ਪੰਜਾਬੀ ਪਹਿਲਵਾਨ ਜਸਕਰਨ ਸਿੰਘ ਨੇ ਜਿੱਤਿਆ ਵਿਸ਼ਵ ਚੈਂਪੀਅਨਸ਼ਿਪ ‘ਚ ਤਗਮਾ

Must Read

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ...

ਪਟਿਆਲਾ(ਸਕਾਈ ਨਿਊਜ਼ ਬਿਊਰੋ),22 ਜੁਲਾਈ 2021

ਕੁਸ਼ਤੀ ਦੇ ਖੇਤਰ ਵਿੱਚ ਨਾਮ ਕਮਾਉਣ ਵਾਲੇ ਰੁਸਤਮੇ ਹਿੰਦ ਕੇਸਰ ਅਖਾੜਾ ਪਟਿਆਲਾ ਦੇ ਪਹਿਲਵਾਨ ਜਸਕਰਨ ਸਿੰਘ ਨੇ ਹੰਗਰੀ ‘ਚ ਹੋਈ ਵਿਸ਼ਵ ਸਬ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ ‘ਚੋਂ ਚਾਂਦੀ ਦਾ ਤਗਮਾ ਜਿੱਤਣ ਦਾ ਮਾਣ ਪ੍ਰਾਪਤ ਕੀਤਾ ਹੈ। ਕੋਚ ਸਾਰਜ ਸਿੰਘ ਤੇ ਗੁਰਮੇਲ ਸਿੰਘ ਦੇ ਸ਼ਾਗਿਰਦ ਜਸਕਰਨ ਸਿੰਘ ਨੇ 60 ਕਿੱਲੋ ਭਾਰ ਵਰਗ ‘ਚ ਉਕਤ ਪ੍ਰਾਪਤੀ ਕੀਤੀ।

LEAVE A REPLY

Please enter your comment!
Please enter your name here

Latest News

ਫਿਲੋਰ ਵਿੱਚ ਧੜਿਆ ਵਿੱਚ ਹੋਈ ਖੂਨੀ ਗੈਗਵਾਰ

ਫਿਲੋਰ(ਪੁਨੀਤ ਅਰੌੜਾ),24 ਜੁਲਾਈ 2021 ਫਿਲੋਰ ਅੱਜ ਸਵੇਰੇ ਤਕਰੀਬਨ 8 ਵਜੇ ਦੇ ਕਰੀਬ ਕਿਲਾ ਰੋਡ ਬਾਬਾ ਵਿਸਵਕ੍ਰਮਾ ਮੰਦਰ ਦੇ ਕੋਲ...

ਫਤਿਹਗੜ੍ਹ ਸਾਹਿਬ ‘ਚ ਪੁਲਸ ਵਲੋਂ ਕੱਢਿਆ ਗਿਆ ਫਲੈਗ ਮਾਰਚ

ਫਤਿਹਗੜ੍ਹ ਸਾਹਿਬ (ਜਸਵਿੰਦਰ ਸਿੰਘ),24 ਜੁਲਾਈ 2021 ਫਤਿਹਗੜ੍ਹ ਸਾਹਿਬ ਪੁਲਿਸ ਵੱਲੋਂ ਸਕਿਓਰਟੀ ਰੀਜ਼ਨ ਕਾਰਨ ਜ਼ਿਲ੍ਹੇ ਵਿੱਚ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਫਤਿਹਗੜ੍ਹ ਸਾਹਿਬ ਵਿਖੇ ਐਸ.ਪੀ ਹਰਪਾਲ...

ਕੈਲੋਫੋਰੀਆਂ ‘ਚ 25 ਸਾਲਾਂ ਪੰਜਾਬੀ ਨੌਜਵਾਨ ਦੀ ਕਰੋਨਾ ਕਾਰਨ ਮੌਤ

ਕਪੂਰਥਲਾ (ਕਸ਼ਮੀਰ ਭੰਡਾਲ),24 ਜੁਲਾਈ 2021 ਪਿਤਾ ਦੀ ਅਚਾਨਕ ਹੋਈ ਮੌਤ ਤੋ ਬਾਅਦ ਪਰਿਵਾਰ ਅਜੇ ਸਦਮੇ ਵਿੱਚੋਂ ਗੁਜਰ ਰਿਹਾ ਸੀ ਕਿ ਅਚਾਨਕ ਨੌਜਵਾਨ ਪੁੱਤਰ ਦੀ ਹੋਈ...

ਬੇਕਾਬੂ ਹੋਈ ਬਸ ਕਿੱਕਰ ਨਾਲ ਟਕਰਾਈ ,ਇੱਕ ਦੀ ਮੌਤ

ਅਬੋਹਰ (ਮੌਂਟੀ ਚੁੱਘ),24 ਜੁਲਾਈ 2021 ਕੱਲ ਜਿਥੇ ਮੋਗਾ ਨੇੜੇ ਭਿਆਨਕ ਸੜਕ ਹਾਦਸਾ ਵਾਪਰਿਆ ਉਥੇ ਹੀ ਅੱਜ ਸਵੇਰੇ ਕਰੀਬ 11 ਵਜੇ  ਰਾਜ ਟਰਾਂਸਪੋਰਟ ਦੀ ਬੱਸ ਅਬੋਹਰ...

ਮਹਿਲਾ ਸਰਪੰਚ ਦਾ ਪਤੀ ਹੋਇਆ ਭੇਦਭਰੇ ਹਾਲਾਤਾਂ ਚ ਲਾਪਤਾ

ਬਟਾਲਾ (ਨੀਰਜ ਸਲਹੋਤਰਾ),24  ਜੁਲਾਈ 2021 ਬਟਾਲਾ ਸ਼ਹਿਰ ਦੇ ਨੇੜਲੇ ਪਿੰਡ ਬੋਦੇ ਦੀ ਖੂਹੀ ਦਾ ਰਹਿਣ ਵਾਲਾ ਰਤਨ ਲਾਲ ਪਿਛਲੇ ਦੋ ਦਿਨਾਂ ਤੋਂ ਭੇਦਭਰੇ ਹਾਲਾਤਾਂ ਚ...

More Articles Like This