ਬਜਟ 2021 ’ਚ ਛਾਈ ਟੀਮ ਇੰਡੀਆ ਤੇ ਭਾਰਤ-ਆਸਟਰੇਲੀਆ ਕ੍ਰਿਕਟ ਸੀਰੀਜ਼

Must Read

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ...

ਨਵੀਂ ਦਿੱਲੀ,1ਫਰਵਰੀ (ਸਕਾਈ ਨਿਊਜ਼ ਬਿਊਰੋ)

ਕੋਰੋਨਾ ਕਾਰਣ ਆਪਣੇ-ਆਪਣੇ ਘਰਾਂ ‘ਚ ਬੰਦ ਲੋਕਾਂ ਨੂੰ ਪਹਿਲਾਂ ਆਈ. ਪੀ. ਐੱਲ. ਤੇ ਫਿਰ ਭਾਰਤ-ਆਸਟਰੇਲੀਆ ਸੀਰੀਜ਼ ਨੇ ਖ਼ੁਸ਼ ਹੋਣ ਦਾ ਮੌਕਾ ਦਿੱਤਾ। ਆਸਟਰੇਲੀਆ ਖ਼ਿਾਲਾਫ਼ ਖੇਡੀ ਗਈ ਟੈਸਟ ਸੀਰੀਜ਼ ਤਾਂ ਜ਼ਿੰਦਗੀ ਲਈ ਸਬਕ ਲੈ ਕੇ ਆਈ। ਜਦੋਂ ਭਾਰਤੀ ਟੀਮ ਨੇ ਆਪਣੇ ਸਭ ਤੋਂ ਘੱਟ ਸਕੋਰ ’ਤੇ ਆਊਟ ਹੋਣ ਦੇ ਬਾਅਦ ਨਾ ਸਿਰਫ਼ ਅਗਲਾ ਟੈਸਟ ਮੈਚ ਜਿੱਤਿਆ ਸਗੋਂ ਸੀਰੀਜ਼ ਵੀ ਆਪਣੇ ਨਾਂ ਕੀਤੀ।

PunjabKesariਸ਼ਾਇਦ ਇਹੋ ਕਾਰਨ ਹੈ ਕਿ ਜਦੋਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ’ਚ ਭਾਰਤ-ਆਸਟਰੇਲੀਆ ਸੀਰੀਜ਼ ਦਾ ਜ਼ਿਕਰ ਆਇਆ। ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਬਜਟ ਪੇਸ਼ ਕੀਤਾ। ਉਨ੍ਹਾਂ ਇਸ ਦੌਰਾਨ ਕਿਹਾ ਕਿ ਪਿਛਲਾ ਸਾਲ ਮੁਸ਼ਕਲਾਂ ਨਾਲ ਭਰਿਆ ਰਿਹਾ ਹੈ। ਭਾਰਤੀਆਂ ਨੇ ਇਸ ਦਾ ਡੱਟ ਕੇ ਸਾਹਮਣਾ ਕੀਤਾ ਹੈ।

ਭਾਰਤੀ ਅਰਥਵਿਵਸਥਾ ’ਤੇ ਵੀ ਇਸ ਦਾ ਅਸਰ ਪਿਆ। ਪਰ ਉਸ ਨੇ ਚੰਗੀ ਵਾਪਸੀ ਕੀਤੀ। ਸੀਤਾਰਮਨ ਨੇ ਕਿਹਾ, ‘‘ਟੀਮ ਇੰਡੀਆ ਦੀ ਆਸਟਰੇਲੀਆ ’ਚ ਸ਼ਾਨਦਾਰ ਸਫਲਤਾ ਸਾਨੂੰ ਭਾਰਤ ਦੇ ਦੇ ਲੋਕਾਂ ਦੀ ਸਹਿਜ ਤਾਕਤ ਦੀ ਯਾਦ ਦਿਵਾਉਂਦੀ ਹੈ।

LEAVE A REPLY

Please enter your comment!
Please enter your name here

Latest News

New Roles for Women in Defence Forces launched by Punjab CM

Chandigarh, March 8 (Sky News Bureau) On a day when the state government announced free rides for women in government...

ਫੋਨ ਦਾ ਬੈਟਰੀ ਬੈਕਅਪ ਵਧਾਉਣ ਲਈ ਅਜ਼ਮਾਓ ਇਹ ਟਿਪਸ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜਕੱਲ ਹਰ ਕੋਈ ਸਮਾਰਟ ਫੋਨ ਦੀ ਵਰਤੋਂ ਕਰਦਾ ਹੈ ਜਿੱਥੇ ਫੋਨ ਦੀ ਰਿਮਾਂਡ ਵਧ ਗਈ ਹੈ ਉੱਥੇ ਹੀ ਸਮਾਰਟਫੋਨ...

ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ) ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ...

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਨਵੀਂ ਦਿੱਲੀ,8 ਮਾਰਚ (ਸਕਾਈ ਨਿਊਜ਼ ਬਿਊਰੋ) ਸਰਕਾਰੀ ਵਲੋਂ ਚਲਾਈ ਜਾ ਰਹੀ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ (ਐਨਟੀਪੀਸੀ) ਕੰਪਨੀ ਨੇ ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਮਹਿਲਾ...

ਜਾਣੋ ਕਦੋਂ ਬੰਦ ਰਹਿਣਗੀਆਂ ਪੰਜਾਬ ਦੀਆਂ ‘ਅਨਾਜ ਮੰਡੀਆਂ’

ਖੰਨਾ,8 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਪੰਜਾਬ ਸਰਕਾਰ ਦੇ ਫ਼ੈਸਲਿਆਂ ਖ਼ਿਲਾਫ਼ ਸੂਬੇ ਭਰ ਦੇ ਆੜ੍ਹਤੀਆਂ ਨੇ 10 ਮਾਰਚ ਤੋਂ ਅਣਮਿੱਥੇ ਸਮੇਂ ਲਈ ਪੰਜਾਬ ਦੀਆਂ...

More Articles Like This