fatehgarh sahib

ਬੱਸ ਸਟੈਂਡ ਫ਼ਤਹਿਗੜ੍ਹ ਸਾਹਿਬ ਵਿਖੇ ਮੋਚੀ ਦਾ ਕਤਲ

ਫਤਿਹਗੜ੍ਹ ਸਾਹਿਬ ( ਜਗਦੇਵ ਸਿੰਘ), 24 ਮਈ 2022 ਫਤਿਹਗੜ੍ਹ ਸਾਹਿਬ ਦੇ ਬੱਸ ਸਟੈਂਡ ਵਿਖੇ ਇਕ ਮੋਚੀ ਦਾ ਕਤਲ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਮੋਚੀ ਦਾ ਕਤਲ ਕਰਨ ਸਮੇਂ ਹੱਥ ਅਤੇ ਪੈਰ  ਕੱਪੜੇ ਦੇ ਨਾਲ  ਬੰਨ੍ਹੇ ਹੋਏ ਸਨ ।  ਇਹ...

3 ਕਿਲੋ ਅਫੀਮ ਸਮੇਤ ਵੱਖ-ਵੱਖ ਮਾਮਲਿਆਂ ‘ਚ ਸ਼ਾਮਲ 17 ਦੋਸ਼ੀ ਕਾਬੂ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ), 15 ਅਪ੍ਰੈਲ 2022 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ਵੱਲੋਂ  ਐੱਨ.ਡੀ.ਪੀ.ਐੱਸ ਐਕਟ ਅਧੀਨ ਮੁਕੱਦਮੇ  ਦਰਜ ਕਰ ਕੇ ਵੱਖ ਵੱਖ ਮਾਮਲਿਆਂ ਵਿਚ 17  ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ  । ਐਸ.ਪੀ (ਡੀ) ਫ਼ਤਹਿਗਡ਼੍ਹ ਸਾਹਿਬ ਰਾਜਪਾਲ ਸਿੰਘ ਹੁੰਦਲ ਨੇ ਪ੍ਰੈੱਸ ਕਾਨਫ਼ਰੰਸ...

ਪਰਨੀਤ ਸ਼ੇਰਗਿੱਲ ਨੇ 26ਵੇਂ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਵਜੋਂ ਸੰਭਾਲਿਆ ਅਹੁਦਾ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 14 ਅਪ੍ਰੈਲ 2022 ਪਰਨੀਤ ਸ਼ੇਰਗਿੱਲ ਨੇ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਵਜੋਂ ਆਪਣਾ ਅਹੁਦਾ ਸੰਭਾਲਿਆ।  ਇਸ ਤੋਂ ਪਹਿਲਾਂ ਉਹ   ਪੀ.ਆਰ.ਟੀ.ਸੀ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ । ਅਹੁਦਾ ਸੰਭਾਲਣ ਤੋਂ ਪਹਿਲਾਂ ਪਰਨੀਤ ਸ਼ੇਰਗਿੱਲ  ਗੁਰਦੁਆਰਾ ਸ੍ਰੀ...

ਐਸਡੀਐਮ ਫਤਹਿਗੜ੍ਹ ਸਾਹਿਬ ਨੇ ਕੀਤੀ ਸਰਕਾਰੀ ਦਫਤਰਾਂ ਦੀ ਚੈਕਿੰਗ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 24 ਸਤੰਬਰ 2021 ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਸਮੇਂ ਸਿਰ ਸਰਕਾਰੀ ਦਫਤਰਾਂ ਵਿਚ ਅਫਸਰਾਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਮਨੋਰਥ ਨੂੰ ਮੁੱਖ ਰੱਖਦਿਆਂ ਹੋਇਆਂ l ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਦੇ ਆਦੇਸ਼ਾਂ ਤਹਿਤ ਐਸਡੀਐਮ ਫਤਹਿਗਡ਼੍ਹ ਸਾਹਿਬ...

ਅਧਿਆਪਕ ਦਿਵਸ ਮੌਕੇ ਰਾਸ਼ਟਰਪਤੀ ਨੇ ਅਧਿਆਪਕ ਜਗਤਾਰ ਸਿੰਘ ਮਨੈਲਾ ਨੂੰ ਕੌਮੀ ਪੁਰਸਕਾਰ ਨਾਲ ਕੀਤਾ ਸਨਮਾਨਿਤ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 5 ਸਤੰਬਰ 2021 ਰਾਸਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਅਧਿਆਪਕ ਦਿਵਸ ਮੌਕੇ ਦੇਸ ਦੇ 44 ਅਧਿਆਪਕਾਂ ਨੂੰ ਕੌਮੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਦੇ ਇੱਕਲੋਤੇ ਪ੍ਰਾਇਮਰੀ ਅਧਿਆਪਕ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ...

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਲੱਗਿਆ ”ਕੈਰੀਅਰ ਫੇਅਰ”

ਫ਼ਤਿਹਗੜ੍ਹ ਸਾਹਿਬ (ਜਗਦੇਵ ਸਿੰਘ), 27 ਅਗਸਤ 2021 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਚੱਲ ਰਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗੜ੍ਹ ਸਾਹਿਬ ਵਿਖੇ 'ਕੈਰੀਅਰ ਫੇਅਰ'' ਲਗਾਇਆ ਗਿਆ l ਜਿਸ ਵਿਚ ਵੱਡੀ ਗਿਣਤੀ ਵਿੱਚ ਬੇਰੁਜ਼ਗਾਰਾਂ ਵੱਲੋਂ ਸ਼ਮੂਲੀਅਤ ਕੀਤੀ ।...

ਫ਼ਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਨੂੰ ਮਿਲਿਆ ਆਕਸੀਜਨ ਪਲਾਂਟ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 21 ਅਗਸਤ 2021 ਕੋਰੋਨਾ ਮਹਾਂਮਾਰੀ  ਦੀ ਤੀਸਰੀ ਵੇਵ ਸਿਖਰਾਂ ਤੇ ਪਹੁੰਚ ਚੁੱਕੀ ਹੈ,  ਜਿਸ ਦੇ ਚਲਦਿਆਂ  ਹੁਣ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਿਵਲ ਹਸਪਤਾਲ ਨੂੰ ਆਕਸੀਜਨ ਪਲਾਂਟ ਮੁਹੱਈਆ ਹੋਇਆ ਹੈ, ਜਿਸ ਦਾ ਉਦਘਾਟਨ ਅੱਜ ਹਲਕਾ ਫਤਿਹਗੜ੍ਹ ਸਾਹਿਬ...

ਦੋ ਨਿਹੰਗਾਂ ’ਚ 500 ਰੁਪਏ ਨੂੰ ਲੈ ਕੇ ਹੋਇਆ ਝਗੜਾ, ਇਕ ਦੀ ਮੌਤ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ), 21 ਅਗਸਤ 2021 ਫ਼ਤਹਿਗੜ੍ਹ ਸਾਹਿਬ ਐੱਸਡੀਐੱਮ ਦਫਤਰ ਦੇ ਗੇਟ ਨੇੜੇ ਨਿਹੰਗ ਵਲੋਂ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਨੌਜਵਾਨ ਨਿਹੰਗ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ lਮ੍ਰਿਤਕ ਨਿਹੰਗ ਦੀ ਪਹਿਚਾਣ  ਬਾਗੀ ਸਿੰਘ ਵਜੋਂ ਹੋਈ। ਇਹ ਖ਼ਬਰ...

ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵੱਲੋਂ ਕਰਵਾਈ ਗਈ ਫਿਟ ਇੰਡੀਆ ਦੌੜ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 21 ਅਗਸਤ 2021 ਦੇਸ਼ ਭਰ ਦੇ ਨੌਜਵਾਨਾਂ ਅਤੇ ਆਮ ਨਾਗਰਿਕਾਂ ਨੂੰ ਤੰਦਰੁਸਤੀ ਅਤੇ ਕਿਰਿਆਸ਼ੀਲ ਜੀਵਨ ਸ਼ੈਲੀ ਨਾਲ ਜੋੜ ਕੇ ਸਿਹਤ ਅਤੇ ਖੇਡਾਂ ਦਾ ਸਕਾਰਾਤਮਕ ਮਾਹੌਲ ਸਿਰਜਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਫਿਟ ਇੰਡੀਆ ਰਨ (2.0) ਦੇ ਮੁਹਿੰਮ...

ਪਟਵਾਰੀਆਂ ਅਤੇ ਕਾਨੂੰਗੋਆ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਦਿੱਤਾ ਪੰਜਾਬ ਸਰਕਾਰ ਖ਼ਿਲਾਫ਼ ਰੋਸ ਧਰਨਾ

ਫਤਹਿਗੜ੍ਹ ਸਾਹਿਬ (ਜਗਦੇਵ ਸਿੰਘ), 20 ਅਗਸਤ 2021 ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਮੂਹ ਪਟਵਾਰੀਆਂ ਅਤੇ ਕਾਨੂੰਗੋਆ ਵਲੋਂ ਆਪਣੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫ਼ਤਿਹਗਡ਼੍ਹ ਸਾਹਿਬ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੰਜਾਬ ਸਰਕਾਰ ਖਿਲਾਫ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...