Ahmedabad

ਚੌਥੇ ਕ੍ਰਿਕੇਟ ਟੈਸਟ ਮੈਚ ‘ਚ ਭਾਰਤ ਨੇ ਹਾਸਿਲ ਕੀਤੀ ਜਿੱਤ

ਅਹਿਮਦਾਬਾਦ, 6 ਮਾਰਚ (ਸਕਾਈ ਨਿਊਜ਼ ਬਿਊਰੋ) ਅਹਿਮਦਾਬਾਦ ਵਿੱਚ ਭਾਰਤ ਨੇ ਚੌਥੇ ਤੇ ਆਖਰੀ ਕ੍ਰਿਕਟ ਟੈਸਟ ਮੈਚ ਵਿੱਚ ਇੰਗਲੈਂਡ ਨੂੰ ਇਕ ਪਾਰੀ ਤੇ 25 ਦੌੜਾਂ ਨਾਲ ਹਰਾ ਦਿੱਤਾ ਹੈ। ਕੈਪਟਨ ਅਮਰਿੰਦਰ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ...

ਇੰਗਲੈਂਡ ਨੇ ਟਾਸ ਜਿੱਤਣ ਤੋਂ ਬਾਅਦ ਪਹਿਲਾਂ ਬੱਲੇਬਾਜ਼ੀ ਕਰਨ ਦਾ ਲਿਆ ਫੈਸਲਾ

ਅਹਿਮਦਾਬਾਦ,24 ਫਰਵਰੀ (ਸਕਾਈ ਨਿਊਜ਼ ਬਿਊਰੋ) ਅੱਜ ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਟੈਸਟ ਮੈਚਾਂ ਦੀ ਲੜੀ ਦਾ ਤੀਜਾ ਟੈਸਟ ਮੈਚ ਅਹਿਮਦਾਬਾਦ ਦੇ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਟਾਸ ਤੋਂ ਥੋੜ੍ਹੀ ਦੇਰ ਪਹਿਲਾਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ...

ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ ਅਮਿਤ ਸ਼ਾਹ

ਅਹਿਮਦਾਬਾਦ,21 ਫਰਵਰੀ (ਸਕਾਈ ਨਿਊਜ਼ ਬਿਊਰੋ) ਗੁਜਰਾਤ ਵਿਚ ਸਥਾਨਕ ਸਰਕਾਰ ਚੋਣਾਂ ਦੇ ਤਹਿਤ ਛੇ ਵੱਡੇ ਸ਼ਹਿਰਾਂ ਵਿਚ ਵੋਟਿੰਗ ਜਾਰੀ ਹੈ। ਵੋਟਿੰਗ ਪ੍ਰਕਿਿਰਆ ਸਵੇਰ 7 ਵਜੇ ਤੋਂ ਸ਼ੁਰੂ ਹੋ ਚੁੱਕੀ ਹੈ, ਜੋ ਕਿ ਸ਼ਾਮ ਪੰਜ ਵਜੇ ਤੱਕ ਜਾਰੀ ਰਹੇਗੀ। ਇਸ ਦੌਰਾਨ ਕੇਂਦਰੀ...

ਗੁਰਜਾਤ ਨੂੰ ਅੱਜ PM ਮੋਦੀ ਦੇਣਗੇ ਵੱਡੀ ਸੌਗਾਤ

ਨਵੀਂ ਦਿੱਲੀ,18 ਜਨਵਰੀ (ਸਕਾਈ ਨਿਊਜ਼ ਬਿਊਰੋ ) ਪ੍ਰਧਾਨਮੰਤਰੀ ਨਰਿੰਦਰ ਮੋਦੀ ਅੱਜ ਲਗਾਤਾਰ ਦੂਜੇ ਦਿਨ ਗੁਜਰਾਤ ਨੂੰ ਤੋਹਫਾ ਦੇਣਗੇ । ਪੀਐਮ ਮੋਦੀ ਅੱਜ ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਪੜਾਅ ਅਤੇ ਸੂਰਤ ਮੈਟਰੋ ਪ੍ਰਾਜੈਕਟ ਦਾ ਭੂਮੀ ਪੂਜਨ ਕਰਨਗੇ । ਇਹ ਜਾਣਕਾਰੀ ਪ੍ਰਧਾਨ...
- Advertisement -

Latest News

ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਦੀ ਖ਼ੂਬਸੂਰਤ ਤਸਵੀਰ ਹੋ ਰਹੀ ਹੈ ਵਾਇਰਲ

ਮੁੰਬਈ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) suhana khan shared pic:ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਸ਼ਾਹਰੁਖ ਖਾਨ ਦੀ ਧੀ ਸੁਹਾਨਾ ਖਾਨ ਸੋਸ਼ਲ ਮੀਡੀਆ...
- Advertisement -

ਹਸਪਤਾਲ ‘ਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਰੁਕੀ ਸਪਲਾਈ , 22 ਮਰੀਜ਼ਾਂ ਦੀ ਮੌਤ

ਮਹਾਰਾਸ਼ਟਰ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Oxygen tanker leaked in nashik :ਮਹਾਰਾਸ਼ਟਰ ਦੇ ਨਾਸਿਕ ‘ਚ ਜ਼ਾਕਿਰ ਹੁਸੈਨ ਹਸਪਤਾਲ ਵਿੱਚ ਆਕਸੀਜਨ ਟੈਂਕ ਲੀਕ ਹੋਣ ਕਾਰਣ ਵੱਡਾ ਹਾਦਸਾ...

ਮਹਿੰਦਰ ਸਿੰਘ ਧੋਨੀ ਦੇ ਮਾਪਿਆਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ

ਰਾਂਚੀ, 21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Mahendra Singh Dhoni's parents':ਪਲਸ ਸੰਚਾਲਕ ਅਭਿਸ਼ੇਕ ਨੇ ਦੱਸਿਆ ਕਿ ਧੋਨੀ ਦੇ ਮਾਪੇ ਆਮ ਸਥਿਤੀ ਵਿੱਚ ਹਨ ਅਤੇ ਉਨ੍ਹਾਂ ਦਾ...

ਲਾਕਡਾਊਨ ਦੌਰਾਨ ਦਿੱਲੀ ਸਰਕਾਰ ਦੇਵੇਗੀ ਮਜ਼ਦੂਰਾਂ ਨੂੰ 5-5 ਹਜਾਰ ਰੁਪਏ

ਨਵੀਂ ਦਿੱਲੀ,21 ਅਪ੍ਰੈਲ (ਸਕਾਈ ਨਿਊਜ਼ ਬਿਊਰੋ) lockdown high court immigrants:ਲਾਕਡਾਊਨ ਦੌਰਾਨ ਦਿੱਲੀ ਸਰਕਾਰ ਵੱਲੋਂ ਪਰਵਾਸੀ ,ਕਾਰਜ ਉਸਾਰੀ ਵਿੱਚ ਮਜ਼ਦੂਰਾਂ ਦੀ ਵੱਡੀ ਜ਼ਿੰਮੇਵਾਰੀ ਚੱੁਕਣ ਦਾ ਫੈਸਲਾ...

ਸਰਕਾਰ ਦੇ 50% ਸਵਾਰੀਆਂ ਵਾਲੇ ਫ਼ੈਸਲਾ ਦਾ ਬੱਸ ਚਾਲਕਾਂ ਵੱਲੋਂ ਵਿਰੋਧ

ਹੁਸ਼ਿਆਰਪੁਰ(ਅਮਰੀਕ ਕੁਮਾਰ),21 ਅਪ੍ਰੈਲ Minibus Operators Union meeting: ਅੱਜ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਵਿਖੇ ਮਿੰਨੀ ਬੱਸ ਅਪਰੇਟਰ ਯੂਨੀਅਨ ਦੀ ਇਕ ਅਹਿਮ ਮੀਟਿੰਗ  ਗੁਰਵਿੰਦਰ ਸਿੰਘ ਦੀ ਅਗਵਾਈ...