Hospital ’ਚ ਲੱਗੀ ਭਿਆਨਕ ਅੱਗ, 3 ਲੋਕਾਂ ਦੀ ਮੌਤ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਰੂਸ(ਸਕਾਈ ਨਿਊਜ਼ ਬਿਊਰੋ),9 ਜੂਨ

Russia hospital fire 3 dead 11 burns: ਰੂਸ ਦੇ ਮੱਧਵਰਤੀ ਸ਼ਹਿਰ ਰਿਆਜਾਨ ਵਿਚ ਸੇਮਾਸ਼ਕੋ ਹਸਪਤਾਲ ਵਿਖੇ ਆਈ.ਸੀ.ਯੂ. ਵਿਚ ਬੁੱਧਵਾਰ ਤੜਕੇ ਭਿਆਨਕ ਅੱਗ ਲੱਗ ਗਈ। ਲੱਗੀ ਇਸ ਅੱਗ ਕਾਰਣ ਨਾਲ 3 ਲੋਕਾਂ ਦੀ ਮੌਤ ਹੋ ਗਈ ਅਤੇ 11 ਹੋਰ ਝੁਲਸ ਗਏ।

ਇਹ ਖ਼ਬਰ ਵੀ ਪੜ੍ਹੋ:Corona ਨੇ ਲਈ ਲੁਧਿਆਣਾ ਦੇ DSP ਦੀ ਜਾਨ

ਖੇਤਰੀ ਪ੍ਰਸ਼ਾਸਨ ਨੇ ਬਿਆਨ ਜਾਰੀ ਕਰਕੇ ਕਿਹਾ ਕਿ ਰਿਆਜਾਨ ਖੇਤਰੀ ਐਮਰਜੈਂਸੀ ਸਥਿਤੀਆਂ ਦੇ ਮੰਤਰਾਲਾ ਮੁਤਾਬਕ ਤੜਕੇ 3:36 ’ਤੇ ਸੇਮਾਸ਼ਕੋ ਹਸਪਤਾਲ ਵਿਚ ਅੱਗ ਲੱਗ ਗਈ। ਇਸ ਭਿਆਲਕ ਅੱਗ ਦੀ ਲਪੇਟ ਵਿਚ ਆ ਕੇ 2 ਲੋਕ ਹਸਪਤਾਲ ਦੇ ਅੰਦਰ ਅਤੇ 1 ਵਿਅਕਤੀ ਦੀ ਐਂਬੂਲੈਂਸ ਵਿਚ ਮੌਤ ਹੋ ਗਈ। ਹਾਦਸੇ ਵਿਚ 11 ਲੋਕ ਝੁਲਸ ਗਏ ਹਨ, ਜਿਨ੍ਹਾਂ ਵਿਚੋਂ ਕੁੱਝ ਹੀ ਹਾਲਤ ਗੰਭੀਰ ਹੈ।

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This