captain amrinder singh

ਕੈਪਟਨ ਨੇ ਗਜੇਂਦਰ ਸਿੰਘ ਸ਼ੇਖਾਵਤ ਨਾਲ ਕੀਤੀ ਮੁਲਾਕਾਤ

ਦਿੱਲੀ (ਸਕਾਈ ਨਿਊਜ਼ ਬਿਊਰੋ), 17 ਦਸੰਬਰ 2021 ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਪੰਜਾਬ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਨਾਲ ਮੁਲਾਕਾਤ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਵਿੱਖ ਦੀ ਰਣਨੀਤੀ ਉਲੀਕੀ। ਕੈਪਟਨ ਅਮਰਿੰਦਰ...

ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਸੀਐੱਮ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 29 ਨਵੰਬਰ 2021 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰਿਆਣਾ ਸੀਐੱਮ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕੀਤੀ ਗਈ । ਜਿਸ ਤੋਂ ਬਾਅਦ ਕੈਪਟਨ ਨੇ ਕਿਹਾ ਕਿ ਮਨੋਹਰ ਲਾਲ ਨਾਲ ਸਿਸ਼ਟਾਚਾਰ ਮੁਲਾਕਾਤ ਹੋਈ, ਕਿਸੇ...

3 ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਮਿਲੀ ਮਨਜ਼ੂਰੀ, ਕੈਪਟਨ ‘ਚ ਟਵੀਟ ਕਰ ਕਿਸਾਨਾਂ ਨੂੰ ਆਖੀ ਵੱਡੀ ਗੱਲ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 24 ਨਵੰਬਰ ਕੇਂਦਰੀ ਕੈਬਨਿਟ ਮੀਟਿੰਗ ‘ਚ ਤਿੰਨੇ ਖੇਤੀ ਕਾਨੂੰਨਾਂ ਦੀ ਵਾਪਸੀ ਦੀ ਮਨਜ਼ੂਰੀ 'ਤੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਸਾਨਾਂ ਨੂੰ ਵਧਾਈ ਦਿੱਤੀ । ਇਸ ਦੇ ਨਾਲ ਹੀ ਉਨ੍ਹਾਂ...

ਕੈਪਟਨ ਦੀ ‘ਪੰਜਾਬ ਲੋਕ ਕਾਂਗਰਸ’ ਤੋਂ ਕਾਂਗਰਸ ‘ਚ ਭੜਕੀ ਬਗਾਵਤ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 3 ਨਵੰਬਰ 2021 ਦੀਵਾਲੀ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ 'ਚ ਸਿਆਸੀ ਧਮਾਕਾ ਕਰ ਦਿੱਤਾ ਹੈ। ਮੰਗਲਵਾਰ ਨੂੰ ਉਨ੍ਹਾਂ ਨੇ ਰਸਮੀ ਤੌਰ 'ਤੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜੇ ਆਪਣੇ 7...

ਕੈਪਟਨ ਦਾ ਵੱਡਾ ਬਿਆਨ, ‘ਕਾਂਗਰਸ ਛੱਡ ਰਿਹਾ ਹਾਂ’

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ), 30 ਸਤੰਬਰ 2021 ਵੱਡੀ ਖ਼ਬਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਗੱਲ ਸਾਫ਼ ਕਰ ਦਿੱਤੀ ਹੈ ਕਿ ਉਹ ਭਾਜਪਾ ਦੇ ਵਿੱਚ ਸ਼ਾਮਲ ਨਹੀਂ ਹੋ ਰਹੇ ਪਰ ਉਹ ਕਾਂਗਰਸ ਜ਼ਰੂਰ ਛੱਡ...

ਪ੍ਰਧਾਨ ਮੰਤਰੀ ਮੋਦੀ ਦੇ ਕਰੀਬੀ ਪਾਵਰਫੁਲ ਵਿਅਕਤੀ ਦੇ ਘਰ ਪਹੁੰਚੇ ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ), 30 ਸਤੰਬਰ 2021 ਪੰਜਾਬ ਵਿੱਚ ਚੱਲ ਰਹੇ ਸਿਆਸੀ ਭੂਚਾਲ ਦੇ ਵਿਚਕਾਰ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੀਟਿੰਗਾਂ ਦਾ ਦੌਰ ਦਿੱਲੀ ਵਿੱਚ ਚੱਲ ਰਿਹਾ ਹੈ। ਬੁੱਧਵਾਰ ਸ਼ਾਮ ਨੂੰ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ...

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੀਤਾ ਵੱਡਾ ਧਮਾਕਾ, ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਦਾ ਖੋਲ੍ਹਿਆ ਰਾਜ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 30 ਸਤੰਬਰ 2021 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਅਮਿਤ ਸ਼ਾਹ...

ਕੈਪਟਨ ਨੂੰ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਦੱਸਿਆ ਰਾਸ਼ਟਰਵਾਦੀ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 23 ਸਤੰਬਰ 2021 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਆਖਦੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਸੀ ਇਸ ਲਈ ਕਾਂਗਰਸ ਨੇ ਰਾਜਨੀਤਕ ਤੌਰ ‘ਤੇ...

ਮੁੱਖ ਮੰਤਰੀ ਕੈਪਟਨ ਦੀ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਮੁਲਾਕਾਤ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ), 27 ਅਗਸਤ 2021 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨਾਲ ਮੁਲਾਕਾਤ ਕੀਤੀ ਗਈ । ਉਹ ਮੁਲਾਕਾਤ ਕਰਨ ਲਈ ਚੰਡੀਗੜ੍ਹ ਵਿਖੇ ਬੀਬੀ ਰਾਜਿੰਦਰ ਕੌਰ ਭੱਠਲ ਦੇ ਘਰ ਪਹੁੰਚੇ...

ਸਿੱਧੂ ਦੇ ਸਲਾਹਕਾਰ ਦਾ ਵੱਡਾ ਬਿਆਨ , ਸੁਖਬੀਰ ਬਾਦਲ, ਕੈਪਟਨ, ਰਾਘਵ ਚੱਢਾ ਤੋਂ ਜਾਨ ਦਾ ਖ਼ਤਰਾ

ਚੰਡੀਗੜ੍ਹ (ਸਕਾਈ ਨਿਊਜ਼ ਬਿਊਰੋ),27 ਅਗਸਤ 2021 ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ ।ਉਹਨਾਂ ਆਪਣਾ ਅਹੁਦਾ ਛੱਡਣ ਦੇ ਪਿੱਛਾ ਦਾ ਕਾਰਨ ਆਪਣੀ ਜਾਨ ਨੂੰ ਖ਼ਤਰਾ...
- Advertisement -

Latest News

ਭਾਰਤ ‘ਚ ਕੋਵਿਡ ਦੇ 3.33 ਲੱਖ ਨਵੇਂ ਮਾਮਲੇ, 525 ਮੌਤਾਂ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਰੋਜ਼ਾਨਾ ਕੋਵਿਡ ਵਿੱਚ ਅੱਜ ਬਹੁਤ ਮਾਮੂਲੀ ਸੁਧਾਰ ਹੋਇਆ ਹੈ ਕਿਉਂਕਿ ਦੇਸ਼...
- Advertisement -

ਪੰਜਾਬ DGP ਦਫ਼ਤਰ ਤੋਂ 2 ਤੋਂ 3 ਫਾਈਲਾਂ ਗਾਇਬ, ਐੱਸ. ਆਈ. ਟੀ. ਕਰ ਰਹੀ ਮਾਮਲੇ ਦੀ ਜਾਂਚ

ਚੰਡੀਗੜ੍ਹ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਹਾਲ ਹੀ 'ਚ ਪੰਜਾਬ ਪੁਲਸ ਵੱਲੋਂ ਸਾਬਕਾ ਡੀਜੀਪੀ ਦੇ ਪੀਏ ਕੁਲਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ।...

ਹਰਮੀਤ ਸਿੰਘ ਕਾਲਕਾ ਚੁਣੇ ਗਏ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ

ਦਿੱਲੀ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਨੂੰ ਲੈ ਕੇ ਸ਼ਨੀਵਾਰ ਸਵੇਰ...

ਨਹੀਂ ਰਹੇ ਸਾਬਕਾ ਭਾਰਤੀ ਫੁੱਟਬਾਲਰ ਸੁਭਾਸ਼ ਭੌਮਕਿ, ਏਸ਼ੀਆਈ ਖੇਡਾਂ ‘ਚ ਦੇਸ਼ ਨੂੰ ਦਿੱਤਾ ‘ਕਾਂਸੀ’ ਤਮਗਾ

ਇਕਬਾਲਪੁਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਭਾਰਤ ਦੇ ਸਾਬਕਾ ਫੁੱਟਬਾਲਰ ਸੁਭਾਸ਼ ਭੌਮਿਕ ਦਾ ਲੰਬੀ ਬੀਮਾਰੀ ਤੋਂ ਬਾਅਦ 22 ਜਨਵਰੀ ਨੂੰ ਦੇਹਾਂਤ ਹੋ ਗਿਆ ।...

ਸਾਬਕਾ ਨਗਰ ਕੌਂਸਲ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਸੰਗਰੂਰ (ਸਕਾਈ ਨਿਊਜ ਬਿਊਰੋ) 22 ਜਨਵਰੀ 2022 ਚੁਨਾਵਾਂ ਦਾ ਮਹੌਲ ਦਿਨੋਂ ਦਿਨ ਹੋਰ ਵੀ ਤੇਜ ਹੁੰਦਾ ਦਿਖਾਈ ਦੇ ਰਿਹਾ ਹੈ ਤੇ ਇਸ ਦੇ ਨਾਲ ਹੀ...