ਭਾਰਤ ਨੇ ਆਸਟ੍ਰੇਲੀਆ ਨੂੰ 2-1 ਨਾਲ ਹਰਾਇਆ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਖੇਡ ਜਗਤ,19 ਜਨਵਰੀ (ਸਕਾਈ ਨਿਊਜ਼ ਬਿਊਰੋ)

ਭਾਰਤੀ ਕ੍ਰਿਕਟ ਟੀਮ ਨੇ ਆਸਟ੍ਰੇਲੀਆ ਵਿੱਚ ਇੱਕ ਇਤਿਹਾਸ ਰੱਚ ਦਿੱਤਾ ਹੈ। ਬ੍ਰਿਸਬੇਨ ਵਿੱਚ ਖੇਡੇ ਗਏ ਚੌਥੇ ਟੈਸਟ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 3 ਵਿਕਟਾਂ ਨਾਲ ਹਰਾ ਕੇ ਟੈਸਟ ਲੜੀ 2-1 ਨਾਲ ਜਿੱਤ ਲਈ ਹੈ।

India Win Gabba Test

ਆਸਟ੍ਰੇਲੀਆ ਬ੍ਰਿਸਬੇਨ ਵਿੱਚ 32 ਸਾਲਾਂ ਤੋਂ ਕਦੇ ਕੋਈ ਮੈਚ ਨਹੀਂ ਹਾਰਿਆ ਸੀ, ਪਰ ਟੀਮ ਇੰਡੀਆ ਨੇ ਇਸ ਨੂੰ ਸੰਭਵ ਬਣਾਇਆ ਅਤੇ ਗਾਬਾ ਮੈਦਾਨ ਵਿੱਚ ਆਸਟ੍ਰੇਲੀਆ ਦੇ ਰਾਜ ਦਾ ਅੰਤ ਕਰ ਦਿੱਤਾ। ਗਾਬਾ ਦੇ ਮੈਦਾਨ ‘ਤੇ ਪਹਿਲੀ ਵਾਰ ਕਿਸੇ ਟੀਮ ਨੇ 300 ਤੋਂ ਵੱਧ ਦੌੜਾਂ ਦੇ ਟੀਚੇ ਦਾ ਪਿੱਛਾ ਕੀਤਾ ਹੈ।

ਕਿਸਾਨੀ ਸੰਘਰਸ਼ ਦੌਰਾਨ ਸਿੰਘੂ ਬਾਰਡਰ ਤੋਂ ਆਈ ਮਾੜੀ ਖ਼ਬਰ

ਭਾਰਤ ਨੇ ਟੈਸਟ ਲੜੀ ਵਿੱਚ ਦੂਜੀ ਵਾਰ ਆਸਟ੍ਰੇਲੀਆ ਨੂੰ ਉਸ ਦੇ ਹੀ ਘਰ ਵਿੱਚ ਹਰਾਇਆ ਹੈ। ਆਖਰੀ ਵਾਰ ਭਾਰਤ ਨੇ ਆਸਟ੍ਰੇਲੀਆ ਨੂੰ ਆਸਟ੍ਰੇਲੀਆ ਵਿੱਚ 2018–19 ਟੈਸਟ ਸੀਰੀਜ਼ ‘ਚ 2-1 ਨਾਲ ਹਰਾਇਆ ਸੀ।

 

ਭਾਰਤੀ ਟੀਮ ਨੇ ਬਾਰਡਰ-ਗਾਵਸਕਰ ਟਰਾਫੀ ਵਿੱਚ ਲਗਾਤਾਰ ਤੀਜੀ ਵਾਰ ਜਿੱਤ ਦੀ ਹੈਟ੍ਰਿਕ ਬਣਾਈ ਹੈ। ਇਸ ਤੋਂ ਪਹਿਲਾਂ, ਭਾਰਤ ਨੇ ਆਖਰੀ ਦੋ ਸੀਰੀਜ਼ ਜਿੱਤੀਆਂ ਅਤੇ ਬਾਰਡਰ-ਗਾਵਸਕਰ ਟਰਾਫੀ ‘ਤੇ ਕਬਜ਼ਾ ਕੀਤਾ ਸੀ। ਭਾਰਤ ਨੇ ਪਿੱਛਲੇ ਆਸਟ੍ਰੇਲੀਆ ਦੌਰੇ ਵਿੱਚ ਸਾਲ 2018/19 ਵਿੱਚ 2-1 ਨਾਲ ਅਤੇ ਇਸ ਤੋਂ ਪਹਿਲਾਂ ਸਾਲ 2016/17 ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ ਆਸਟ੍ਰੇਲੀਆ ਵਿੱਚ ਇਸੇ ਫਰਕ ਨਾਲ ਹਰਾਇਆ ਸੀ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This