coronvirus

ਰੂਸ ‘ਚ ਕੋਰੋਨਾ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 50 ਹਜ਼ਾਰ ਤੋਂ ਪਾਰ

ਮਾਸਕੋ ,20 ਦਸੰਬਰ (ਸਕਾਈ ਨਿਊਜ਼ ਬਿਊਰੋ) ਰੂਸ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਇਨਫੈਕਸ਼ਨ ਦੇ 28,209 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੁੱਲ ਇਨਫੈਕਟਿਡਾਂ ਦੀ ਗਿਣਤੀ ਵਧ ਕੇ 28,19,429 ਹੋ ਗਈ ਹੈ। ਇਸ ਦੌਰਾਨ ਕੋਵਿਡ-19 ਦੇ 585 ਮਰੀਜ਼ਾਂ ਦੀ ਮੌਤ...

ਕੋਰੋਨਾ ਵਾਇਰਸ ਦਾ ਸ਼ਿਕਾਰ ਹੋਏ ਲੋਕਾਂ ਨੂੰ ਠੀਕ ਹੋਣ ਤੋਂ ਬਾਅਦ ਆ ਰਹੀਆਂ ਕਈ ਸਰੀਰਕ ਮੁਸ਼ਕਿਲਾਂ

ਅੰਮ੍ਰਿਤਸਰ,18(ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਵਾਇਰਸ ਬੇਹੱਦ ਖਤਰਨਾਕ ਹੈ। ਕੋਰੋਨਾ ਦੀ ਲਪੇਟ ’ਚੋਂ ਬਾਹਰ ਆਏ ਜ਼ਿਆਦਾਤਰ ਮਰੀਜ਼ਾਂ ਦੇ ਠੀਕ ਹੋਣ ਤੋਂ ਬਾਅਦ ਵੀ ਕੋਰੋਨਾ ਦਾ ਅਸਰ ਵੇਖਿਆ ਜਾ ਰਿਹਾ ਹੈ। ਪਾਜ਼ੇਟਿਵ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਉਨ੍ਹਾਂ ਦਾ...

ਜਲੰਧਰ ਜ਼ਿਲ੍ਹੇ ‘ਚ 600 ਤੋਂ ਪਾਰ ਹੋਇਆ ਕੋਰੋਨਾ ਨਾਲ ਮਰਨ ਵਾਲਿਆਂ ਦਾ ਅੰਕੜਾ

ਜਲੰਧਰ,13 ਦਸੰਬਰ (ਸਕਾਈ ਨਿਊਜ਼ ਬਿਊਰੋ) ਕਿਸੇ ਵੀ ਵਿਅਕਤੀ ਦੀ ਜਦੋਂ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਂਦੀ ਹੈ ਤਾਂ ਉਸ ਦੀ ਸਭ ਤੋਂ ਪਹਿਲਾਂ ਇਹੀ ਕੋਸ਼ਿਸ਼ ਹੁੰਦੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਘਰ 'ਚ ਹੀ ਆਈਸੋਲੇਟ ਹੋ ਜਾਵੇ ਅਤੇ ਉਸ ਨੂੰ ਇਲਾਜ...

ਪੰਜਾਬ ‘ਚ ਅੱਜ ਰਾਤ ਤੋਂ ਫਿਰ ਲੱਗ ਜਾਵੇਗਾ ਕਰਫਿਊ

ਚੰਡੀਗੜ੍ਹ, 1 ਦਸੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਕੋਰੋਨਾਵਾਇਰਸ ਦੇ ਵਧਦੇ ਪ੍ਰਸਾਰ ਨੂੰ ਵੇਖਦੇ ਹੋਏ ਪੰਜਾਬ ਅੰਦਰ ਅੱਜ ਰਾਤ ਤੋਂ ਮੁੜ ਨਾਈਟ ਕਰਫਿਊ ਲੱਗ ਜਾਏਗਾ। ਪੰਜਾਬ ਸਰਕਾਰ ਨੇ ਦਿੱਲੀ ਦੀ ਗੰਭੀਰ ਸਥਿਤੀ ਤੇ ਪੰਜਾਬ ਵਿੱਚ ਕੋਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ...
- Advertisement -

Latest News

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...
- Advertisement -

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...