੇ ਦੱਸਿਆ ਕਿ ਹਰੀਕੇ ਸਿਸਟਮ ਵਿੱਚੋਂ ਨਿਕਲਣ ਵਾਲੀਆਂ ਨਹਿਰਾਂ ਜੋ ਗਰੁੱਪ ‘ਏ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਇਸ ਦੇ ਗਰੁੱਪ ‘ਬੀ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।

        ਉਨ੍ਹਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਸਭਰਾਓਂ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਕਸੂਰ ਬ੍ਰਾਂਚ ਲੋਅਰ, ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਅਤੇ ਲਾਹੌਰ ਬ੍ਰਾਂਚ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This