ਅੱਧਾ ਕਿਲੋ ਸਮੈਕ ਸਣੇ ਵਿਅਕਤੀ ਕਾਬੂ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਪਟਿਆਲਾ (ਕੰਵਲਜੀਤ ਸਿੰਘ),8 ਅਪ੍ਰੈਲ

Smack arrrest man patiala :ਪਟਿਆਲਾ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਟੀਮ ਵੱਲੋਂ ਵੱਖ ਵੱਖ ਥਾਵਾਂ ਤੇ ਨਸ਼ਾ ਤਸਕਰਾਂ ਦੇ ਖਿਲਾਫ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਕਈ ਥਾਵਾਂ ਤੇ ਨਸ਼ਾ ਤਸਕਰਾਂ ਨੂੰ ਭਾਰੀ ਨਸ਼ੇ ਦੇ ਨਾਲ ਗ੍ਰਿਫਤਾਰ ਕੀਤਾ ਜਾ ਰਿਹਾ ਹੈ l ਗ੍ਰਿਫਤਾਰ ਕਰ ਵੱਡੀ ਕਾਰਵਾਈ ਵੀ ਕੀਤੀ ਜਾ ਰਿਹਾ ਹੈl ਇਸੇ ਤੇ ਚਲਦੇ ਹੋਏ ਪਟਿਆਲਾ ਦੇ ਕੋਤਵਾਲੀ ਥਾਣਾ ਪੁਲਸ ਨੂੰ ਇਕ ਵੱਡੀ ਸਫ਼ਲਤਾ ਹਾਸਿਲ ਹੋਈ ਹੈ ਕੋਤਵਾਲੀ ਥਾਣਾ ਦੀ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਇਕ ਲਵਿਸ਼ ਨਾਮ ਦੇ ਰੋਕੇ ਗਏ ਵਿਅਕਤੀ ਤੋਂ ਅੱਧਾ ਕਿਲੋ ਸਮੈਕ ਬਰਾਮਦ ਕੀਤੀ ਹੈl

ਇਹ ਖ਼ਬਰ ਵੀ ਪੜ੍ਹੋ: PM ਮੋਦੀ ਦੀ ਸਾਰੇ ਮੁੱਖ ਮੰਤਰੀਆਂ ਨਾਲ ਮੀਟਿੰਗ ਅੱਜ ,ਕੋਰੋਨਾ ‘ਤੇ…

ਜਿਸ ਦੀ ਕੀਮਤ 2 ਲੱਖ ਦੱਸੀ ਜਾ ਰਹੀ ਹੈ ਥਾਣਾ ਮੁਖੀ ਨੇ ਦੱਸਿਆ ਕਿ ਇਹ ਦਿੱਲੀ ਤੋਂ ਲਿਆ ਕੇ 2 ਲੱਖ ਦੀ ਪੰਜਾਬ ਵਿੱਚ ਪੁੜੀਆਂ ਬਣਾ ਕੇ 5 ਲੱਖ ਦੀ ਵੇਚਦਾ ਸੀ ਨਾਲ ਹੀ ਇਸ ਤੋਂ ਪਹਿਲਾਂ ਵੀ ਦੋ ਮੁਕਦਮੇ ਸਦਰ ਥਾਣਾ ਦੇ ਵਿੱਚ ਦਰਜ਼ ਹਨ l ਅਸਲ ਵਿੱਚ ਇਸ ਨੂੰ ਜੇਲ੍ਹ ਵੀ ਹੋਈ ਸੀ ਲੇਕਿਨ ਜਦੋਂ ਜੇਲ ਤੋਂ ਬਾਹਰ ਆਉਂਦੇ ਸਾਰ ਹੀ ਇਹ ਕੰਮ ਕਰਨ ਲੱਗ ਪਿਆ ਫਿਲਹਾਲ ਇਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਆਧਾ ਕਿਲੋ ਸਮੈਕ ਬਰਾਮਦ ਕੀਤੀ ਹੈ ਅਤੇ ਇਸ ਖਿਲਾਫ ਮੁਕੱਦਮਾ ਦਰਜ ਕੀਤਾ ਹੈ

ਇਹ ਖ਼ਬਰ ਵੀ ਪੜ੍ਹੋ: ਦਰਦਨਾਕ ਸੜਕ ਹਾਦਸੇ ਦੌਰਾਨ 21 ਸਾਲਾਂ ਨੌਜਵਾਨ ਦੀ ਮੌਤ

ਅੱਧਾ ਕਿਲੋ ਸਮੈਕ ਬਰਾਮਦ

ਗੱਲਬਾਤ ਦੌਰਾਨ ਕੋਤਵਾਲੀ ਥਾਣਾ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ਨੇ ਆਖਿਆ ਕਿ ਸਾਡੀ ਪੁਲੀਸ ਟੀਮ ਵੱਲੋਂ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਕੀਤੀ ਹੋਈ ਹੈ ਜਿਸ ਦੇ ਚੱਲਦੇ ਹੋਏ ਕਲ ਨਾਕਾਬੰਦੀ ਦੌਰਾਨ ਇਕ ਲਵਿਸ਼ ਨਾਮ ਦੇ ਰੋਕੇ ਗਏ ਵਿਅਕਤੀ ਤੋਂ ਅੱਧਾ ਕਿਲੋ ਸਮੈਕ ਬਰਾਮਦ ਕੀਤੀ ਹੈ ਜਿਸ ਦੀ ਕੀਮਤ 2 ਲੱਖ ਦੱਸੀ ਜਾ ਰਹੀ ਹੈ l

ਇਹ ਖ਼ਬਰ ਵੀ ਪੜ੍ਹੋ: ਪੁਲਿਸ ਦਾ ਅਨੋਖਾ ਕਾਰਨਾਮਾ,ਹੈਲਮੇਟ ਨਾ ਪਾਉਣ ‘ਤੇ ਕੱਟਿਆ ਕਾਰ ਦਾ ਚਲਾਨ

ਥਾਣਾ ਮੁਖੀ ਨੇ ਦੱਸਿਆ ਕਿ ਇਹ ਦਿੱਲੀ ਤੋਂ ਲਿਆ ਕੇ 2 ਲੱਖ ਦੀ ਪੰਜਾਬ ਵਿੱਚ ਪੁੜੀਆਂ ਬਣਾ ਕੇ 5 ਲੱਖ ਦੀ ਵੇਚਦਾ ਸੀ ਨਾਲ ਹੀ ਇਸ ਤੋਂ ਪਹਿਲਾਂ ਵੀ ਦੋ ਮੁਕਦਮੇ ਸਦਰ ਥਾਣਾ ਦੇ ਵਿੱਚ ਦਰਜ਼ ਹਨ ਅਸਲ ਵਿੱਚ ਇਸ ਨੂੰ ਜੇਲ੍ਹ ਵੀ ਹੋਈ ਸੀ ਲੇਕਿਨ ਜਦੋਂ ਜੇਲ ਤੋਂ ਬਾਹਰ ਆਉਂਦੇ ਸਾਰ ਹੀ ਇਹ ਕੰਮ ਕਰਨ ਲੱਗ ਪਿਆ ਫਿਲਹਾਲ ਇਸ ਨੂੰ ਮੌਕੇ ਤੋਂ ਗ੍ਰਿਫਤਾਰ ਕਰ ਆਧਾ ਕਿਲੋ ਸਮੈਕ ਬਰਾਮਦ ਕੀਤੀ ਹੈ ਅਤੇ ਇਸ ਖਿਲਾਫ ਮੁਕੱਦਮਾ ਦਰਜ ਕੀਤਾ ਹੈ ਅਤੇ ਇਸ ਨੂੰ ਹੁਣ ਮਾਣਯੋਗ ਅਦਾਲਤ ਵਿੱਚ ਪੇਸ਼ ਕਰਨ ਮਾਣ ਹਾਸਿਲ ਕਰ ਵੱਡੇ ਖੁਲਾਸੇ ਕੀਤੇ ਜਾਣਗੇ

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This