ਸਪੇਨ ਦੀ ਟੈਨਿਸ ਖਿਡਾਰਣ ਦੀ ਕੋਰੋਨਾ ਰਿਪੋਟਰ ਆਈ ਪਾਜ਼ੀਟਿਵ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਮੈਲਬੌਰਨ,22 ਜਨਵਰੀ (ਸਕਾਈ ਨਿਊਜ਼ ਬਿਊਰੋ)

ਆਸਟਰੇਲੀਆਈ ਓਪਨ ਦੀ ਚਾਰਟਰਡ ਫਲਾਈਟ ਦੌਰਾਨ ਕੋਰੋਨਾ ਵਾਇਰਸ ਇੰਫੈਕਸ਼ਨ ਦਾ ਸੰਭਾਵਿਤ ਸ਼ੱਕ ਕਾਰਣ ਹੋਟਲ ਦੇ ਕਮਰੇ ਵਿਚ ਇਕਾਂਤਵਾਸ ਵਿਚ ਰੱਖੀ ਗਈ ਸਪੇਨ ਦੀ ਟੈਨਿਸ ਖਿਡਾਰੀ ਪਾਓਲਾ ਬੇਡੋਸਾ ਕੋਵਿਡ-19 ਪਾਜ਼ੇਟਿਵ ਪਾਈ ਗਈ ਹੈ। ਦੁਨੀਆ ਦੇ ਸਿਖ਼ਰ 70 ਖਿਡਾਰੀਆਂ ਵਿਚ ਸ਼ਾਮਲ 23 ਸਾਲਾ ਪਾਓਲਾ ਨੇ ਪਿਛਲੇ ਸਾਲ ਫਰੈਂਚ ਓਪਰ ਦੇ ਚੌਥੇ ਦੌਰ ਵਿਚ ਜਗ੍ਹਾ ਬਣਾਈ ਸੀ।

ਮਸ਼ਹੂਰ ਭਜਨ ਗਾਇਕ ਨਰਿੰਦਰ ਚੰਚਲ ਦੀ ਮੌਤ ‘ਤੇ PM ਮੋਦੀ ਨੇ ਜਤਾਇਆ ਦੁੱਖ

ਪਾਓਲਾ ਨੇ ਟਵਿਟਰ ’ਤੇ ਸਪੈਨਿਸ਼ ਅਤੇ ਅੰਗਰੇਜੀ ਵਿਚ ਲਿਖੀ ਪੋਸਟ ਵਿਚ ਗਿਆ, ‘ਮੇਰੇ ਕੋਲ ਬੁਰੀ ਖ਼ਬਰ ਹੈ।’ ਉਨ੍ਹਾਂ ਲਿਿਖਆ, ‘ਅੱਜ ਮੈਨੂੰ ਕੋਵਿਡ-19 ਪਾਜ਼ੇਟਿਵ ਨਤੀਜੇ ਦੀ ਰਿਪੋਰਟ ਮਿਲੀ। ਮੈਂ ਚੰਗਾ ਮਹਿਸੂਸ ਨਹੀਂ ਕਰ ਰਹੀ ਸੀ ਅਤੇ ਕੁੱਝ ਪਲ ਵੀ ਨਜ਼ਰ ਆ ਰਹੇ ਸਨ ਪਰ ਡਾਕਟਰਾਂ ਦੀ ਸਲਾਹ ਮੰਨਦੇ ਹੋਏ ਮੈਂ ਜਲਦ ਤੋਂ ਜਲਦ ਉਭਰਣ ਦੀ ਕੋਸ਼ਿਸ਼ ਕਰਾਂਗੀ।

ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੇ ਇੱਕ ਵਾਰ ਫਿਰ ਤੋੜਿਆ ਰਿਕਾਰਡ

ਮੈਨੂੰ ਇਕਾਂਤਵਾਸ ਲਈ ਹੈਲਥ ਹੋਟਲ ਵਿਚ ਲਿਜਾਇਆ ਗਿਆ ਹੈ ਅਤੇ ਇਲਾਜ ਚੱਲ ਰਿਹਾ ਹੈ।’ ਪਾਓਲਾ ਉਨ੍ਹਾਂ 72 ਟੈਨਿਸ ਖਿਡਾਰੀਆਂ ਵਿਚ ਸ਼ਾਮਲ ਸੀ, ਜਿਨ੍ਹਾਂ ਨੂੰ 2 ਹਫ਼ਤੇ ਦੇ ਸਖ਼ਤ ਇਕਾਂਤਵਾਸ ਵਿਚ ਰੱਖਿਆ ਗਿਆ ਸੀ, ਕਿਉਂਕਿ ਉਹ ਉਸ ਜਹਾਜ਼ ਵਿਚ ਸੀ, ਜਿਸ ਵਿਚ ਮੈਲਬੌਰਨ ਪਹੁੰਚਣ ’ਤੇ ਪਾਜ਼ੇਟਿਵ ਮਾਮਲੇ ਮਿਲੇ ਸਨ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This