dinanagar

ਥਾਣੇਦਾਰ ਹੋਇਆ ਠੱਗੀ ਦਾ ਸ਼ਿਕਾਰ, ਠੱਗਾਂ ਨੇ ਏਟੀਐਮ ਕਾਰਡ ਬਦਲ ਕੇ ਕਢਵਾਏ ਢਾਈ ਲੱਖ

ਦੀਨਾਨਗਰ (ਬਿਊਰੋ ਰਿਪੋਰਟ), 22 ਜੂਨ 2022  ਪੰਜਾਬ ਪੁਲਿਸ ਦੇ ਥਾਣੇਦਾਰ ਦਾ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਬੈਂਕ ਏਟੀਐਮ ਕਾਰਡ ਬਦਲ ਕੇ ਬੈਂਕ ਖਾਤੇ ਵਿਚੋਂ 2.50 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਸਾਈਬਰ ਸੈੱਲ ਵੱਲੋਂ ਮਾਮਲੇ ਦੀ ਪੜਤਾਲ ਤੋਂ ਬਾਅਦ...

ਜੇਲ੍ਹ ਵਿੱਚੋਂ ਜ਼ਮਾਨਤ ‘ਤੇ ਆਏ ਨੌਜਵਾਨ ਵੱਲੋਂ ਪ੍ਰੇਮਿਕਾ ਦਾ ਕਤਲ

ਦੀਨਾਨਗਰ (ਰਾਜੇਸ਼ ਅਲੂਣਾ), 11 ਮਈ 2022 ਦੀਨਾਨਗਰ  ਦੇ ਪਿੰਡ ਸੈਨਪੂਰ ਵਿੱਚ ਇਕ ਨੌਜਵਾਨ ਨੇ ਜੇਲ੍ਹ ਵਿਚੋਂ ਜਮਾਨਤ ਤੋਂ ਬਾਹਰ ਆਕੇ ਆਪਣੀ ਪ੍ਰੇਮਿਕਾ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ l ਕਿਉਂਕਿ ਉਸਦੀ ਪ੍ਰੇਮਿਕਾ ਪੁੱਜਾ ਨੇ ਉਸ ਨਾਲ ਵਿਆਹ ਕਰਵਾਉਣ ਤੋਂ...

ਦੀਨਾਨਗਰ ‘ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗੀ

ਦੀਨਾਨਗਰ (ਰਾਜੇਸ਼ ਅਲੂਣਾ),25 ਅਪ੍ਰੈਲ 2022 ਪਨਿਆੜ ਪੈਲੇਸ ਤੋਂ ਵਿਆਹ ਸਮਾਗਮ ਨੂੰ ਦੇਖ ਕੇ ਵਾਪਸ ਆਪਣੇ ਪਿੰਡ ਗੁੜਾ ਜਾ ਰਹੇ ਬਰਾਤੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਨਾਨੋਨੰਗਲ   ਨਹਿਰ ਵਿੱਚ ਡਿੱਗ ਗਈ l ਜਿਸ ਕਾਰਨ ਕਈ ਬਰਾਤੀ ਜ਼ਖਮੀ ਹੋ ਗਏ ਦੀਨਾਨਗਰ...

ਦੀਨਾਨਗਰ ‘ਚ ‘ਆਪ’ ਆਗੂ ਸਮਸ਼ੇਰ ਸਿੰਘ ਨੇ ਸ਼ੁਰੂ ਕਾਰਵਾਈ ਕਣਕ ਦੀ ਖਰੀਦ

ਦੀਨਾਨਗਰ (ਰਾਜੇਸ਼ ਅਲੂਣਾ), 14 ਅਪ੍ਰੈਲ 2022 ਹਲਕਾ ਦੀਨਾਨਗਰ ਦੀ  ਦਾਣਾ ਮੰਡੀ ਅਵਾਂਖਾ 'ਚ ਆਪ ਆਗੂ ਸ਼ਮਸ਼ੇਰ ਸਿੰਘ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਉਹਨਾਂ ਨਾਲ ਡੀ.ਐਫ.ਐਸ.ਸੀ ਗੁਰਦਾਸਪੁਰ ਸੁਖਜਿੰਦਰ ਸਿੰਘ ਅਤੇ ਸੈਕਟਰੀ ਮਾਰਕੀਟ ਕਮੇਟੀ ਓਮ ਪ੍ਰਕਾਸ਼ ਵੀ...

ਤਾਏ ਦੇ ਮੁੰਡੇ ਦੀਆਂ ਗਲਤ ਹਰਕਤਾਂ ਤੋਂ ਤੰਗ ਆਈ ਕੁੜੀ ਵੱਲੋਂ ਆਤਮਹੱਤਿਆ

ਦੀਨਾਨਗਰ (ਰਾਜੇਸ਼ ਅਲੂਣਾ),28 ਫਰਵਰੀ 2022 ਦੀਨਾਨਗਰ ਦੇ ਨਾਲ ਲੱਗਦੇ ਪਿੰਡ ਡੀਡਾ ਸਾਂਸੀਆਂ ਵਿਖੇ ਇਕ ਨੌਜਵਾਨ ਕੁੜੀ ਨੇ ਆਪਣੇ ਤਾਏ ਦੇ ਲੜਕੇ ਦੀਆਂ ਗਲਤ ਹਰਕਤਾਂ ਤੋਂ ਤੰਗ ਆ ਕੇ ਆਤਮਹੱਤਿਆ ਕਰ ਲਈ ਹੈ। ਜਿਸ ਮਗਰੋਂ ਪੁਲਸ ਨੇ ਦੋਸ਼ੀ ਖ਼ਿਲਾਫ਼ ਆਈਪੀਸੀ ਦੀ...

ਮੁੱਖ ਮੰਤਰੀ ਵਲੋਂ ‘ਮੇਰਾ ਘਰ ਮੇਰੇ ਨਾਮ’ ਸਕੀਮ ਦੀ ਸ਼ੁਰੂਆਤ

ਦੀਨਾਨਗਰ (ਗੁਰਦਾਸਪੁਰ,)17 ਅਕਤੂਬਰ ਸੂਬੇ ਦੇ ਲੱਖਾਂ ਪਰਿਵਾਰਾਂ ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਸ੍ਰ.ਚਰਨਜੀਤ ਸਿੰਘ ਚੰਨੀ ਨੇ ਅੱਜ 'ਮੇਰਾ ਘਰ ਮੇਰੇ ਨਾਮ' ਸਕੀਮ ਦੀ ਸ਼ੁਰੂਆਤ ਕੀਤੀ,ਜਿਸ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਲਾਲ...

ਸੀਐਮ ਚੰਨੀ ਨੇ ਦੀਨਾਨਗਰ ਤੋਂ ਕੀਤੀ ਮੇਰਾ ਘਰ ਮੇਰੇ ਨਾਮ ਸਕੀਮ ਦੀ ਸ਼ੁਰੂਆਤ

ਦੀਨਾਨਗਰ (ਸਕਾਈ ਨਿਊਜ਼ ਬਿਊਰੋ), 17 ਅਕਤੂਬਰ 2021ਪੰਜਾਬ ਦੇ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦੀਨਾਨਗਰ ਪਹੁੰਚੇ ।ਜਿਥੇ ਉਹਨਾਂ ਵੱਲੋਂ ‘ ਮੇਰਾ ਘਰ ਮੇਰੇ ਨਾਮ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਹਲਕਾ ਦੀਨਾਨਗਰ ਦੇ ਦੋ ਪਿੰਡਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ ਮਾਲਕੀ...

ਲੱਖਾਂ ਰੁਪਏ ਦੀ ਹੈਰੋਇਨ ਸਮੇਤ ਦੋ ਵਿਅਕਤੀ ਗ੍ਰਿਫਤਾਰ

ਦੀਨਾਨਗਰ (ਰਾਜੇਸ਼ ਅਲੂਣਾ), 8 ਸਤੰਬਰ 2021 ਦੀਨਾਨਗਰ ਪੁਲਿਸ ਨੇ ਦੋ ਵੱਖ -ਵੱਖ ਮਾਮਲਿਆਂ ਵਿੱਚ ਲੱਖਾਂ ਦੀ ਕੀਮਤ ਦੀ ਹੈਰੋਇਨ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕਰ ਮਾਮਲਾ ਦਰਜ ਕੀਤਾ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡੀਐਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਪੁਲਿਸ...

ਪਖੰਡੀ ਬਾਬਾ ਬਣ ਕੇ ਲੋਕਾਂ ਨੂੰ ਲੁੱਟਣ ਦੀ ਵੀਡੀਓ ਵਾਇਰਲ

ਦੀਨਾਨਗਰ (ਸਕਾਈ ਨਿਊਜ਼ ਬਿਊਰੋ), 3 ਸਤੰਬਰ 2021 ਦੀਨਾਨਗਰ ਵਿੱਚ ਪਖੰਡੀ ਬਾਬਾ ਬਣ ਕੇ ਲੋਕਾਂ ਨੂੰ ਲੁੱਟਣ ਵਾਲੇ ਦਾ ਵੀਡੀਓ ਵਾਇਰਲ ਹੋਇਆ, ਪੀੜਤ ਨੇ ਲੁਟੇਰੇ ਦੇ ਵੀਡੀਓ ਨੂੰ ਪਛਾਣ ਲਿਆ।  ਪਿਛਲੇ ਦਿਨ, ਤਾਰਾਗੜ੍ਹ ਮੋੜ ਦੀਨਾਨਗਰ ਦੇ ਐਫਸੀਆਈ ਦੇ ਸਾਬਕਾ ਮੈਨੇਜਰ, ਆਰੀਆ...

ਸਾਈਕਲ ਰੈਲੀ ਕੱਢ ਦੀਨਾਨਗਰ ਪਹੁੰਚੇ ਬੀਐਸਐਫ ਦੇ ਜਵਾਨਾਂ ਨੂੰ ਕਾਲਜ ਦੀਆਂ ਵਿਦਿਆਰਥਣਾਂ ਨੇ ਬੰਨ੍ਹੀ ਰੱਖੜੀ

ਦੀਨਾਨਗਰ (ਰਾਜਵਿੰਦਰ ਸਿੰਘ), 20 ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਲਈ ਅਤੇ ਨੌਜਵਾਨਾਂ ਵਿੱਚ ਦੇਸ਼ ਭਗਤੀ ਦਾ ਜਜ਼ਬਾ ਪੈਦਾ ਕਰਨ ਦੇ ਲਈ ਬੀਐਸਐਫ ਦੇ ਜਵਾਨਾਂ ਵੱਲੋਂ ਸਾਈਕਲ ਰੈਲੀ ਸ਼ੁਰੂ ਕੀਤੀ ਗਈ ਹੈ ਜੋ ਜੰਮੂ ਕਸ਼ਮੀਰ ਤੋਂ ਸ਼ੁਰੂ ਹੋ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...