Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ.NK Sharma ਨੂੰ ਬਣਾਇਆ ਜਾਵੇਗਾ ਖਜਾਨਾ ਮੰਤਰੀ
Political

ਪੰਜਾਬ ਬਚਾਓ ਰੈਲੀ ਦੌਰਾਨ ਸੁਖਬੀਰ ਬਾਦਲ ਦਾ ਵੱਡਾ ਐਲਾਨ.NK Sharma ਨੂੰ ਬਣਾਇਆ ਜਾਵੇਗਾ ਖਜਾਨਾ ਮੰਤਰੀ

Email :

ਡੇਰ੍ਹਾਂਬੰਸੀ ਵਿੱਚ ਹੋਈ ‘ਪੰਜਾਬ ਬਚਾਓ ਰੈਲੀ’ ਦੌਰਾਨ ਵੱਡਾ ਸਿਆਸੀ ਐਲਾਨ ਸਾਹਮਣੇ ਆਇਆ। ਰੈਲੀ ਵਿੱਚ ਸੰਬੋਧਨ ਕਰਦੇ ਹੋਏ Sukhbir Singh Badal ਨੇ ਕਿਹਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ NK Sharma ਨੂੰ ਖਜਾਨਾ ਮੰਤਰੀ ਬਣਾਇਆ ਜਾਵੇਗਾ।

ਇਸ ਬਿਆਨ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ ਅਤੇ ਪਾਰਟੀ ਵੱਲੋਂ ਆਪਣੀਆਂ ਨੀਤੀਆਂ ਅਤੇ ਯੋਜਨਾਵਾਂ ਵੀ ਲੋਕਾਂ ਸਾਹਮਣੇ ਰੱਖੀਆਂ ਗਈਆਂ।

ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਐਲਾਨ ਆਉਣ ਵਾਲੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ, ਜਿਸ ਨਾਲ ਪਾਰਟੀ ਆਪਣੀ ਸਥਿਤੀ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Leave a Reply

Your email address will not be published. Required fields are marked *

Related Posts