ਸੋਨ ਤਗਮਾ ਹਾਸਿਲ ਕਰਕੇ ਵਿਨੇਸ਼ ਬਣੀ ਨੰਬਰ-1 ਪਹਿਲਵਾਨ

Must Read

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ...

ਨਿਊਜ਼ ਡੈਸਕ,8 ਮਾਰਚ (ਸਕਾਈ ਨਿਊਜ਼ ਬਿਊਰੋ)

ਰਾਸ਼ਟਰਮੰਡਲ ਅਤੇ ਏਸ਼ੀਆਈ ਖੇਡਾਂ ਦੀ ਸੋਨ ਤਮਗਾ ਜੇਤੂ ਅਤੇ ਟੋਕੀਓ ਓਲੰਪਿਕ ’ਚ ਭਾਰਤ ਦੀ ਤਮਗੇ ਦੀ ਸਭ ਤੋਂ ਵੱਡੀ ਉਮੀਦ ਵਿਨੇਸ਼ ਫੋਗਾਟ ਨੇ ਰੋਮ ’ਚ ਚੱਲ ਰਹੀ ਮਾਟੀਓ ਪੈਲੀਕੋਨ ਰੈਂਕਿੰਗ ਕੁਸ਼ਤੀ ਸੀਰੀਜ਼ ’ਚ ਸੋਨ ਤਮਗਾ ਆਪਣੇ ਨਾਂ ਕਰ ਲਿਆ ਹੈ। ਵਿਨੇਸ਼ ਨੇ ਇਸ ਦੇ ਨਾਲ ਹੀ ਦੁਨੀਆ ’ਚ ਆਪਣੇ ਭਾਰ ਵਰਗ ’ਚ ਨੰਬਰ ਇਕ ਦੀ ਰੈਂਕਿੰਗ ਫਿਰ ਤੋਂ ਹਾਸਲ ਕਰ ਲਈ ਹੈ। 26 ਸਾਲਾ ਵਿਨੇਸ਼ ਨੇ ਸ਼ਨੀਵਾਰ ਨੂੰ 53 ਕਿਲੋਗ੍ਰਾਮ ਭਾਰ ਵਰਗ ਦੇ ਫਾਈਨਲ ਮੁਕਾਬਲੇ ’ਚ ਕੈਨੇਡਾ ਦੀ ਪਹਿਲਵਾਨ ਡਾਇਨਾ ਵੀਕਰ ਨੂੰ 4-0 ਨਾਲ ਹਰਾਇਆ। ਵਿਨੇਸ਼ ਨੇ ਹਫਤੇ ਦੇ ਅੰਦਰ ਹੀ ਦੂਜਾ ਸੋਨ ਤਮਗਾ ਜਿੱਤਿਆ ਹੈ। ਉਸ ਨੇ ਇਸ ਤੋਂ ਪਹਿਲਾਂ ਯੂਕਰੇਨੀਅਨ ਕੁਸ਼ਤੀ ਟੂਰਨਾਮੈਂਟ ’ਚ ਵੀ ਸੋਨ ਤਮਗਾ ਜਿੱਤਿਆ ਸੀ।

ਮਹਿਲਾ ਦਿਵਸ:ਇਸ ਸਰਕਾਰੀ ਕੰਪਨੀ ਵਿੱਚ ਸ਼ਿਰਫ ਔਰਤਾਂ ਨੂੰ ਮਿਲੇਗਾ ਕੰਮ ਕਰਨ ਦਾ ਮੌਕਾ

ਟੋਕੀਓ ਓਲੰਪਿਕ ਦਾ ਕੋਟਾ ਹਾਸਲ ਕਰ ਚੁੱਕੀ ਵਿਸ਼ਵ ਚੈਂਪੀਅਨਸ਼ਿਪ ਦੀ ਕਾਂਸੀ ਤਮਗਾ ਜੇਤੂ ਵਿਨੇਸ਼ ਹੁਣ ਤੱਕ ਓਲੰਪਿਕ ਖੇਡਾਂ ਲਈ ਕੁਆਲੀਫਾਈ ਕਰਨ ਵਾਲੀ ਇਕਲੌਤੀ ਮਹਿਲਾ ਪਹਿਲਵਾਨ ਹੈ। ਵਿਨੇਸ਼ ਨੇ ਆਪਣੇ ਸਾਰੇ ਅੰਕ ਪਹਿਲੇ ਰਾਊਂਡ ’ਚ ਹਾਸਲ ਕੀਤੇ ਅਤੇ ਆਪਣੀ ਬੜ੍ਹਤ ਨੂੰ ਦੂਜੇ ਰਾਊਂਡ ’ਚ ਬਰਕਰਾਰ ਰੱਖ ਕੇ ਲਗਾਤਾਰ ਦੂਜਾ ਸੋਨ ਤਮਗਾ ਜਿੱਤ ਲਿਆ। ਵਿਨੇਸ਼ ਨੇ ਟੂਰਨਾਮੈਂਟ ’ਚ ਇਕ ਵੀ ਅੰਕ ਨਹੀਂ ਗੁਆਇਆ ਹੈ। ਇਕ ਹੋਰ ਭਾਰਤੀ ਪਹਿਲਵਾਨ ਸਰਿਤਾ ਮੋਰ ਨੇ 57 ਕਿਲੋਗ੍ਰਾਮ ’ਚ ਚਾਂਦੀ ਤਮਗਾ ਜਿੱਤਿਆ।

LEAVE A REPLY

Please enter your comment!
Please enter your name here

Latest News

ਸ੍ਰੀ ਸਾਈਂ ਸਟੀਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਹੁਸ਼ਿਆਰਪੁਰ,(ਅਮਰੀਕ ਕੁਮਾਰ),19 ਅਪ੍ਰੈਲ  Sri Sai Steel Factory in fire Hoshiarpur:ਅੱਜ ਹੁਸ਼ਿਆਰਪੁਰ ਦੇ ਫੋਕਲ ਪੁਆਇੰਟ ਚ  ਸਥਿਤ ਸ੍ਰੀ ਸਾਈਂ ਸਟੀਲ ਫੈਕਟਰੀ...

ਠੀਕ ਹੋਣ ਤੋਂ ਬਾਅਦ ਫਿਰ ਘੁੰਮਣ ਨਿਕਲੇ ਆਲੀਆ-ਰਣਬੀਰ

ਮੁੰਬਈ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Rabir kapoor Alia bhatt mumbai covid 19:ਬਾਲੀਵੁੱਡ ਸਿਤਾਰਿਆਂ ‘ਤੇ ਕੋਰੋਨਾ ਦਾ ਕਹਿਰ ਦੇਖਣ ਨੂੰ ਮਿਿਲਆ ਹੈ। ਬੀਤੇ ਦਿਨੀ ਬਾਲੀਵੁੱਡ ਅਦਾਕਾਰ...

ਕਿਸਾਨ ਅੰਦੋਲਨ ਤੋਂ ਪਰਤੀ 80 ਸਾਲਾ ਬੇਬੇ ਦੀ ਮੌਤ

ਭਾਦਸੋਂ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Farmer old lady death: ਕਿਸਾਨੀ ਸੰਘਰਸ਼ ਨੂੰ ਲੱਗਭਰ 5 ਮਹੀਨੇ ਹੋ ਚੁੱਕੇ ਹਨ। ਇਸ ਦੌਰਾਨ 300 ਤੋਂ ਵੱਧ ਲੋਕਾਂ ਦੀ...

‘ਆਪ’ ਵੱਲੋਂ ਚੰਡੀਗੜ੍ਹ ‘ਚ ਕੈਪਟਨ ਦੀ ਰਿਹਾਇਸ਼ ਦਾ ਘਿਰਾਓ

ਚੰਡੀਗੜ੍ਹ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Chandigarh AAP Capt.Amrinder singh:ਅੱਜ ਆਮ ਆਦਮੀ ਪਾਰਟੀ ਵੱਲੋਂ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਿਹਾਇਸ਼ ਦਾ ਘਿਰਾਓ ਕੀਤਾ...

ਹੁਸ਼ਿਆਰਪੁਰ ‘ਚ ਕੋਰੋਨਾ ਦੇ 268 ਨਵੇਂ ਮਾਮਲੇ ਆਏ ਸਾਹਮਣੇ

ਹੁਸ਼ਿਆਰਪੁਰ,19 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Corona news cases hoshiarpur:ਹੁਸ਼ਿਆਰਪੁਰ ਵਿੱਚ ਕੋਰੋਨਾ ਦਾ ਬਲਾਸਟ ਹੋਣ ਕਰਕੇ 268 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਤੋਂ ਬਾਅਦ ਜ਼ਿਲ੍ਹੇ ਅੰਦਰ...

More Articles Like This