ਆਈ. ਪੀ. ਐੱਲ. ਨਿਲਾਮੀ ਲਈ 1097 ਖਿਡਾਰੀ ਕੀਤੇ ਗਏ ਰਜਿਸਟਰਡ

Must Read

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ...

ਨਵੀਂ ਦਿੱਲੀ,6 ਫ਼ਰਵਰੀ (ਸਕਾਈ ਨਿਊਜ਼ ਬਿਊਰੋ)

ਇੰਡੀਅਨ ਪ੍ਰੀਮੀਅਰ ਲੀਗ (ਆਈ. ਪੀ. ਐੱਲ.) ਦੇ 14ਵੇਂ ਸੈਸ਼ਨ ਲਈ 18 ਫਰਵਰੀ ਨੂੰ ਚੇਨਈ ਵਿਚ ਹੋਣ ਜਾ ਰਹੀ ਨਿਲਾਮੀ ਲਈ 1097 ਖਿਡਾਰੀਆਂ ਨੂੰ ਰਜਿਸਟਰਡ ਕੀਤਾ ਗਿਆ ਹੈ, ਜਿਨ੍ਹਾਂ ਵਿਚ 284 ਖਿਡਾਰੀ ਵਿਦੇਸ਼ੀ ਹਨ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ. ਸੀ. ਸੀ. ਆਈ.) ਦੇ ਸਕੱਤਰ ਜੈ ਸ਼ਾਹ ਨੇ ਸ਼ੁੱਕਰਵਾਰ ਨੂੰ ਜਾਰੀ ਕੀਤੇ ਬਿਆਨ ਵਿਚ ਦੱਸਿਆ ਕਿ ਆਈ. ਪੀ. ਐੱਲ. ਨਿਲਾਮੀ ਲਈ ਖਿਡਾਰੀਆਂ ਦੀ ਰਜਿਸਟ੍ਰੇਸ਼ਨ 4 ਫਰਵਰੀ ਨੂੰ ਖਤਮ ਹੋਈ ਤੇ 1097 ਰਜਿਸਟਰਡ ਖਿਡਾਰੀਆਂ ਵਿਚ 814 ਭਾਰਤੀ ਤੇ 283 ਵਿਦੇਸ਼ੀ ਖਿਡਾਰੀ ਸ਼ਾਮਲ ਹਨ। ਚੇਨਈ ਵਿਚ ਨਿਲਾਮੀ ਦੁਪਹਿਰ 3 ਵਜੇ ਤੋਂ ਸ਼ੁਰੂ ਹੋਵੇਗੀ।

ਪੰਜਾਬ ਦੇ 9 ਜ਼ਿਲ੍ਹਿਆਂ ਦੇ ਪਿੰਡਾਂ ਨੂੰ ਮਿਲੇਗਾ ਅਗਲੇ ਮਹੀਨੇ ਤੱਕ ਸ਼ੁੱਧ ਪਾਣੀ

ਇਨ੍ਹਾਂ ਰਜਿਸਟਰਡ ਖਿਡਾਰੀਆਂ ਵਿਚ 207 ਕੈਪਡ, 863 ਅਨਕੈਪਡ ਤੇ 27 ਐਸੋਸੀਏਟਿਡ ਖਿਡਾਰੀ ਹਨ। ਇਨ੍ਹਾਂ ਵਿਚ 21 ਕੈਪਡ ਭਾਰਤੀ ਖਿਡਾਰੀ, 186 ਕੈਪਡ ਕੌਮਾਂਤਰੀ ਖਿਡਾਰੀ ਤੇ 27 ਐਸੋਸੀਏਟ ਖਿਡਾਰੀ ਸ਼ਾਮਲ ਹਨ। ਅਨਕੈਪਡ ਭਾਰਤੀ ਖਿਡਾਰੀਆਂ ਦੀ ਗਿਣਤੀ 743 ਤੇ ਅਨਕੈਪਡ ਕੌਮਾਂਤਰੀ ਖਿਡਾਰੀਆਂ ਦੀ ਗਿਣਤੀ 68 ਹੈ।

ਸ਼ਾਂਤੀਪੂਰਨ ਢੰਗ ਨਾਲ ਖ਼ਤਮ ਹੋਇਆ ਕਿਸਾਨਾਂ ਦਾ ”ਚੱਕਾ ਜਾਮ”

ਬੀ. ਸੀ. ਸੀ. ਆਈ. ਨੇ ਦੱਸਿਆ ਕਿ ਹਰ ਫ੍ਰੈਂਚਾਈਜ਼ੀ ਨੂੰ ਆਪਣੀ ਟੀਮ ਵਿਚ 25 ਖਿਡਾਰੀ ਰੱਖਣੇ ਪੈਣਗੇ ਜਿਹੜੇ ਨਿਲਾਮੀ ਵਿਚ 22 ਵਿਦੇਸ਼ੀਆਂ ਸਮੇਤ ਕੁਲ 61 ਖਿਡਾਰੀ ਖਰੀਦਣਗੇ। ਵਿਦੇਸ਼ੀ ਖਿਡਾਰੀਆਂ ਵਿਚ ਸਭ ਤੋਂ ਵੱਧ ਗਿਣਤੀ ਵੈਸਟਇੰਡੀਜ਼ ਤੋਂ ਹੈ, ਜਿਨ੍ਹਾਂ ਵਿਚ 56 ਖਿਡਾਰੀ ਨਿਲਾਮੀ ਵਿਚ ਉਤਰਨਗੇ। ਆਸਟਰੇਲੀਆ ਤੋਂ 42, ਦੱਖਣੀ ਅਫਰੀਕਾ ਤੋਂ 38, ਸ਼੍ਰੀਲੰਕਾ ਤੋਂ 31, ਅਫਗਾਨਿਸਤਾਨ ਤੋਂ 30, ਨਿਊਜ਼ੀਲੈਂਡ ਤੋਂ 29, ਇੰਗਲੈਂਡ ਤੋਂ 21, ਬੰਗਲਾਦੇਸ਼ ਤੋਂ 5, ਆਇਰਲੈਂਡ ਤੋਂ 2, ਨੇਪਾਲ ਤੋਂ 8, ਹਾਲੈਂਡ ਤੋਂ 1, ਸਕਾਟਲੈਂਡ ਤੋਂ 7, ਯੂ. ਏ. ਈ. ਤੋਂ 9, ਅਮਰੀਕਾ ਤੋਂ 2 ਤੇ ਜ਼ਿੰਬਬਾਵੇ ਤੋਂ ਵੀ 2 ਖਿਡਾਰੀ ਨਿਲਾਮੀ ਵਿਚ ਸ਼ਾਮਲ ਹਨ।

LEAVE A REPLY

Please enter your comment!
Please enter your name here

Latest News

ਵਿਰਾਟ ਕੋਹਲੀ ਦੀ ਖਾਸ ਉਪਲੱਬਧੀ ਤੇ ICC ਨੇ ਦਿੱਤੀ ਵਧਾਈ

2 ਮਾਰਚ(ਸਕਾਈ ਨਿਊਜ਼ ਬਿਊਰੋ) ਵਿਰਾਟ ਕੋਹਲੀ ਇੰਸਟਾਗ੍ਰਾਮ ‘ਤੇ 100 ਮਿਲੀਅਨ ਫਾਲੋਅਰਜ਼ ਪਾਉਣ ਵਾਲਾ ਦੁਨੀਆ ਦਾ ਪਹਿਲਾ ਕ੍ਰਿਕਟਰ ਬਣ ਗਿਆ ਹੈ।ਭਾਰਤ...

ਅੱਜ ਟਾਈਗਰ ਸ਼ਰਾਫ ਮਨਾਉਣਗੇ ਆਪਣਾ 31 ਵਾਂ ਜਨਮਦਿਨ

ਨਿਊਜ਼ ਡੈਸਕ, 2 ਮਾਰਚ(ਸਕਾਈ ਨਿਊਜ਼ ਪੰਜਾਬ) ਅਦਾਕਾਰ ਟਾਈਗਰ ਸ਼ਰਾਫ ਫ਼ਿਲਮਾਂ ਦੇ ਨਾਲ-ਨਾਲ ਆਪਣੀ ਲਵ ਲਾਈਫ ਨੂੰ ਲੈ ਕੇ ਵੀ ਕਾਫ਼ੀ ਚਰਚਾ ’ਚ ਰਹਿੰਦੇ ਹਨ। ਅਦਾਕਾਰ...

ਫਗਵਾੜਾ ‘ਚ ਕੋਰੋਨਾ ਦਾ ਬਲਾਸਟ,45 ਲੋਕਾਂ ਦੀ ਰਿਪੋਰਟ ਪਾਜ਼ੀਟਿਵ

ਫਗਵਾੜਾ,2 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਨੇ।ਤਾਜ਼ਾ ਮਾਮਲਾ ਫਗਵਾੜਾ ਤੋਂ ਸਾਹਮਣੇ ਆਇਆ ਹੈ ਜਿਥੇ ਕਿ ਕੋਰੋਨਾ...

ਕਿਸਾਨਾਂ ਲਈ ਮਿਸਾਲ ਬਣਿਆ ਪੰਜਾਬ ਦਾ ਇਹ ਪੁੱਤ !

ਫਰੀਦਕੋਟ (ਗਗਨਦੀਪ ਸਿੰਘ),2 ਮਾਰਚ  “ਖੇਤੀ ਕਰਮਾਂ ਸੇਤੀ” ਪੰਜਾਬ ਅੰਦਰ ਖੇਤੀਬਾੜੀ ਨੂੰ ਲੈ ਕੇ ਇਹ ਕਹਾਵਤ ਆਂਮ ਪ੍ਰਚਲਿਤ ਹੈ ਪਰ ਇਸ ਅਖਾਣ ਨੂੰ ਝੂਠਾ ਸਾਬਤ ਕਰ...

BJP ਦੇ ਚਾਰ ਵੱਡੇ ਨੇਤਾਵਾਂ ਵਿਰੁੱਧ ਕੇਸ ਦਰਜ,ਜਾਣੋ ਵੇਰਵਾ

ਫਿਰੋਜ਼ਪੁਰ (ਸੁਖਚੈਨ ਸਿੰਘ ),2 ਮਾਰਚ ਫਿਰੋਜ਼ਪੁਰ ਅਤੇ ਜ਼ੀਰਾ ਵਿੱਚ ਆਮ ਆਦਮੀ ਪਾਰਟੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜਦੇ ਹੋਏ ਕਿਸਾਨਾਂ ਨੂੰ ਨਾਲ ਲੈਕੇ ਬੀ.ਜੇ.ਪੀ ਦੇ...

More Articles Like This