ਆਸ਼ਕੀ ਦੇ ਚੱਕਰ ਨੇ ਕਰਵਾਈ ਛਿੱਤਰ-ਪਰੇਡ,ਵੇਖੋ ਘਰਵਾਲੀ ਨੇ ਕਿੰਝ ਧੋਇਆ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਫਿਰੋਜ਼ਪੁਰ(ਸੁਖਚੈਨ ਸਿੰਘ),6 ਅਪ੍ਰੈਲ

Second marriage husband assault: ਫਿਰੋਜ਼ਪੁਰ ਵਿਖੇ ਇੱਕ ਵਿਅਕਤੀ ਦੇ ਸਿਰ ‘ਤੇ ਆਸ਼ਕੀ ਦਾ ਅਜਿਹਾ ਭੂਤ ਸਵਾਰ ਹੋਇਆ ਕਿ ਉਹ ਪਹਿਲੀ ਪਤਨੀ ਨੂੰ ਛੱਡ ਕੇ ਚੋਰੀ ਛਿਪੇ ਪ੍ਰੇਮਿਕਾ ਨਾਲ ਵਿਆਹ ਕਰਵਾ ਰਿਹਾ ਸੀ। ਇਸਦਾ ਪਤਾ ਉਸਦੀ ਪਹਿਲੀ ਪਤਨੀ ਨੂੰ ਲੱਗ ਗਿਆ, ਬੱਸ ਫਿਰ ਕੀ ਸੀ, ਮੌਕੇ ‘ਤੇ ਪਹੁੰਚ ਕੇ ਪਤਨੀ ਨੇ ਛਿੱਤਰਪ੍ਰੇਡ ਸ਼ੁਰੂ ਕਰ ਦਿੱਤੀ। ਮਾਮਲਾ ਫਿਰੋਜ਼ਪੁਰ ਦੇ ਵਿਧਾਨ ਸਭਾ ਹਲਕਾ ਗੁਰੂਹਰਸਹਾਏ ਦੇ ਪਿੰਡ ਦੁੱਲੇ ਕੇ ਨੱਥੂਵਾਲਾ ਦਾ ਹੈ।

ਇਹ ਖ਼ਬਰ ਵੀ ਪੜ੍ਹੋ: ਕੇਜਰੀਵਾਲ ਸਰਕਾਰ ਵੱਲੋਂ ਦਿੱਲੀ ‘ਚ ਨਾਈਟ ਕਰਫਿਊ

ਜਿਥੋਂ ਦੀ ਵਸਨੀਕ ਸੁਨੀਤਾ ਰਾਣੀ ਨੇ ਗੁਰੂਹਰਸਹਾਏ ਪੁਲਸ ਉੱਪਰ ਆਪਣੇ ਪਤੀ ਵੱਲੋਂ ਚੋਰੀ ਦੂਜਾ ਵਿਆਹ ਕਰਵਾਉਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਨਾ ਕਰਨ ਦਾ ਦੋਸ਼ ਲਗਾਇਆ ਹੈ ਅਤੇ ਪੁਲੀਸ ਦੇ ਉੱਚ ਅਧਿਕਾਰੀਆਂ ਕੋਲ ਆਪਣੇ ਪਤੀ ਖ਼ਿਲਾਫ਼ ਅਤੇ ਉਸਦੇ ਸਾਥੀਆਂ ਖ਼ਿਲਾਫ਼  ਚੋਰੀ ਦੂਜਾ ਵਿਆਹ ਕਰਵਾਉਣ ਦਾ ਮਾਮਲਾ ਦਰਜ ਕਰਕੇ ਇਨਸਾਫ ਦੀ ਮੰਗ ਕੀਤੀ ਹੈ।

ਇਹ ਖ਼ਬਰ ਵੀ ਪੜ੍ਹੋ: ਰਾਸ਼ਟਰਪਤੀ ਕੋਵਿੰਦ ਦੀ ਮੋਹਰ ਤੋਂ ਬਾਅਦ NV ਰੰਮਨਾ ਬਣਨਗੇ ਦੇਸ਼ ਦੇ…

ਪਤੀ ਕਰਵਾ ਰਿਹਾ ਸੀ ਚੋਰੀ ਦੂਜਾ ਵਿਆਹ 

ਸੁਨੀਤਾ ਰਾਣੀ ਨੇ ਦੱਸਿਆ ਕਿ ਉਸ ਦਾ ਪਤੀ ਚੋਰੀ ਦੂਜਾ ਵਿਆਹ ਕਰਵਾ ਰਿਹਾ ਸੀ ਜਿਸ ਦਾ ਪਤਾ ਚੱਲਣ ਤੇ ਉਸਨੇ ਆਪਣੇ ਮਾਪਿਆਂ ਨੂੰ ਨਾਲ ਲੈਕੇ ਦੂਜਾ ਵਿਆਹ ਕਰਵਾ ਰਹੇ ਆਪਣੇ ਪਤੀ ਬੂਟਾ ਸਿੰਘ ਅਤੇ ਉਸ ਦਾ ਸਾਥ ਦੇਣ ਵਾਲਿਆਂ ਨੂੰ ਮੌਕੇ ਤੇ ਕਾਬੂ ਕਰਵਾ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ, ਪਰ ਪੁਲਿਸ ਕੋਈ ਕਾਰਵਾਈ ਨਹੀਂ ਕਰ ਰਹੀ।

ਇਹ ਖ਼ਬਰ ਵੀ ਪੜ੍ਹੋ: ਅਰਵਿੰਦ ਕੇਜਰੀਵਾਲ ਵੱਲੋਂ PM ਮੋਦੀ ਨੂੰ ਚਿੱਠੀ, ਟੀਕਾਕਰਣ ‘ਚ ਮੰਗੀ ਛੋਟ

ਪਰਿਵਾਰਕ ਮੈਂਬਰਾਂ ਵੱਲੋਂ ਇਨਸਾਫ ਦੀ ਮੰਗ 

ਉਥੇ ਹੀ ਉਸਦੇ ਪਰਿਵਾਰਕ ਮੈਂਬਰਾਂ ਨੇ ਵੀ ਉਚ ਅਧਿਕਾਰੀਆਂ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ।ਦੂਜੇ ਪਾਸੇ ਪੁਲਿਸ ਅਧਿਕਾਰੀਆਂ ਮੁਤਾਬਿਕ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।

ਇਸ ਘਟਨਾ ਪਿੱਛੇ ਅਸਲ ਛੁਪਿਆ ਸੱਚ ਕੀ ਹੈ ? ਭਾਵੇਂ ਇਹ ਜਾਂਚ ਦਾ ਵਿਸ਼ਾ ਹੈ, ਪ੍ਰੰਤੂ ਇਕ ਗੱਲ ਸਪੱਸ਼ਟ ਹੈ ਕਿ ਪੀੜਤ ਔਰਤ ਦਾ ਪਤੀ ਵਿਆਹ ਕਰਵਾਉਂਦਾ ਰੰਗੇ ਹੱਥੀਂ ਕਾਬੂ ਕਰਵਾਇਆ ਗਿਆ ਹੈ। ਪ੍ਰੰਤੂ ਪੁਲੀਸ ਅਜੇ ਤੱਕ ਕੋਈ ਕਾਰਵਾਈ ਨਹੀਂ ਕਰ ਰਹੀ, ਇਹ ਤੱਥ ਕਈ ਤਰ੍ਹਾਂ ਦੇ ਸੁਆਲ ਜ਼ਰੂਰ ਪੈਦਾ ਕਰਦਾ ਹੈ ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This