ਭਾਰਤ ਅਤੇ ਅਰਜਨਟੀਨਾ ਦੀ women’s hockey team ਵਿਚਾਲੇ ਮੈਚ ਡ੍ਰਾ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਨਵੀਂ ਦਿੱਲੀ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਸ਼ਰਮਿਲਾ ਦੇਵੀ ਅਤੇ ਦੀਪ ਗ੍ਰੇਸ ਇੱਕਾ ਦੇ ਇਕ-ਇਕ ਗੋਲ ਦੀ ਮਦਦ ਨਾਲ ਭਾਰਤੀ ਬੀਬੀ ਹਾਕੀ ਟੀਮ ਨੇ ਅਰਜਨਟੀਨਾ ਦੌਰੇ ਦੀ ਸ਼ੁਰੂਆਤ ਮੇਜ਼ਬਾਨ ਜੂਨੀਅਰ ਟੀਮ ਦੇ ਖ਼ਿਲਾਫ਼ 2-2 ਦੇ ਡ੍ਰਾ ਦੇ ਨਾਲ ਕੀਤੀ। ਬਰਾਬਰੀ ਦੇ ਮੁਕਾਬਲੇ ਵਿਚ ਭਾਰਤ ਲਈ ਨੌਜਵਾਨ ਸਟ੍ਰਾਈਕਰ ਸ਼ਰਮਿਲਾ ਨੇ 22ਵੇਂ ਅਤੇ ਅਨੁਭਵੀ ਇੱਕਾ 31ਵੇਂ ਮਿੰਟ ਵਿਚ ਗੋਲ ਕੀਤੇ। ਅਰਜਨਟੀਨਾ ਦੇ ਲਈ ਪਾਉਲਾ ਸਾਂਟਾਮਾਰਿਨਾ ਨੇ 28ਵੇਂ ਅਤੇ ਬ੍ਰਿਸਾ ਬ੍ਰਗੇਸੇਰ ਨੇ 48ਵੇਂ ਮਿੰਟ ਗੋਲ ਕੀਤੇ।

Indian women's hockey team beat South Korea 2-1 in tour opener - Sports News
ਭਾਰਤੀ ਟੀਮ ਕੋਰੋਨਾ ਵਾਇਰਸ ਲਾਗ ਦੀ ਬੀਮਾਰੀ ਕਾਰਨ ਕਰੀਬ ਇਕ ਸਾਲ ਬਾਅਦ ਅੰਤਰਰਾਸ਼ਟਰੀ ਮੈਚ ਖੇਡ ਰਹੀ ਹੈ। ਮੁੱਖ ਕੋਚ ਸ਼ੋਰਡ ਮਾਰਿਨ ਨੇ ਹਾਕੀ ਇੰਡੀਆ ਵੱਲੋਂ ਜਾਰੀ ਬਿਆਨ ਵਿਚ ਕਿਹਾ ਕਿ ਇਹ ਲੰਬੇ ਸਮੇਂ ਬਾਅਦ ਪਹਿਲਾ ਮੈਚ ਸੀ। ਲੱਗਭਗ ਇਕ ਸਾਲ ਬਾਅਦ ਖੇਡਦੇ ਹੋਏ ਫੋਰਮ ਵਿਚ ਆਉਣ ਵਿਚ ਸਮਾਂ ਲੱਗਦਾ ਹੈ। ਅਸੀਂ 23 ਖਿਡਾਰੀਆਂ ਨੂੰ ਲੈ ਕੇ ਉਤਰੇ ਹਾਂ ਤਾਂ ਜੇ ਸਾਰਿਆਂ ਨੂੰ ਲੰਬੇ ਸਮੇਂ ਬਾਅਦ ਖੇਡਣ ਦਾ ਅਨੁਭਵ ਮਿਲ ਸਕੇ।

ਐਪਲ ਜਲਦ ਕਰ ਸਕਦਾ ਹੈ iPhone 13 ਲਾਂਚ, ਜਾਣੋ ਕੀ ਹੋਵੇਗੀ ਕੀਮਤ

Indian Women's Hockey team rise to ninth spot to achieve best ever FIH  World Ranking | Sports News,The Indian Express

ਭਾਰਤ ਨੇ ਪਹਿਲਾਂ ਹੀ ਕਵਾਟਰ ਵਿਚ 8ਵੇਂ ਅਤੇ 9ਵੇਂ ਮਿੰਟ ਵਿਚ ਪੈਨਲਟੀ ਕਾਰਨਰ ਬਣਾਏ ਪਰ ਅਰਜਨਟੀਨਾ ਦੇ ਡਿਫੈਂਡਰਾਂ ਨੇ ਉਹਨਾਂ ਨੂੰ ਗੋਲ ਨਹੀਂ ਕਰਨ ਦਿੱਤਾ। ਅਰਜਨਟੀਨਾ ਨੂੰ ਵੀ 11ਵੇਂ ਮਿੰਟ ਵਿਚ ਪੈਨਲਟੀ ਕਾਰਨਰ ਮਿਲਿਆ,

Indian women's hockey team draw 2-2 with Argentina junior women | Hockey  News - Times of India

ਜਿਸ ਨੂੰ ਭਾਰਤ ਦੀ ਅਨੁਭਵੀ ਗੋਲਕੀਪਰ ਸਚਿਤਾ ਨੇ ਬਚਾ ਲਿਆ। ਦੂਜੇ ਕਵਾਟਰ ਵਿਚ ਭਾਰਤ ਨੂੰ 22ਵੇਂ ਮਿੰਟ ਵਿਚ ਸ਼ਰਮਿਲਾ ਨੇ ਬੜਤ ਦਿਵਾਈ ਭਾਵੇਂਕਿ ਇਹ 6 ਮਿੰਟ ਤੱਕ ਹੀ ਰਹੀ। ਦੂਜੇ ਕਵਾਟਰ ਵਿਚ ਭਾਰਤ ਨੂੰ 31ਵੇਂ ਮਿੰਟ ਵਿਚ ਪੈਨਲਟੀ ਕਾਰਨਰ ਮਿਲਿਆ, ਜਿਸ ਨੂੰ ਇੱਕਾ ਨੇ ਗੋਲ ਵਿਚ ਬਦਲਿਆ। ਭਾਰਤ ਨੇ ਤੀਜੇ ਕਵਾਟਰ ਵਿਚ ਬੜਤ ਕਾਇਮ ਰੱਖੀ।

 

ਮੇਜ਼ਬਾਨ ਟੀਮ ਨੇ ਆਖਰੀ ਕਵਾਟਰ ਵਿਚ ਗੋਲ ਕਰ ਕੇ ਸਕੋਰ ਬਰਾਬਰ ਕਰ ਲਿਆ। ਭਾਰਤ ਨੇ ਆਖਰੀ ਸੀਟੀ ਵਜਣ ਤੋਂ ਪਹਿਲਾਂ ਕਈ ਹਮਲੇ ਕੀਤੇ ਪਰ ਸਫਲਤਾ ਨਹੀਂ ਮਿਲੀ। ਭਾਰਤ ਨੂੰ 53ਵੇਂ ਮਿੰਟ ਵਿਚ ਮਿਿਲਆ ਪੈਨਲਟੀ ਕਾਰਨਰ ਵੀ ਮਿਲਿਆ ਜੋ ਗੋਲ ਵਿਚ ਤਬਦੀਲ ਨਹੀਂ ਹੋ ਸਕਿਆ। ਭਾਰਤੀ ਟੀਮ ਹੁਣ 20 ਜਨਵਰੀ ਨੂੰ ਅਰਜਨਟੀਨਾ ਦੀ ਜੂਨੀਅਰ ਟੀਮ ਨਾਲ ਖੇਡੇਗੀ।

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This