ਬਬੀਤਾ ਫੋਗਾਟ ਨੇ ਪੁੱਤਰ ਨੂੰ ਦਿੱਤਾ ਜਨਮ,ਸਾਂਝੀ ਕੀਤੀ ਪੋਸਟ

Must Read

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

12 ਜਨਵਰੀ (ਸਕਾਈ ਨਿਊਜ਼ ਬਿਊਰੋ)

ਮਹਿਲਾ ਪਹਿਲਵਾਨ ਬਬੀਤਾ ਫੋਗਾਟ ਦੇ ਘਰ ਪੁੱਤਰ ਦਾ ਜਨਮ ਹੋਇਆ ਹੈ । ਇਸ ਦੀ ਜਾਣਕਾਰੀ ਬਬੀਤਾ ਦੇ ਪਤੀ ਵਿਵੇਕ ਸੁਹਾਗ ਨੇ ਬੱਚੇ ਦੇ ਨਾਲ ਤਸਵੀਰ ਸਾਂਝੀ ਕਰਦੇ ਹੋਏ ਆਪਣੇ ਪ੍ਰਸ਼ੰਸ਼ਕਾਂ ਦੇ ਨਾਲ ਇਹ ਖੁਸ਼ਖ਼ਬਰੀ ਸਾਂਝੀ ਕੀਤੀ ਹੈ । ਪ੍ਰਸ਼ੰਸਕ ਉਹਨਾਂ ਨੂੰ ਬਹੁਤ ਵਧਾਈ ਦੇ ਰਹੇ ਹਨ ।

 Babita- Fogat- gave- birth -to -a -son, -shared -the- post

ਕੋਰਟ ਦੀ ਸੁਣਵਾਈ ਤੋਂ ਬਾਅਦ ਕਿਸਾਨਾਂ ਦੀ ਮੀਟਿੰਗ ਸ਼ੁਰੂ

ਬਬੀਤਾ ਦੇ ਘਰ ਬੇਟੇ ਦੇ ਜਨਮ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ । ਇਸ ਦੇ ਨਾਲ ਹੀ ਉਨ੍ਹਾਂ ਦੇ ਸਹੁਰੇ ਗੋਪਾਲ ਨਗਰ ‘ਚ ਖੁਸ਼ੀ ਦਾ ਮਹੌਲ ਹੈ । ਬਬੀਤਾ ਦੇ ਸਹੁਰੇ ਮੁਤਾਬਕ ਬਬੀਤਾ ਨੂੰ ਬੀਤੀ ਰਾਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਦੁਪਹਿਰ ਦੇ ਸਮੇਂ ਸੋਮਵਾਰ ਨੂੰ ਬੱਚੇ ਦਾ ਜਨਮ ਹੋਇਆ ।ਬਬੀਤਾ ਦੇ ਸਹੁਰੇ ਦਾ ਕਹਿਣਾ ਹੈ ਕਿ ਅਸੀਂ ਚਾਹੁੰਦੇ ਹਾਂ ਕਿ ਮੇਰਾ ਪੋਤਾ ਵੀ ਆਪਣੇ ਮਾਤਾ ਪਿਤਾ ਦੀ ਵਾਂਗ ਦੇਸ਼ ਦਾ ਨਾਮ ਰੌਸ਼ਨ ਕਰੇ।

ਮਾਂ ਬਣਨ ਵਾਲੀ ਹੈ ਪਹਿਲਵਾਨ ਬਬੀਤਾ ਫੋਗਾਟ, ਪਤੀ ਨਾਲ ਤਸਵੀਰ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਦੱਸ ਦਈਏ ਕਿ ਮਹਿਲਾ ਪਹਿਲਵਾਨ ਬਬੀਤਾ ਫੋਗਾਟ ਨੇ ਕਾਮਨਵੈਲਥ ਗੇਮਸ, ਏਸ਼ੀਅਨ ਗੇਮਸ ਸਣੇ ਕਈ ਮੁਕਾਬਲਿਆਂ ‘ਚ ਮੈਡਲ ਜਿੱਤ ਕੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ । ਉੱਥੇ ਹੀ ਵਿਵੇਕ ਸੁਹਾਗ ਵੀ ਪਹਿਲਵਾਨ ਹਨ। ਉਹ 2018 ‘ਚ ਭਾਰਤ ਕੇਸਰੀ ਦਾ ਖਿਤਾਬ ਵੀ ਜਿੱਤ ਚੁੱਕੇ ਹਨ । ਬਬੀਤਾ ਨੇ ਹਮੇਸ਼ਾ ਆਪਣੇ ਦੇਸ਼ ਦਾ ਨਾਮ ਉੱਚਾ ਕੀਤਾ ਹੈ ਜਿਸ ਕਾਰਨ ਇਹਨਾਂ ਤੇ ਇਕ ਫ਼ਿਲਮ ਵੀ ਬਣੀ ਸੀ ।

 

 

 

 

 

LEAVE A REPLY

Please enter your comment!
Please enter your name here

Latest News

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

More Articles Like This