home

ਕਿਸਾਨ ਦੇ ਘਰ ਲੱਗੀ ਭਿਆਨਕ ਅੱਗ, ਹੋਇਆ ਮਾਲੀ ਨੁਕਸਾਨ, 4 ਮੱਝਾਂ ਵੀ ਝੁਲਸੀਆਂ

ਕਪੂਰਥਲਾ( ਕਸ਼ਮੀਰ ਭੰਡਾਲ), 21 ਮਈ 2022 ਪੰਜਾਬ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ l ਅਜਿਹੀ ਹੀ ਇੱਕ ਘਟਨਾ ਕਪੂਰਥਲਾ ਦੇ ਪਿੰਡ ਦੰਦੂਪੁਰ ਤੋ ਸਾਹਮਣੇ ਆਈ ਹੈ l  ਇੱਕ ਕਿਸਾਨ ਦੇ ਘਰ ਨੂੰ ਅੱਗ ਲੱਗ ਗਈ।...

ਸਿਲੰਡਰ ‘ਚ ਅੱਗ ਲੱਗਣ ਕਾਰਨ ਵਾਪਰਿਆ ਵੱਡਾ ਹਾਦਸਾ, ਪਿਓ -ਪੁੱਤ ਦੀ ਮੌਤ

ਜਲੰਧਰ (ਪਰਮਜੀਤ ਸਿੰਘ),20 ਮਈ 2022 ਜਲੰਧਰ ਦੇ ਲੰਮਾ ਪਿੰਡ ਇਲਾਕੇ ਵਿੱਚ ਅੱਜ ਸਵੇਰੇ ਇਕ ਮੰਦਭਾਗੀ ਘਟਨਾ ਵਾਪਰੀ ਜਿੱਥੇ ਇਕ ਘਰ ਦੇ ਅੰਦਰ ਅਚਾਨਕ ਅੱਗ ਲੱਗ ਗਈ । ਅੱਗ ਲੱਗਣ ਨਾਲ ਘਰ ਦੇ ਅੰਦਰ ਰਹਿ ਰਹੇ ਬਿਹਾਰ ਦੇ ਰਹਿਣ ਵਾਲੇ ਇਕ...

ਸਰੰਡਰ ਕਰਨ ਤੋਂ ਪਹਿਲਾਂ ਨਵਜੋਤ ਸਿੱਧੂ ਨੂੰ ਮਿਲਣ ਪਹੁੰਚੇ ਰਹੇ ਸਾਬਕਾ ਕਾਂਗਰਸੀ ਵਿਧਾਇਕ

ਪਟਿਆਲਾ (ਸਕਾਈ ਨਿਊਜ਼ ਪੰਜਾਬ),20 ਮਈ 2022 ਜੇਲ੍ਹ ਜਾਣ ਤੋਂ ਪਹਿਲਾਂ ਕਾਂਗਰਸੀ ਵਿਧਾਇਕ ਨਵਜੋਤ ਸਿੱਧੂ ਨੂੰ ਮਿਲਣ ਲਈ ਉੁਹਨਾਂ ਦੀ ਪਟਿਆਲਾ ਰਿਹਾਇਸ ਵਿੱਚ ਪਹੁੰਚੇ ਰਹੇ ਹਨ। ਦੱਸ ਦਈਏ ਕਿ ਬੀਤੇ ਦਿਨ 34 ਸਾਲਾਂ ਰੋਡ ਰੇਜ਼ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਵੱਡਾ...

ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾਂ, ਨਗਦੀ ਅਤੇ ਲੱਖਾਂ ਦੇ ਗ੍ਰਹਿਣੇ ਕੀਤੇ ਚੋਰੀ

ਭਿੱਖੀਵਿੰਡ ( ਰਿੰਪਲ ਗੋਲ੍ਹਣ), 14 ਮਾਰਚ 2022 ਥਾਣਾ ਭਿੱਖੀਵਿੰਡ ਦੇ ਅਧੀਨ ਪੈਂਦੇ ਪਿੰਡ ਕਾਲੇ ਵਿਖੇ ਦੇਰ ਰਾਤ ਚੋਰਾਂ ਨੇ ਇਕ ਘਰ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ lਜਦ ਪਰਿਵਾਰਕ ਮੈਂਬਰ ਰੋਟੀ ਪਾਣੀ ਖਾ ਕੇ ਆਪੋ ਆਪਣੇ ਕਮਰਿਆਂ ਵਿੱਚ ਸੁੱਤੇ ਹੋਏ ਸਨl ਜਦ...

ਚੋਣਾਂ ਦੇ ਰਿਜ਼ਲਟ ਵਾਲੇ ਦਿਨ ਭਗਵੰਤ ਮਾਨ ਦੀ ਰਿਹਾਇਸ਼ ਦੇ ਬਾਹਰ ਲੱਗਣਗੀਆਂ ਰੌਣਕਾਂ , ‘ਆਪ’ ਵਰਕਰਾਂ ਨੇ ਖਿੱਚੀ ਪੂਰੀ ਤਿਆਰੀ

ਸੰਗਰੂਰ (ਮਨੋਜ ਕੁਮਾਰ), 9 ਮਾਰਚ 2022  ਕੱਲ੍ਹ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੂੰ ਲੈ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਦੇ ਚਿਹਰੇ ਭਗਵੰਤ ਮਾਨ  ਦੇ ਘਰ ਦੇ ਬਾਹਰ ਵੱਡੀ LED ਬਾਲ ਲਗਾਈ ਜਾਵੇਗੀ l ਜਿੱਥੋਂ ਪੂਰਾ...

ਘਰ ‘ਚ ਜਗਾਈ ਜੋਤ ਬਣੀ ਅੱਗ ਦਾ ਕਾਰਨ

ਬਟਾਲਾ( ਲਵਪ੍ਰੀਤ ਸਿੰਘ), 25 ਅਕਤੂਬਰ 2021 ਬਟਾਲਾ ਦੇ ਮਹਾਜਨ ਹਾਲ ਦੇ ਨਜ਼ਦੀਕ ਅੱਜ ਸਵੇਰੇ ਇਕ ਘਰ ਚ ਲੱਗੀ ਅੱਗ , ਮੋਹਲ਼ੇ ਚ ਲੱਗੀ ਅੱਗ ਦੇ ਚਲਦੇ ਪੂਰੇ ਇਲਾਕੇ ਚ ਸਨਸਨੀ ਫੇਲ ਗਈ ਅਤੇ ਸਥਾਨਿਕ ਲੋਕਾਂ ਅਤੇ ਫ਼ਾਇਰ ਬਿਰਗੇਡ ਦੀਆ ਗੱਡੀਆਂ...

ਵਕੀਲ ਦੇ ਘਰ ਹੋਈ ਦਿਨ-ਦਿਹਾੜੇ ਚੋਰੀ

ਫਿਰੋਜ਼ਪੁਰ (ਸੁਖਚੈਨ ਸਿੰਘ), 23 ਸਤੰਬਰ 2021 ਤਾਜਾ ਮਾਮਲਾ ਫਿਰੋਜ਼ਪੁਰ ਦੇ ਮੱਖੂ ਗੇਟ ਤੋਂ ਸਾਹਮਣੇ ਆਇਆ ਹੈ।ਜਿਥੇ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਦੇ ਘਰ ਦਿਨ ਦਿਹਾੜੇ ਚੋਰਾਂ ਨੇ ਧਾਵਾ ਬੋਲ ਦਿੱਤਾ l ਇਸ ਸਬੰਧੀ ਜਾਣਕਾਰੀ ਦਿੰਦਿਆਂ ਐਡਵੋਕੇਟ ਮਨਜਿੰਦਰ ਸਿੰਘ ਭੁੱਲਰ ਨੇ ਦੱਸਿਆ...

ਔਰਤ ਨੇ ਇੱਕੋਂ ਸਮੇਂ ਦਿੱਤਾ 4 ਬੱਚਿਆਂ ਨੂੰ ਜਨਮ, ਪਰਿਵਾਰ ‘ਚ ਖੁਸ਼ੀ ਦਾ ਮਹੌਲ

ਗੁਰਦਾਸਪੁਰ(ਨੀਰਜ ਸਲਹੋਤਰਾ), 18 ਸਤੰਬਰ 2021 ਕਹਿੰਦੇ ਹਨ ਕਿ ਜਦੋਂ ਕੁਦਰਤ ਕਿਸੇ ਤੇ ਮਿਹਰਬਾਨ ਹੁੰਦੀ ਹੈ ਤਾਂ ਉਸ ਨੂੰ ਮਾਲਾ ਮਾਲ ਕਰ ਦਿੰਦੀ ਹੈ ਅਜਿਹਾ ਇਕ ਮਾਮਲਾ ਗੁਰਦਾਸਪੁਰ ਵਿਚ ਵੇਖਣ ਨੂੰ ਮਿਲਿਆ ਹੈ ਜਿੱਥੇ ਇਕ ਮਹਿਲਾ ਨੇ ਇਕ ਸਮੇਂ ਚਾਰ ਬੱਚਿਆਂ...

ਘਰ ਦੀ ਛੱਤ ‘ਤੇ ਸੁੱਤੇ ਵਿਅਕਤੀ ਨਾਲ ਦੇਖੋ ਰਾਤ ਦੇ ਸਮੇਂ ਕੀ ਹੋਇਆ?

ਮੋਗਾ( ਹਰਪਾਲ ਸਿੰਘ), 5 ਸਤੰਬਰ 2021 ਮੋਗਾ ਵਿੱਚ ਕਤਲ ਦੀ ਵਾਰਦਾਤ ਵਾਪਰੀ ਹੈ।ਜਿਸ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।ਦੇਰ ਰਾਤ 39 ਸਾਲ ਦਾ ਰਾਜਵੀਰ ਸਿੰਘ ਆਪਣੇ ਘਰ ਦੀ ਛੱਤ ਦੇ ਸੁਤਾ ਪਈ।ਜਿਸ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ...

ਪੁਲਸ ਮੁਲਾਜ਼ਮ ਨੇ ਆਪਣੇ ਘਰ ਨੂੰ ਬਣਾ ਦਿੱਤਾ ਜ਼ਿੰਮ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੱੁਡੀ), 27 ਅਗਸਤ 2021 ਅਕਸਰ ਹੀ ਪੰਜਾਬ ਪੁਲਸ ਗਲਤ ਹਰਕਤਾਂ ਕਰਕੇ ਸੁਰਖੀਆਂ ਵਿਚ ਰਹਿੰਦੀ ਹੈ l ਪਰ ਪਿੰਡ ਵਿਰਕ ਖੇੜਾ ਦਾ ਪੁਲਸ ਮੁਲਾਜਮ ਸੁਖਚੈਨ ਸਿੰਘ ਨੌਜ਼ਵਾਨਾਂ ਲਈ ਰਾਹ ਦਸੇਰਾ ਬਣਿਆ ਹੈ l ਪਿੰਡ ਵਿਚ ਜਿੱਮ ਨਾ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...