ਦੁਕਾਨਦਾਰਾਂ ਨਾਲ ਠੱਗੀ ਮਾਰਨ ਵਾਲਾ ਸਰਪੰਚ ਸਾਥੀ ਸਮੇਤ ਕਾਬੂ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...
ਗੁਰਦਾਸਪੁਰ,31 ਮਾਰਚ (ਸਕਾਈ ਨਿਊਜ਼ ਬਿਊਰੋ)
Sarpanch arrested for cheating shopkeepers:ਗੁਰਦਾਸਪੁਰ ਪੁਲਿਸ ਨੇ ਟ੍ਰੈਪ ਲਗਾ ਕੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ l ਜੋ ਆਰਮੀ ਕੰਟੀਨ ਵਿੱਚੋਂ ਸਸਤਾ ਸਾਮਾਨ ਦਿਵਾਉਣ ਦੀ ਆੜ ਹੇਠ ਦੁਕਾਨਦਾਰਾਂ ਦੇ ਨਾਲ ਠੱਗੀ ਮਾਰਦੇ ਸ਼ਨ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ l
ਜਿਸ ਵਿੱਚ ਇਕ ਪਿੰਡ ਚਿੰਗੜ ਖ਼ੁਰਦ ਦਾ ਮਜੂਦਾ ਸਰਪੰਚ ਚਰਨਜੀਤ ਸਿੰਘ ਵੀ ਸ਼ਾਮਿਲ ਹੈ l ਜਿਸਨੂੰ ਪੁਲਿਸ ਨੇ ਕਾਬੂ ਕੀਤਾ ਹੈ ਇਹ ਗਿਰੋਹ ਹੁਣ ਤੱਕ ਦੁਕਾਨਦਾਰਾਂ ਨਾਲ 8 ਲੱਖ ਰੁਪਏ ਦੀ ਠੱਗੀ ਮਾਰ ਚੁੱਕਾ ਹੈ ਇਸ ਮਾਮਲੇ ਵਿੱਚ ਪੁਲੀਸ ਦੋਸ਼ੀਆਂ ਨੂੰ ਰਿਮਾਂਡ ਤੇ ਲੈਕੇ ਇਹਨਾਂ ਕੋਲੋ ਅਗਲੀ ਪੁਛਗਿੱਛ ਕਰ ਰਹੀ ਹੈ l
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਗੁਰਦਾਸਪੁਰ ਹਰਵਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਗਿਰੋਹ ਦੁਕਾਨਦਾਰਾਂ ਨੂੰ ਆਰਮੀ ਕੰਟੀਨ ਤਿਬੜੀ ਵਿਚੋਂ ਸਸਤਾ ਸਮਾਨ ਦਿਵਾਉਣ ਦੀ ਆੜ ਹੇਠ ਲੱਖਾਂ ਰੁਪਇਆ ਦੀ ਠੱਗੀ ਮਾਰ ਚੁੱਕਾ ਹੈ l ਜਾਣਕਾਰੀ ਮਿਲਣ ਤੇ ਟ੍ਰੈਪ ਲਗਾ ਕੇ ਇਸ ਗਿਰੋਹ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ l
ਜਿਹਨਾਂ ਵਿੱਚ ਇਕ ਦਸੂਹਾ ਦੇ ਨੇੜਲੇ ਪਿੰਡ ਚਿੰਗੜ ਖ਼ੁਰਦ ਦਾ ਸਰਪੰਚ ਚਰਨਜੀਤ ਸਿੰਘ ਵੀ ਸ਼ਾਮਿਲ ਹੈ ਉਹਨਾਂ ਦਸਿਆ ਕਿ ਇਹਨਾਂ ਦੋਸ਼ੀਆਂ ਨੂੰ ਕੋਰਟ ਵਿਚ ਪੇਸ਼ ਕਰ ਇਹਨਾਂ ਦਾ ਰਿਮਾਂਡ ਲਿਆ ਜਾ ਰਿਹਾ ਤਾਂ ਜੋ ਇਹਨਾਂ ਕੋਲੋ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਸਕੇ ਕਿ ਇਹਨਾਂ ਦੋਸ਼ੀਆਂ ਦੇ ਨਾਲ ਹੋਰ ਕੌਣ ਸ਼ਾਮਿਲ ਹੈ ਅਤੇ ਇਹਨਾਂ ਹੋਰ ਕਿੱਥੇ-ਕਿੱਥੇ ਠੱਗੀ ਕੀਤੀ ਗਈ ਹੈ l

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This