ਸੌਰਵ ਗਾਂਗੁਲੀ ਨੂੰ ਮਿਲੀ ਹਸਪਤਾਲ ‘ਚੋਂ ਮਿਲੀ ਛੁੱਟੀ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਿਊਜ਼ ਡੈਸਕ,31 ਜਨਵਰੀ (ਸਕਾਈ ਨਿਊਜ਼ ਬਿਊਰੋ)

ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਪ੍ਰਮੁੱਖ ਸੌਰਵ ਗਾਂਗੁਲੀ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਉਨ੍ਹਾਂ ਦੀ ਹਾਲਤ ਹੁਣ ਸਥਿਰ ਹੈ। ਗਾਂਗੁਲੀ ਦੇ ਦਿਲ ਦੀਆਂ ਧਮਨੀਆਂ ਬਲਾਕ ਹੋਣ ਦੇ ਬਾਅਦ ਵੀਰਵਾਰ ਨੂੰ ਉਨ੍ਹਾਂ ਦੀ ਫਿਰ ਤੋਂ ਐਂਜੀਓਪਲਾਸਟੀ ਕੀਤੀ ਗਈ ਤੇ ਦੋ ਸਟੇਂਟ ਪਾਏ ਗਏ। ਐਤਵਾਰ ਸਵੇਰੇ ਡਾਕਟਰਾਂ ਨੇ ਜਾਂਚ ਕਰਨ ਦੇ ਬਾਅਦ ਉਨ੍ਹਾਂ ਨੂੰ ਘਰ ਜਾਣ ਦੀ ਇਜਾਜ਼ਤ ਦਿੱਤੀ।

ਮੰਦਰ ‘ਦੇ ਪੁਜਾਰੀ ‘ਤੇ ਚੱਲੀਆਂ ਅੰਨ੍ਹੇਵਾਰ ਗੋਲੀਆਂ, ਹਾਲਤ ਗੰਭੀਰ

ਦਿਲ ਦੇ ਮਾਹਰ ਡਾਕਟਰ ਦੇਵੀ ਸ਼ੈਟੀ ਤੇ ਡਾਕਟਰ ਅਸ਼ਵਿਨ ਮਹਿਤਾ ਸਣੇ ਡਾਕਟਰਾਂ ਦੀ ਇਕ ਟੀਮ ਨੇ ਗਾਂਗੁਲੀ ਦੀ ਵੀਰਵਾਰ ਨੂੰ ਐਂਜੀਓਪਲਾਸਟੀ ਕੀਤੀ ਸੀ। ਦਿਲ ਸਬੰਧੀ ਦਿੱਕਤਾਂ ਕਾਰਨ ਗਾਂਗੁਲੀ ਬੁੱਧਵਾਰ ਨੂੰ ਇਕ ਮਹੀਨੇ ’ਚ ਦੂਜੀ ਵਾਰ ਹਸਪਤਾਲ ’ਚ ਦਾਖਲ ਹੋਏ ਸਨ।

‘ਮਨ ਕੀ ਬਾਤ’ ’ਚ PM ਮੋਦੀ ਬੋਲੇ- 26 ਜਨਵਰੀ ਵਾਲੇ ਦਿਨ ਹੋਈ ਘਟਨਾ ਦੇਖ ਦੁੱਖੀ ਹੋਇਆ ਦੇਸ਼

ਇਸ ਤੋਂ ਪਹਿਲਾਂ ਉਨ੍ਹਾਂ ਨੂੰ ਦਿਲ ਦਾ ਹਲਕਾ ਦੌਰਾ ਪਿਆ ਸੀ ਤੇ ਉਨ੍ਹਾਂ ਦੇ ‘ਟ੍ਰਿਪਲ ਵੇਸਲ ਡਿਜ਼ੀਜ਼’ ਨਾਲ ਪੀੜਤ ਹੋਣ ਦਾ ਪਤਾ ਲੱਗਾ ਸੀ। ਉਸ ਦੌਰਾਨ ਧਮਨੀ ’ਚ ਬਲਾਕੇਜ ਨੂੰ ਦੂਰ ਕਰਨ ਲਈ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ ਤੇ ਇਕ ਸਟੇਂਟ ਪਾਇਆ ਗਿਆ ਸੀ।

ਦਿਲੀ ਅੰਦੋਲਨ ‘ਚ ਸ਼ਾਮਿਲ ਹੋਏ ਇੱਕ ਹੋਰ ਨੌਜਵਾਨ ਕਿਸਾਨ ਦੀ ਹੋਈ ਮੌਤ

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This