ਕੰਗਣਾ ਰਣੌਤ ਵਿਰੁੱਧ ਮਾਨਯੋਗ ਅਦਾਲਤ ਵਿਖੇ ਕੰਪਲੇਟ ਫਾਈਲ

Must Read

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ...

ਸ਼੍ਰੀ ਮੁਕਤਸਰ ਸਾਹਿਬ(ਅਸ਼ਫਾਕ ਢੁੱਡੀ),10 ਫਰਵਰੀ 

ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਵਿਰੁੱਧ ਸੋਸ਼ਲ ਮੀਡੀਆ ਤੇ ਕੁਮੈਂਟ ਕਰਨ ਕਾਰਨ ਵਿਵਾਦਾਂ ਵਿਚ ਆਈ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਟਵਿਟਰ ਅਕਾਊਂਟ ਤੋਂ ਮੁੜ ਕਿਸਾਨਾਂ ਵਿਰੁੱਧ ਟਵੀਟ ਕਰ ਕੇ  ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਸੰਬੰਧੀ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ  ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਸਨੇਹਪ੍ਰੀਤ ਸਿੰਘ ਮਾਨ ਰਾਹੀਂ ਜੇਐਮਆਈਸੀ ਸ੍ਰੀ ਮਨਦੀਪ ਸਿੰਘ ਦੀ ਅਦਾਲਤ ਵਿਖੇ ਕੰਗਨਾ ਰਣੌਤ ਵਿਰੁੱਧ ਇਕ ਕੇਸ ਦਾਇਰ ਕੀਤਾ ਹੈ। ਜਿਸ ਦੀ ਅਗਲੀ ਸੁਣਵਾਈ 15 ਫ਼ਰਵਰੀ ਹੈ।

ਨਗਰ ਨਿਗਮ ਦਾ ਇੰਸਪੈਕਟਰ ਇੱਕ ਲੱਖ ਰੁਪਏ ਦੀ ਰਿਸ਼ਵਤ ਦੇ ਮਾਮਲੇ ‘ਚ ਕਾਬੂ

ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨਾਂ ਵਿਰੁੱਧ ਸੋਸ਼ਲ ਮੀਡੀਆ ਤੇ ਕੁਮੈਂਟ ਕਰਨ ਕਾਰਨ ਵਿਵਾਦਾਂ ਵਿਚ ਆਈ ਫਿਲਮੀ ਅਦਾਕਾਰਾ ਕੰਗਨਾ ਰਣੌਤ ਨੇ ਆਪਣੇ ਟਵਿਟਰ ਅਕਾਊਂਟ ਤੋਂ ਮੁੜ ਕਿਸਾਨਾਂ ਵਿਰੁੱਧ ਟਵੀਟ ਕਰ ਕੇ  ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਹੈ। ਇਸ ਸੰਬੰਧੀ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ  ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਅਤੇ ਐਡਵੋਕੇਟ ਸਨੇਹਪ੍ਰੀਤ ਸਿੰਘ ਮਾਨ ਰਾਹੀਂ ਜੇਐਮਆਈਸੀ ਸ੍ਰੀ ਮਨਦੀਪ ਸਿੰਘ ਦੀ ਅਦਾਲਤ ਵਿਖੇ ਕੰਗਨਾ ਰਣੌਤ ਵਿਰੁੱਧ ਇਕ ਕੇਸ ਦਾਇਰ ਕੀਤਾ ਹੈ।  

ਕਿਸਾਨੀ ਸੰਘਰਸ਼ :ਇੱਕ ਵਾਰ ਫਿਰ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਅੱਜ,ਅੰਦੋਲਨ ਦੀ ਅਗਲੀ ਰਣਨੀਤੀ ਦਾ ਕੀਤਾ ਜਾ ਸਕਦਾ ਹੈ ਐਲਾਨ

ਦਾਇਰ ਕੀਤੇ ਗਏ ਕੇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਕੁਲਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਬੀਤੀ 3 ਫਰਵਰੀ ਨੂੰ ਕੰਗਨਾ ਰਣੌਤ ਨੇ ਆਪਣੇ ਟਵਿੱਟਰ ਅਕਾਉਂਟ ਤੋਂ ਦਿੱਲੀ ਵਿਖੇ ਖੇਤੀ ਕਾਨੂੰਨਾਂ ਦੇ ਵਿਰੋਧ  ਵਿੱਚ ਬੀਤੇ 75 ਦਿਨਾਂ ਤੋਂ ਸ਼ਾਂਤਮਈ ਅੰਦੋਲਨ ਕਰ ਰਹੇ ਕਿਸਾਨਾਂ ਲਈ ਅੱਤਵਾਦੀ,  ਵੱਖਵਾਦੀ ਅਤੇ ਇੱਥੋਂ ਤੱਕ ਕੇ ਕੈਂਸਰ ਵਰਗੇ ਭੈੜੇ ਸ਼ਬਦ ਵਰਤ ਕੇ ਕਿਸਾਨਾਂ ਨੂੰ ਠੇਸ ਪਹੁੰਚਾਈ ਹੈ।  ਇੰਨਾ ਹੀ ਨਹੀਂ ਕੰਗਨਾ ਰਣੌਤ ਨੇ ਆਪਣੇ ਇਸ ਟਵੀਟ ਵਿੱਚ ਹਿੰਦੂ ਅਤੇ ਸਿੱਖਾਂ ਨੂੰ ਲੜਾਉਣ ਦੀ ਕੋਸ਼ਿਸ਼ ਵੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੰਗਨਾ ਰਣੌਤ ਪਬਲੀਸਿਟੀ ਲਈ ਭਾਈਚਾਰਕ ਸਾਂਝ ਨੂੰ ਖਰਾਬ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨ ਹਰਸਿਮਰਨ ਸਿੰਘ ਸਿੱਧੂ ਨੇ ਮਾਣਯੋਗ ਅਦਾਲਤ ਵਿਚ ਵੱਖ-ਵੱਖ ਧਰਾਵਾਂ ਅਧੀਨ ਇਕ ਕੰਪਲੇਂਟ ਫਾਈਲ ਕੀਤੀ ਹੈ  ਅਤੇ ਮਾਣਯੋਗ ਕੋਰਟ ਤੋਂ ਕੰਗਨਾ ਰਨੌਤ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here

Latest News

ਕਪਿਲ ਸ਼ਰਮਾ ਦੀ ਬੇਟੀ ਨੇ ਕੀਤਾ ਡਾਂਸ, ਵਾਇਰਲ ਵੀਡੀਓ

ਮੁੰਬਈ,4 ਮਾਰਚ (ਸਕਾਈ ਨਿਊਜ਼ ਬਿਊਰੋ) ਕਾਮੇਡੀ ਕਿੰਗ ਕਹੇ ਜਾਣ ਵਾਲੇ ਕਪਿਲ ਸ਼ਰਮਾ ਅਕਸਰ ਚਰਚਾ ਦੇ ਵਿਸ਼ਾ ਬਣਦੇ ਰਹਿੰਦੇ ਵਜ੍ਹਾਂ ਕੋਈ...

ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਮਿਲੀ ਜ਼ਮਾਨਤ

ਨਿਊਜ਼ ਡੈਸਕ,4 ਮਾਰਚ (ਸਕਾਈ ਨਿਊਜ਼ ਬਿਊਰੋ) ਲੇਬਰ ਕਾਰਕੁਨ ਨੌਦੀਪ ਕੌਰ ਦੇ ਸਾਥੀ ਸ਼ਿਵ ਕੁਮਾਰ ਨੂੰ ਅੱਜ ਤੀਜੇ ਮਾਮਲੇ 'ਚ ਸੋਨੀਪਤ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ...

ਕੇਂਦਰ ਸਰਕਾਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਤੋਂ ਚੌਲ ਲੈਣੇ ਕੀਤੇ ਬੰਦ

ਨਵੀਂ ਦਿੱਲੀ,4 ਮਾਰਚ (ਸਕਾਈ ਨਿਊਜ਼ ਬਿਊਰੋ) ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਕਿਸਾਨੀ ਅੰਦੋਲਨ ਦਰਮਿਆਨ ਪੰਜਾਬ ਨੂੰ ਵੱਡਾ ਝਟਕਾ ਲੱਗਾ ਹੈ। ਅਸਲ...

ਚੀਮਾ ਨੇ ਸਰਕਾਰੀ ਹਸਪਤਾਲ ਦੀ ਜ਼ਮੀਨ ਨਿੱਜੀ ਹਸਪਤਾਲ ਨੂੰ ਦੇਣ ‘ਤੇ ਚੁੱਕਿਆ ਸਵਾਲ

ਚੰਡੀਗੜ੍ਹ, 4 ਮਾਰਚ 2021 ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਵੀਰਵਾਰ ਨੂੰ ਵਿਧਾਨ...

ਵਿਧਾਇਕ ਬਲਜਿੰਦਰ ਕੌਰ ਨੇ ਚੁੱਕਿਆ ਕਿਸਾਨਾਂ ‘ਤੇ ਦਰਜ ਹੋਏ ਕੇਸਾਂ ਦਾ ਮਾਮਲਾ

ਚੰਡੀਗੜ੍ਹ, 4 ਮਾਰਚ 2021 ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀ ਬਾਰੇ ਕਾਨੂੰਨਾਂ ਦਾ ਵਿਰੋਧ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਉੱਤੇ ਦਰਜ ਕੀਤੇ...

More Articles Like This