ਇੱਕ ਹੋਰ ਭਾਰਤੀ ਖਿਡਾਰਣ ਨੂੰ ਹੋਇਆ ਕੋਰੋਨਾ

Must Read

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ...

ਨਿਊਜ਼ ਡੈਸਕ,30 ਮਾਰਚ (ਸਕਾਈ ਨਿਊਜ਼ ਬਿਊਰੋ)

ਭਾਰਤੀ ਮਹਿਲਾ ਟੀ-20 ਕ੍ਰਿਕਟ ਟੀਮ ਦੀ ਕਪਤਾਨ ਤੇ ਸਟਾਰ ਆਲਰਾਊਂਡਰ ਹਰਮਨਪ੍ਰੀਤ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।ਕੋਰੋਨਾ ਦੇ ਹਲਕੇ ਲੱਛਣ ਮਹਿਸੂਸ ਕਰਨ ਤੋਂ ਬਾਅਦ ਹਰਮਨਪ੍ਰੀਤ ਨੇ ਕੋਰੋਨਾ ਟੈਸਟ ਕਰਵਾਇਆ ਸੀ।ਹਰਮਨਪ੍ਰੀਤ ਹਾਲ ਹੀ ਵਿਚ ਖੇਡੇ ਗਏ ਭਾਰਤ ਤੇ ਦੱਖਣ ਅਫਰੀਕਾ ਦੇ ਵਿਚਾਲੇ ਵਨਡੇਅ ਸੀਰੀਜ਼ ਦਾ ਹਿੱਸਾ ਸੀ। ਇਸ ਤੋਂ ਬਾਅਦ ਖੇਡੇ ਗਈ ਟੀ-20 ਸੀਰੀਜ਼ ਵਿਚ ਉਹ ਸੱਟ ਦੇ ਕਾਰਣ ਸ਼ਾਮਲ ਨਹੀਂ ਹੋ ਸਕੀ ਸੀ।

ਪੰਜਾਬ ਸਰਕਾਰ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਹਰਮਨਪ੍ਰੀਤ ਕੋਰ ਵਿਚ ਕੋਰੋਨਾ ਵਾਇਰਸ ਦੇ ਲਛਣ ਪਾਏ ਗਏ ਸਨ।ਫਿਲਹਾਲ ਉਨ੍ਹਾਂ ਨੂੰ ਘਰ ਵਿਚ ਹੀ ਆਈਸੋਲੇਟ ਕੀਤਾ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹਰਮਨਪ੍ਰੀਤ ਕੌਰ ਨੂੰ ਪਿਛਲੇ ਚਾਰ ਦਿਨਾਂ ਤੋਂ ਬੁਖਾਰ ਆ ਰਿਹਾ ਸੀ। ਬੁਖਾਰ ਦੌਰਾਨ ਹੀ ਉਨ੍ਹਾਂ ਨੂੰ ਕੋਵਿਡ ਦੇ ਕੁਝ ਲੱਛਣ ਵੀ ਮਹਿਸੂਸ ਹੋਏ ਸਨ। ਤੁਹਾਨੂੰ ਦੱਸ ਦਈਏ ਕਿ ਹਰਮਨਪ੍ਰੀਤ ਕੌਰ ਤੋਂ ਇਲਾਵਾ ਕਈ ਪੁਰਸ਼ ਕ੍ਰਿਕਟਰ ਵੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ। ਇਨ੍ਹਾਂ ਵਿਚੋਂ ਸਾਬਕਾ ਭਾਰਤੀ ਕ੍ਰਿਕਟਰ ਸਚਿਨ ਤੇਂਦੂਲਕਰ, ਇਰਫਾਨ ਪਠਾਨ ਤੇ ਯੂਸੁਫ ਪਠਾਨ ਦਾ ਵੀ ਨਾਂ ਸ਼ਾਮਲ ਹੈ। ਸਾਰੇ ਖਿਡਾਰੀਆਂ ਨੇ ਹਾਲ ਵਿਚ ਖਤਮ ਹੋਈ ਰੋਡ ਸੇਫਟੀ ਵਰਲਡ ਸੀਰੀਜ਼ ਵਿਚ ਹਿੱਸਾ ਲਿਆ ਸੀ ਤੇ ਇੰਡੀਆ ਲੀਜੈਂਡਸ ਵਲੋਂ ਮੁਕਾਬਲੇ ਖੇਡੇ ਸਨ।

LEAVE A REPLY

Please enter your comment!
Please enter your name here

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...

More Articles Like This