ਗਲੇਸ਼ੀਅਰ ਟੁੱਟਣ ਤੋਂ ਬਾਅਦ ਦੁੱਖੀ ਹੋਏ ਇਸ ਭਾਰਤੀ ਕ੍ਰਿਕਟਰ ਨੇ ਮਦਦ ਲਈ ਪੂਰੀ ਮੈਚ ਫੀਸ ਦੇਣ ਦਾ ਕੀਤਾ ਐਲਾਨ

Must Read

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਖੇਡ ਜਗਤ,8 ਫਰਵਰੀ (ਸਕਾਈ ਨਿਊਜ਼ ਬਿਊਰੋ)

ਉਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿਚ ਐਤਵਾਰ ਨੂੰ ਗਲੇਸ਼ੀਅਰ ਦਾ ਇਕ ਹਿੱਸਾ ਟੁੱਟ ਕੇ ਰਿਸ਼ੀ ਗੰਗਾ ਨਦੀ ਵਿਚ ਡਿੱਗ ਜਾਣ ਕਾਰਣ ਭਿਆਨਕ ਹੜ੍ਹ ਆ ਗਿਆ, ਜਿਸ ਨਾਲ ਕਈ ਲੋਕ ਰੁੜ ਗਏ। ਬਚਾਅ ਟੀਮ ਨੂੰ ਹੁਣ ਤੱਕ 153 ਲੋਕਾਂ ਵਿਚੋਂ 10 ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਆਫ਼ਤ ਨਾਲ ਰਿਸ਼ੀ ਗੰਗਾ ਪਾਵਰ ਪ੍ਰੋਜੈਕਟ ਅਤੇ ਐਨ.ਟੀ.ਪੀ.ਸੀ. ਪ੍ਰੋਜੈਕਟ ਨੂੰ ਵੱਡਾ ਨੁਕਸਾਨ ਹੋਇਆ ਹੈ।ਵਾਪਰੀ ਇਸ ਘਟਨਾ ਤੋਂ ਬਾਅਦ ਭਾਰਤੀ ਕ੍ਰਿਕਟ ਟੀਮ ਦੇ ਵਿਕਟਕੀਪਰ ਰਿਸ਼ਭ ਪੰਤ ਬਹੁਤ ਦੁਖੀ ਹਨ। ਉਨ੍ਹਾਂ ਨੇ ਹੁਣ ਇਸ ਦੁਖ ਦੀ ਘੜੀ ਵਿਚ ਪੀੜਤ ਲੋਕਾਂ ਦੀ ਮਦਦ ਲਈ ਹੱਥ ਅੱਗੇ ਵਧਾਇਆ ਹੈ।

Rishabh Pant to donate match fees

ਤੁਹਾਨੂੰ ਦੱਸ ਦੇਈਏ ਕਿ ਪੰਤ ਦਾ ਜਨਮ ਹਰਿਦੁਆਰ ਵਿਚ ਹੀ ਹੋਇਆ ਹੈ ਅਤੇ ਉਹ ਉਤਰਾਖੰਡ ਦੇ ਹੀ ਰਹਿਣ ਵਾਲੇ ਹਨ। ਪੰਤ ਨੇ ਐਤਵਾਰ ਨੂੰ ਮੁਸ਼ਕਲ ਹਾਲਾਤਾਂ ਵਿਚ ਟੀਮ ਲ ਈ 88 ਗੇਂਦਾਂ ਵਿਚ 91 ਦੋੜਾਂ ਦੀ ਧਮਾਕੇਦਾਰ ਪਾਰੀ ਖੇਡੀ।

ਇਸ ਸਾਲ AIR INDIA ਨੂੰ ਪੈ ਸਕਦਾ ਹੈ ਕਰੋੜਾਂ ਰੁਪਇਆ ਦਾ ਘਾਟਾ

PunjabKesari

ਪੰਤ ਨੇ ਐਤਵਾਰ ਦੇਰ ਸ਼ਾਮ ਇਸ ਨੂੰ ਲੈ ਕੇ ਇਕ ਟਵੀਟ ਕਰਦੇ ਹੋਏ ਲਿਿਖਆ, ‘ਉਤਰਾਖੰਡ ਵਿਚ ਲੋਕਾਂ ਦੀ ਜਾਨ ਜਾਣ ਨਾਲ ਬੇਹੱਦ ਦੁਖੀ ਹਾਂ। ਮੈਂ ਆਪਣੀ ਮੈਚ ਫ਼ੀਸ ਨੂੰ ਬਚਾਅ ਕੰਮ ਵਿਚ ਦੇਣ ਦਾ ਐਲਾਨ ਕਰਦਾ ਹਾਂ ਅਤੇ ਲੋਕਾਂ ਨੂੰ ਵੀ ਇਹ ਅਪੀਲ ਕਰਦਾ ਹਾਂ ਕਿ ਉਹ ਵੀ ਦੁੱਖ ਦੀ ਇਸ ਘੜੀ ਵਿਚ ਪੀੜਤ ਲੋਕਾਂ ਦੀ ਮਦਦ ਲਈ ਅੱਗੇ ਆਉਣ।’

LEAVE A REPLY

Please enter your comment!
Please enter your name here

Latest News

PM ਮੋਦੀ ਨੇ ਲਗਵਾਈ ਕੋਰੋਨਾ ਵੈਕਸੀਨ ਦੀ ਪਹਿਲੀ ਡੋਜ਼

ਨਵੀਂ ਦਿੱਲੀ,1 ਮਾਰਚ (ਸਕਾਈ ਨਿਊਜ਼ ਬਿਊਰੋ) ਅੱਜ ਦੇਸ਼ ਭਰ ਵਿੱਚ ਕੋਰੋਨਾ ਟੀਕਾਕਾਰਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ।ਇਸ ਮੌਕੇ...

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ ਚੱਕਰ ਵਿੱਚ ਬੱਸ ਦਾ ਡਰਾਈਵਰ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

More Articles Like This