15 ਸਾਲ ਦੀ ਮਾਸੂਮ ਨੂੰ ਯਤੀਮ ਬਣਾਉਣ ਵਾਲੀ ਸਬ ਇੰਸਪੈਕਟਰ ਗ੍ਰਿਫ਼ਤਾਰ|

Must Read

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ...

ਕੁੱਝ ਦਿਨ ਪਹਿਲਾਂ ਵਿਕਰਮਜੀਤ ਨਾਮਕ ਨੌਜਵਾਨ ਨੇ ਮਹਿਲਾ ਸਬ ਇੰਸਪੇਕਟਰ ਵਲੋਂ ਦੁਖੀ ਹੋਕੇ ਆਤਮਹੱਤਿਆ ਕਰ ਲਈ ਸੀ| ਜਿਸ ਤੋਂ ਬਾਅਦ ਵਿਕਰਮਜੀਤ ਸਿੰਘ ਦੀ ਪਤਨੀ ਵਲੋਂ ਵੀ ਅਮ੍ਰਿਤਸਰ ਦੇ ਨਜਦੀਕੀ ਪਿੰਡ ਵਿੱਚ ਘਰ ਦੇ ਬਾਹਰ ਫਾਹਾ ਲੈਕੇ ਖੁਦਕੁਸ਼ੀ ਕਰ ਲਈ ਸੀ ਅਤੇ ਤੱਦ ਪੁਲਿਸ ਨੇ ਮਹਿਲਾ ਸਭ ਇੰਸਪੇਕਟਰ ਸੰਦੀਪ ਕੌਰ ‘ਤੇ ਧਾਰਾ 306 ਦੇ ਤਹਿਤ ਮਾਮਲਾ ਦਰਜ ਕਰ ਅੱਗੇ ਦੀ ਕਾੱਰਵਾਈ ਸ਼ੁਰੂ ਕਰ ਦਿੱਤੀ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਸਬ ਇੰਸਪੇਕਟਰ ਫਰਾਰ ਦੱਸੀ ਜਾ ਰਹੀ ਸੀ| ਪਰ ਬੀਤੀ ਸ਼ਾਮ ਪੁਲਿਸ ਵਲੋਂ ਮਹਿਲਾ ਸਬ ਇੰਸਪੇਕਟਰ ਨੂੰ ਵੀ ਗਿਰਫਤਾਰ ਕਰ ਲਿਆ ਗਿਆ|

ਇਸ ਬਾਰੇ ਵਿੱਚ ਜਾਣਕਾਰੀ ਦਿੰਦੇ ਹੋਏ SSP ਦੇਹਾਤੀ ਧਰੁਵ ਦਹਿਆ ਨੇ ਦੱਸਿਆ ਕਿ ਬੀਤੀ ਸ਼ਾਮ ਪੁਲਿਸ ਵਲੋਂ ਰੇਡ ਕਰ ਸ਼੍ਰੀ ਹਰਗੋਵਿੰਦਪੁਰ ਦੇ ਨਜ਼ਦੀਕੀ ਪਿੰਡ ਧੀਰੋਵਾਲ ਵਿੱਚ ਪੁਲਿਸ ਨੇ ਛਾਪੇਮਾਰੀ ਕਰ ਮਹਿਲਾ ਸਬ ਇੰਸਪੇਕਟਰ ਨੂੰ ਗਿਰਫਤਾਰ ਕਰ ਲਿਆ ਹੈ ਜਿਸਦੇ ਨਾਲ ਕੁਲਵਿੰਦਰ ਸਿੰਘ, ਸੁਖਜੀਤ ਸਿੰਘ ਅਤੇ ਸਰਬਜੀਤ ਸਿੰਘ ਨੂੰ ਵੀ ਪੁਲਿਸ ਨੇ ਹਿਰਾਸਤ ਚ ਲਿਆ ਹੈ|

ਦੱਸ ਦਈਏ ਕਿ ਬੀਤੀ 10 ਅਕਤੂਬਰ ਨੂੰ ਵਿਕਰਮਜੀਤ ਨੇ ਖ਼ੁਦਕੁਸ਼ੀ ਕੀਤੀ ਅਤੇ ਕੁਝ ਦਿਨ ਬਾਅਦ ਉਸਦੀ ਪਤਨੀ ਨੇ| ਦੋਵੇਂ ਆਪਣੇ ਪਿਛੇ 15 ਸਾਲ ਦੀ ਇੱਕ ਧੀ ਛੱਡ ਗਏ ਹਨ| ਫਿਲਹਾਲ ਪੁਲਿਸ ਨੇ ਵਲੋਂ ਮਹਿਲਾ ਸੰਦੀਪ ਕੌਰ ਦਾ ਪੁਲਿਸ ਰਿਮਾਂਡ ਲਿਆ ਅਤੇ ਰਿਮਾਂਡ ਦੇ ਦੌਰਾਨ ਹੋਰ ਵੀ ਕਈ ਤਰ੍ਹਾਂ ਦੇ ਖੁਲਾਸੇ ਹੋਣ ਦੀ ਉਂਮੀਦ ਜਤਾਈ ਜਾ ਰਹੀ ਹੈ|

LEAVE A REPLY

Please enter your comment!
Please enter your name here

Latest News

ਦੇਖੋ ਸ਼ਹਿਨਾਜ਼ ਗਿੱਲ ਇੱਕ ਇੰਸਟਾਗ੍ਰਾਮ ਪੋਸਟ ਦੇ ਕਿੰਨ੍ਹੇ ਪੈਸੇ ਲੈਂਦੀ ਹੈ

24 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਇਨ੍ਹੀਂ ਦਿਨੀਂ ਸ਼ਹਿਨਾਜ਼ ਕੌਰ ਗਿੱਲ ਆਪਣੇ ਬੋਲਡ ਤੇ ਬਿੰਦਾਸ ਅੰਦਾਜ਼ ਨਾਲ ਸਭ ਨੂੰ ਹੈਰਾਨ...

ਸਿੱਧੂ ਮੂਸੇ ਵਾਲਾ ਦੀ ‘ਮੂਸਾ ਜੱਟ’ ਫ਼ਿਲਮ ‘ਚ ਇਹ ਅਦਾਕਾਰਾ ਆਵੇਗੀ ਨਜ਼ਰ,ਸ਼ੂਟਿੰਗ ਹੋਈ ਸ਼ੁਰੂ

ਸਿੱਧੂ ਮੂਸੇ ਵਾਲਾ ਨੇ ਆਪਣੀ ਦੂਜੀ ਫ਼ਿਲਮ ‘ਮੂਸਾ ਜੱਟ’ ਦੀ ਸ਼ੂਟਿੰਗ ਕਰ ਦਿੱਤੀ ਹੈ।ਬੀਤੇ ਦਿਨੀਂ ਇਸ ਖ਼ਬਰ ਦੀ ਜਾਣਕਾਰੀ ਉਦੋਂ ਮਿਲੀ,ਜਦੋਂ ਫ਼ਿਲਮ ਦੀ ਸ਼ੂਟਿੰਗ...

ਪੰਜਾਬ’ਚ ਮੁੜ ਸ਼ੁਰੂ ਹੋਈ ਰੇਲ ਆਵਾਜਾਈ ,ਪਰ ਮਾਂਝੇ ਦੇ ਕਿਸਾਨ ਡਟੇ ਆਪਣੇ ਫੈਸਲੇ ‘ਤੇ

ਅੰਮ੍ਰਿਤਸਰ,23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਿਸਾਨਾਂ ਜਥੇਬੰਦੀਆਂ ਵੱਲੋਂ ਪੰਜਾਬ ਵਿੱਚ ਰੇਲਵੇ ਟ੍ਰੈਕ ਤੋਂ ਧਰਨਾ ਚੁੱਕਣ ਮਗਰੋਂ ਰੇਲ ਗੱਡੀਆਂ ਦੀ ਆਵਾਜਾਈ ਸ਼ੁਰੂ ਹੋਣ ਜਾ ਰਹੀ...

‘ਆਪ’ ਨੇ ਲਾਏ ਕੈਪਟਨ ‘ਤੇ ਦੋਸ਼,ਕਿਹਾ ਮੁੱਖ ਮੰਤਰੀ ਨੇ ਨਸ਼ਾ ਤਸਕਰਾਂ ਦੇ ਰੱਖਵਾਲੇ

ਚੰਡੀਗੜ੍ਹ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕਾਂਗਰਸੀ ਹੁਣ ਨਸ਼ਾ ਤਸਕਰੀ ਦਾ ਧੰਦਾ ਕਰ ਰਹੇ ਹਨ। ਇਹ ਇਲਜ਼ਾਮ ਆਮ ਆਦਮੀ ਪਾਰਟੀ ਦੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ...

ਧੂਰੀ ਅੰਦਰ ਕਿਸਾਨਾਂ ਵੱਲੋਂ ਟੋਲ ਪਲਾਜ਼ੇ ਦਾ ਘਿਰਾਓ 54ਵੇਂ ਦਿਨ ਵੀ ਲਗਾਤਾਰ ਜਾਰੀ

ਧੂਰੀ, 23 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) 26-27 ਨਵੰਬਰ ਦੇ ਦਿੱਲੀ ਚੱਲੋ ਪ੍ਰੋਗਰਾਮ ਤਹਿਤ ਪਿੰਡਾਂ ਵਿੱਚ ਤਿਆਰੀ ਪੂਰੇ ਜੋਰਾਂ-ਸ਼ੋਰਾਂ ਨਾਲ ਚਲ ਰਹੀ ਹੈ। ਮਾਵਾਂ-ਭੈਣਾਂ ਵੱਡੇ...

More Articles Like This