ਪ੍ਰਾਈਵੇਟ ਸਕੂਲਾਂ ਨੂੰ ਬੰਦ ਕਰਨ ਦੇ ਰੋਸ ਵਜੋਂ ਸਕੂਲ ਮਾਲਕਾਂ, ਸਟਾਫ ਅਤੇ ਮਾਪਿਆਂ ਵੱਲੋਂ ਪ੍ਰਦਰਸ਼ਨ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਫਤਿਹਗੜ ਸਾਹਿਬ (ਜਗਦੇਵ ਸਿੰਘ),31 ਮਾਰਚ

school owners and parents protest closure private schools:ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ, ਜ਼ਿਲ੍ਹੇ ਦੇ ਸਕੂਲਾਂ ਦੇ ਅਧਿਆਪਕਾਂ, ਸਕੂਲਾਂ ਦੇ ਡਰਾਈਵਰਾਂ ਕੰਡਕਟਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਦੇ ਨਾਲ ਨਾਲ  ਬੱਚਿਆਂ ਦੇ ਮਾਪਿਆਂ ਵੱਲੋਂ ਪੰਜਾਬ ਸਰਕਾਰ ਵੱਲੋਂ ਕੋਰੋਨਾ ਦੇ ਬਹਾਨੇ ਲਗਾ ਕੇ ਸਕੂਲ ਨਾ ਖੋਲ੍ਹਣ ਦੇ ਰੋਸ ਵਜੋਂ ਰੋਸ ਪ੍ਰਦਰਸ਼ਨ  ਕੀਤਾ ਗਿਆ ।

ਇਹ ਖ਼ਬਰ ਵੀ ਪੜ੍ਹੋ: ਕੈਬਨਿਟ ਮੰਤਰੀ ਚੰਨੀ ਨੇ ਗਾਇਕ ਦਿਲਜਾਨ ਦੀ ਮੌਤ ‘ਤੇ ਜਤਾਇਆ ਦੁੱਖ

 school owners staff and parents protest closure private schoolsਇਸ ਮੌਕੇ ਬੋਲਦਿਆਂ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਸਰਕਾਰ ਦਾ ਪ੍ਰਾਈਵੇਟ  ਸਕੂਲਾਂ ਨੂੰ ਬੰਦ ਰੱਖਣ ਦੀ ਮਨਸ਼ਾ ਕੁਝ ਹੋਰ ਹੀ ਹੈ । ਆਗੂਆਂ ਨੇ ਕਿਹਾ ਕਿ  ਮੌਲਜ਼, ਸਿਨੇਮਾ, ਅਤੇ ਹੋਰ ਪਬਲਿਕ ਪੈਲੇਸਾਂ ਨੂੰ ਸਰਕਾਰ ਵੱਲੋਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ ਪ੍ਰੰਤੂ ਪ੍ਰਾਈਵੇਟ ਸਕੂਲਾਂ ਨੂੰ ਇੱਕ ਸਾਜ਼ਿਸ਼ ਤਹਿਤ ਬੰਦ ਕਰਵਾਇਆ ਜਾ ਰਿਹਾ ਹੈ ।

ਇਹ ਖ਼ਬਰ ਵੀ ਪੜ੍ਹੋ: ਦੀਪ ਸਿੱਧੂ ਦੀ ਜ਼ਮਾਨਤ ਦੀ ਅਰਜ਼ੀ ‘ਤੇ ਅੱਜ ਹੋਵੇਗੀ ਸੁਣਵਾਈ

 school owners staff and parents protest closure private schoolsਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ ਖੋਲ੍ਹਣ ਦੀ ਇਜਾਜ਼ਤ ਨਾ ਦਿੱਤੀ ਗਈ ਤਾਂ ਪ੍ਰਾਈਵੇਟ ਸਕੂਲਾਂ ਵੱਲੋਂ ਆਪਣਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This