ਇੰਡੀਆ ਟੀਮ ਦੀ ਜਿੱਤ ‘ਤੇ ਹਾਰਦਿਕ ਪਟੇਲ ਨੇ ਟਵੀਟ ਕਰਕੇ ਆਖੀ ਏਕਤਾ ਦੀ ਗੱਲ

Must Read

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ...

ਖੇਡ ਜਗਤ,20 ਜਨਵਰੀ (ਸਕਾਈ ਨਿਊਜ਼ ਬਿਊਰੋ)

ਭਾਰਤ ਦੀ ਯੁਵਾ ਕ੍ਰਿਕਟ ਟੀਮ ਨੇ ਆਪਣੇ ਜ਼ਬਰਦਸਤ ਹੌਂਸਲੇ ਅਤੇ ਬਹਾਦਰੀ ਦੇ ਦਮ ‘ਤੇ ਬ੍ਰਿਸਬੇਨ ਵਿੱਚ ਖੇਡੇ ਗਏ ਚੌਥੇ ਅਤੇ ਆਖਰੀ ਟੈਸਟ ਮੈਚ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ। ਇਸ ਜਿੱਤ ਤੋਂ ਬਾਅਦ ਰਾਜਨੀਤੀ ਦੇ ਗਲਿਆਰੇ ਵਿੱਚ ਵੀ ਹਲਚੱਲ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਰਾਜਨੇਤਾਵਾਂ ਨੇ ਟੀਮ ਇੰਡੀਆ ਨੂੰ ਭਾਰਤ ਦੀ ਇਸ ਜਿੱਤ ‘ਤੇ ਵਧਾਈ ਦਿੱਤੀ ਹੈ। ਇਸ ਕੜੀ ਵਿੱਚ ਹੁਣ ਗੁਜਰਾਤ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਹਾਰਦਿਕ ਪਟੇਲ ਨੇ ਵੀ ਟਵੀਟ ਕੀਤਾ ਹੈ। ਹਾਲਾਂਕਿ, ਇਸ ਟਵੀਟ ਦੇ ਖੇਡ ਤੋਂ ਜਿਆਦਾ ਰਾਜਨੀਤਿਕ ਮਹੱਤਤਾ ਕੱਢੀ ਜਾ ਰਹੀ ਹੈ।

 

ਹਾਰਦਿਕ ਨੇ ਆਪਣੇ ਟਵੀਟ ਵਿੱਚ ਲਿਿਖਆ, “ਰਿਸ਼ਭ ਪੰਤ ਹਿੰਦੂ ਹੈ, 89 ਦੌੜਾਂ ਬਣਾਈਆਂ, ਸ਼ੁਭਮਨ ਗਿੱਲ ਸਿੱਖ ਹੈ, 91 ਦੌੜਾਂ ਬਣਾਈਆਂ, ਮੁਹੰਮਦ ਸਿਰਾਜ ਮੁਸਲਮਾਨ ਹੈ, 5 ਵਿਕਟਾਂ ਲਈਆਂ ਅਤੇ ਭਾਰਤ ਜਿੱਤ ਗਿਆ। ਅਸੀਂ ਪਹਿਲਾਂ ਹੀ ਕਹਿ ਚੁੱਕੇ ਹਾਂ ਕਿ ਹਿੰਦੂ, ਮੁਸਲਿਮ, ਸਿੱਖ, ਈਸਾਈ ਇੱਕ ਹੋ ਜਾਵੇਗਾ, ਭਾਰਤ ਨੂੰ ਕੋਈ ਵੀ ਨਹੀਂ ਹਰਾ ਸਕੇਗਾ। ਆਪਸੀ ਨਫ਼ਰਤ ਕਾਰਨ ਭਾਰਤ ਕਮਜ਼ੋਰ ਹੁੰਦਾ ਹੈ ਪਰ ਭਾਈਚਾਰਾ ਭਾਰਤ ਨੂੰ ਮਜ਼ਬੂਤ ਬਣਾਉਂਦਾ ਹੈ।” ਹਾਰਦਿਕ ਪਟੇਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਦੇ ਕੱਟੜ ਆਲੋਚਕਾਂ ਵਿੱਚੋਂ ਇੱਕ ਹਨ।

 

 

 

 

 

LEAVE A REPLY

Please enter your comment!
Please enter your name here

Latest News

8 ਮਾਰਚ ਤੋਂ ਸ਼ੁਰੂ ਹੋਵੇਗਾ ਦਿੱਲੀ ਵਿਧਾਨ ਸਭਾ ਦਾ ਬਜਟ ਸੈਸ਼ਨ

ਨਵੀਂ ਦਿੱਲੀ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦਾ ਬਜਟ ਇਜਲਾਸ ਇਸ ਵੇਲੇ ਚੰਡੀਗੜ੍ਹ ਵਿੱਚ ਚੱਲ ਰਿਹਾ ਹੈ। ਜੇਕਰ ਦਿੱਲੀ ਦੇ...

ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿੱਚ ਰਿਜ਼ਰਵੇਸ਼ਨ/ ਰੋਸਟਰ ਨੀਤੀ ਲਾਗੂ ਕਰਨ ਦੇ ਹੁਕਮ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਯੂਨੀਵਰਸਿਟੀ ਵਿੱਚ ਪੰਜਾਬ...

ਪੰਜਾਬ ਸਰਕਾਰ ਨੇ PSSSB ਦੇ ਚੇਅਰਮੈਨ ਦਾ ਵਧਾਇਆ ਕਾਰਜਕਾਲ

ਚੰਡੀਗੜ੍ਹ, 3 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਅੱਜ ਪੰਜਾਬ ਅਧੀਨ ਸੇਵਾਵਾਂ ਬੋਰਡ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਕਾਰਜਕਾਲ ਦੀ ਮਿਆਦ 28 ਮਾਰਚ,...

ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ,ਅਨੁਰਾਗ ਕਸ਼ਯਪ ਅਤੇ ਵਿਕਾਸ ਬਹਿਲ ਦੇ ਘਰ ਇਨਕਮ ਟੈਕਸ ਦੀ ਰੇਡ

ਮੁੰਬਈ,3 ਮਾਰਚ (ਸਕਾਈ ਨਿਊਜ਼ ਬਿਊਰੋ) ਫਿਲਮੀ ਜਗਤ ਨਾਲ ਜੁੜੀ ਖ਼ਬਰ ਮੁੰਬਈ ਤੋਂ ਆ ਰਹੀ ਹੈ।ਇਨਕਮ ਟੈਕਸ ਦੀਆਂ ਕਈ ਟੀਮਾਂ ਨੇ ਬਾਲੀਵੁੱਡ ਅਭਿਨੇਤਰੀ ਤਾਪਸੀ ਪਨੂੰ ਅਤੇ...

ਦੇਖੋ ਪਤਨੀ ਤੋਂ ਮਿਲੀ ਹੱਲਾਸੇਰੀ ਨਾਲ ਕਿਸਾਨ ਨੇ ਕਿਸ ਢੰਗ ਨਾਲ ਕੀਤੀ ਖੇਤੀ !

ਫਰੀਦਕੋਟ (ਗਗਨਦੀਪ ਸਿੰਘ ),3 ਮਾਰਚ ਜਿਥੇ ਇਹਨੀਂ ਦਿਨੀ ਕਥਿਤ ਕਿਸਾਨ ਵਿਰੋਧੀ ਬਿਲਾਂ ਨੂੰ ਲੈ ਕੇ ਕਿਸਾਨ ਜਥੇਬੰਦੀਆ ਵੱਲੋਂ ਦਿੱਲੀ ਵਿਖੇ ਬੀਤੇ ਕਰੀਬ 3 ਮਹੀਨਿਆ ਤੋਂ...

More Articles Like This