PM ਮੋਦੀ ਨੇ ਲਗਵਾਇਆ ਕੋਰੋਨਾ ਵੈਕਸੀਨ ਦਾ ਦੂਜਾ ਟੀਕਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਵੀਂ ਦਿੱਲੀ, 8 ਅਪ੍ਰੈਲ (ਸਕਾਈ ਨਿਊਜ਼ ਬਿਊਰੋ)

Second doze corona vaccine PM Modi:ਕੋਰੋਨਾ ਦੇ ਬਚਾਅ ਲਈ 16 ਜਨਵਰੀ ਤੋਂ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਿੱਲੀ ਸਥਿਤ ਏਮਜ਼ ਵਿਖੇ ਕੋਰੋਨਾ ਵੈਕਸੀਨ ਦਾ ਦੂਸਰਾ ਟੀਕਾ ਲਗਵਾਇਆ।ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖ਼ੁਦ ਟਵੀਟ ਕਰਕੇ ਦਿੱਤੀ।ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੈਕਸੀਨ ਦਾ ਟੀਕਾਕਰਨ ਕਰਾਉਣ ਦੀ ਅਪੀਲ ਕੀਤੀ ਤੇ ਕਿਹਾ ਕਿ ਟੀਕਾਕਰਨ ਸਾਡੇ ਕੋਲ ਵਾਇਰਸ ਨੂੰ ਹਰਾਉਣ ਦੇ ਕੁਝ ਤਰੀਕਿਆਂ ਵਿਚੋਂ ਇੱਕ ਹੈ।

ਪਿਛਲੇ ਕੁਝ ਹਫਤਿਆਂ ‘ਚ ਭਾਰਤ ‘ਚ ਫਿਰ ਤੋਂ ਕੋਰੋਨਾ ਮਾਮਲਿਆਂ ‘ਚ ਜਾਰੀ ਉਛਾਲ ਦੌਰਾਨ ਸਿਹਤ ਮੰਤਰਾਲੇ ਨੇ ਕਿਹਾ ਕਿ ਪਹਿਲਤਾ ਦੇ ਆਧਾਰ ‘ਤੇ ਟੀਕਾਕਰਨ ਕੀਤਾ ਜਾ ਰਿਹਾ ਹੈ।1 ਅਪ੍ਰੈਲ ਨੂੰ ਟੀਕਾਕਰਨ ਅਭਿਆਨ ਦਾ ਤੀਜਾ ਪੜਾਅ ਸ਼ੁਰੂ ਹੋਇਆ ਸੀ, ਜਿਸਦੇ ਤਹਿਤ 45 ਸਾਲ ਜਾਂ ਉਸ ਤੋਂ ਜਿਆਦਾ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਕੋਰੋਨਾ ਡੋਜ਼ ਲਗਾਉਣ ਦੀ ਆਗਿਆ ਹੈ।

ਦੇਸ਼ ‘ਚ ਜਾਨਲੇਵਾ ਕੋਰੋਨਾ ਵਾਇਰਸ ਦੇ ਵੱਧਦੇ ਖਤਰੇ ‘ਤੇ ਪ੍ਰਧਾਨ ਮੰਤਰੀ ਮੋਦੀ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਦੇ ਨਾਲ ਮੀਟਿੰਗ ਕਰਨਗੇ।ਦੇਸ਼ ‘ਚ ਕੋਰੋਨਾ ਵਾਇਰਸ ਦੀ ਰਫਤਾਰ ਬੇਕਾਬੂ ਹੋ ਗਈ ਹੈ ਅਤੇ ਨਵੀ ਲਹਿਰ ਸਭ ਤੋਂ ਵੱਡੀ ੋਚੁਣੌਤੀ ਬਣ ਕੇ ਸਾਹਮਣੇ ਆਈ ਹੈ।ਦੇਸ਼ ‘ਚ ਪਹਿਲੀ ਵਾਰ 24 ਘੰਟੇ ਦੇ ਅੰਦਰ ਇੱਕ ਲੱਖ ਤੋਂ ਵੱਧ ਕੋਰੋਨਾ ਵਾਇਰਸ ਦੇ ਕੇਸ ਦਰਜ ਕੀਤੇ ਗਏ ਹਨ।ਬੈਠਕ ਅੱਜ ਸ਼ਾਮ 6:30 ਵਜੇ ਹੋਵੇਗੀ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This