ਹੈਰਾਨ ਕਰ ਦੇਣ ਵਾਲਾ ਮਾਮਲਾ, Women ਨੇ ਇਕੱਠੇ 10 ਬੱਚਿਆਂ ਨੂੰ ਦਿੱਤਾ ਜਨਮ

Must Read

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ...

ਦੱਖਣੀ ਅਫਰੀਕਾ(ਸਕਾਈ ਨਿਊਜ਼ ਬਿਊਰੋ), 9 ਜੂਨ

S outh africa female 10 children birth record : ਦੱਖਣੀ ਅਫਰੀਕਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਔਰਤ ਨੇ ਇੱਕਠੇ 10 ਬੱਚਿਆਂ ਨੂੰ ਜਨਮ ਦੇ ਕੇ ਰਿਕਾਰਡ ਬਣਾਇਆ ਹੈ।

ਸਥਾਨਕ ਮੀਡੀਆ ਅਨੁਸਾਰ 37 ਸਾਲਾ ਗੋਸਿਆਮੀ ਥਮਾਰਾ ਸਿਟਹੋਲ ਨੂੰ ਬੱਚਿਆਂ ਨੂੰ ਜਨਮ ਦੇਣ ਲਈ ਮੁਸ਼ਕਲ ਆਪ੍ਰੇਸ਼ਨ ਕਰਵਾਉਣਾ ਪਿਆ। ਔਰਤ ਨੇ 7 ਮੁੰਡਿਆਂ ਤੇ 3 ਕੁੜੀਆਂ ਨੂੰ ਜਨਮ ਦਿੱਤਾ ਹੈ। ਇਸ ਦੇ ਨਾਲ ਹੀ ਇਕੱਠੇ ਸਭ ਤੋਂ ਜ਼ਿਆਦਾ ਬੱਚਿਆਂ ਨੂੰ ਜਨਮ ਦੇਣ ਦਾ ਵਿਸ਼ਵ ਰਿਕਾਰਡ ਉਨ੍ਹਾਂ ਦੇ ਨਾਮ ਹੋ ਗਿਆ ਹੈ।

ਅਫਰੀਕਾ ਦੇ ਇਕ ਨਿਊਜ਼ ਚੈਨਲ ਦੀ ਖ਼ਬਰ ਮੁਤਾਬਕ ਸਿਟਹੋਲ ਅਤੇ ਉਨ੍ਹਾਂ ਦੇ ਪਤੀ ਤੇਬੋਹੋ ਤਸੋਤੇਸੀ ਨੂੰ 8 ਬੱਚਿਆਂ ਦੀ ਉਮੀਦ ਸੀ, ਕਿਉਂਕਿ ਸਕੈਨ ਵਿਚ 2 ਬੱਚਿਆਂ ਦਾ ਪਤਾ ਨਹੀਂ ਲੱਗਾ ਸੀ।ਸਿਟਹੋਲ ਨੇ ਸਥਾਨਕ ਮੀਡੀਆ ਨੂੰ ਦੱਸਿਆ, ‘ਮੈਂ ਆਪਣੀ ਪ੍ਰੈਗਨੈਂਸੀ ਨੂੰ ਲੈ ਕੇ ਹੈਰਾਨ ਸੀ। ਮੈਂ ਕਾਫ਼ੀ ਬੀਮਾਰ ਹੋ ਗਈ ਸੀ।

ਇਹ ਮੇਰੇ ਲਈ ਬਹੁਤ ਮੁਸ਼ਕਲ ਸੀ। ਇਹ ਹੁਣ ਵੀ ਬਹੁਤ ਮੁਸ਼ਕਲ ਹੈ ਪਰ ਹੁਣ ਮੈਨੂੰ ਇਸ ਦੀ ਆਦਤ ਪੈ ਗਈ ਹੈ।’ ਉਨ੍ਹਾਂ ਕਿਹਾ, ‘ਹੁਣ ਮੈਨੂੰ ਦਰਦ ਨਹੀਂ ਹੁੰਦੀ ਪਰ ਇਹ ਅਜੇ ਵੀ ਥੋੜ੍ਹਾ ਮੁਸ਼ਕਲ ਹੈ। ਮੈਂ ਸਿਰਫ਼ ਭਗਵਾਨ ਤੋਂ ਇਹੀ ਪ੍ਰਾਰਥਨਾ ਕਰ ਰਹੀ ਸੀ ਕਿ ਮੇਰੇ ਸਾਰੇ ਬੱਚਿਆਂ ਦੀ ਡਿਿਲਵਰੀ ਸਹੀ ਤਰੀਕੇ ਨਾਲ ਹੋ ਜਾਏ ਅਤੇ ਸਭ ਸਿਹਤਮੰਦ ਰਹਿਣ।

 

LEAVE A REPLY

Please enter your comment!
Please enter your name here

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...

More Articles Like This