kisan

ਜ਼ਮੀਨ ਦਾ ਕਬਜ਼ਾ ਛੁਡਾਉਣ ਗਏ ਪ੍ਰਸ਼ਾਸਨ ਅਤੇ ਕਿਸਾਨ ਹੋਏ ਆਹਮੋ-ਸਾਹਮਣੇ

ਗੁਰਦਾਸਪੁਰ (ਰਾਜੇਸ਼ ਅਲੂਣਾ), 21 ਮਈ 2022 ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸਰਕਾਰ ਵਲੋਂ ਆਦੇਸ਼ ਦਿੱਤੇ ਗਏ ਹਨ ਕਿ ਪਿੰਡਾਂ ਵਿੱਚ ਜਿੰਨੀ ਵੀ ਪੰਚਾਇਤੀ ਜ਼ਮੀਨ ਉਪਰ ਕਬਜ਼ੇ ਹੋਏ ਹਨ l ਉਹ ਖਾਲੀ ਕਰਵਾਏ ਜਾਣ ਜਿਸ ਤਹਿਤ ਜ਼ਿਲ੍ਹਾ...

ਕਿਸਾਨ ਦੇ ਘਰ ਲੱਗੀ ਭਿਆਨਕ ਅੱਗ, ਹੋਇਆ ਮਾਲੀ ਨੁਕਸਾਨ, 4 ਮੱਝਾਂ ਵੀ ਝੁਲਸੀਆਂ

ਕਪੂਰਥਲਾ( ਕਸ਼ਮੀਰ ਭੰਡਾਲ), 21 ਮਈ 2022 ਪੰਜਾਬ ਵਿੱਚ ਅੱਗ ਲੱਗਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ l ਅਜਿਹੀ ਹੀ ਇੱਕ ਘਟਨਾ ਕਪੂਰਥਲਾ ਦੇ ਪਿੰਡ ਦੰਦੂਪੁਰ ਤੋ ਸਾਹਮਣੇ ਆਈ ਹੈ l  ਇੱਕ ਕਿਸਾਨ ਦੇ ਘਰ ਨੂੰ ਅੱਗ ਲੱਗ ਗਈ।...

ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰਨਗੇ ਕਿਸਾਨ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 17 ਮਈ 2022 ਵੱਡੀ ਅਪਡੇਟ ਕਿਸਾਨਾਂ ਦੇ ਨਾਲ ਜੁੜੀ ਹੋਈ ਹੈ। ਅੱਜ ਚੰਡੀਗੜ੍ਹ ‘ਚ ਪ੍ਰਦਰਸ਼ਨ ਕਰਨਗੇ ਕਿਸਾਨ, ਪੰਜਾਬ ਸਰਕਾਰ ਖਿਲਾਫ ਧਰਨਾ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਜਾਵੇਗੀ, ਮੁਹਾਲੀ ਦੇ ਅੰਬ ਸਾਹਿਬ ਤੋਂ ਕੁਚ ਕਰਨਗੇ ਕਿਸਾਨ, ਝੋਨੇ ਦੀ...

ਪੰਜਾਬ ‘ਚ ਮੁੜ ਸ਼ੁਰੂ ਹੋਣ ਜਾ ਰਿਹਾ ਅੰਦੋਲਨ ? ਜਾਣੋ ਕਿਸ ਮੰਗ ਨੂੰ ਲੈ ਕੇ ਕਿਸਾਨਾਂ ਨੇ ਦਿੱਤੀ ਕੇਂਦਰ ਸਰਕਾਰ ਨੂੰ ਚੇਤਾਵਨੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 4 ਮਾਰਚ 2022 ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਿਸਾਨ ਅੰਦੋਲਨ ਮੁੜ ਸ਼ੁਰੂ ਹੋ ਸਕਦਾ ਹੈ।ਕੇਂਦਰ ਸਰਕਾਰ ਨੂੰ ਚੇਤਾਵਨੀ ਦੇ ਦਿੱਤੀ ਹੈ ਦੱਸ ਦਈਏ ਕਿ ਪਹਿਲਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾੳੇੁਣ ਲਈ ਕਿਸਾਨਾਂ ਨੇ ਦਿੱਲੀ...

ਹੱਕੀ ਮੰਗਾਂ ਲਈ ਡੀਸੀ ਦਫ਼ਤਰ ਦੇ ਬਾਹਰ ਕਿਸਾਨਾਂ ਦਾ ਧਰਨਾ ਜਾਰੀ

ਸ੍ਰੀ ਮੁਕਤਸਰ ਸਾਹਿਬ (ਤਰਸੇਮ ਢੱੁਡੀ), 26 ਦਸੰਬਰ 2021 ਕਿਸਾਨ ਯੂਨੀਅਨ ਉਗਰਾਹਾ ਦੀ ਤਰਫੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਪੰਜ ਦਿਨਾਂ ਤੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਵਿੱਚ...

ਕਿਸਾਨੀ ਅੰਦੋਲਨ ਤੋਂ ਪਰਤੇ ਕਿਸਾਨ ਦੀ ਮੌਤ, ਘਰ ‘ਚ ਸੋਗ ਦੀ ਲਹਿਰ

ਨਾਭਾ (ਸੁਖਚੈਨ ਸਿੰਘ ਲੁਬਾਣਾ), 17 ਨਵੰਬਰ 2021 ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਇਕ ਸਾਲਾਂ ਤੋਂ ਲਗਾਤਾਰ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੰਦੋਲਨ ਕੀਤਾ ਜਾ ਰਿਹਾ ਹੈ । ਇਸ ਅੰਦੋਲਨ ਦੌਰਾਨ...

ਖੇਤਾਂ ਵੱਲ ਜਾ ਰਹੇ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ

 ਹੁਸ਼ਿਆਰਪੁਰ (ਰਾਜਿੰਦਰ ਸਿੰਘ), 16 ਨਵੰਬਰ 2021  ਥਾਣਾ ਟਾਂਡਾ ਦੇ ਪਿੰਡ ਨੰਗਲ ਫ਼ੀਰਦ ਵਿੱਚ ਕਾਰ ਸਵਾਰਾਂ ਵੱਲੋਂ ਇਕ ਕਿਸਾਨ ਨੂੰ ਗੋਲ਼ੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਕੱਤਰ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਨੰਗਲ ਫ਼ਰੀਦ ਥਾਣਾ...

ਟਿਕਰੀ ਬਾਰਡਰ ‘ਤੇ ਸੜਕ ਹਾਦਸੇ ਦਾ ਸ਼ਿਕਾਰ ਹੋਈਆਂ 3 ਬੀਬੀਆਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੇ ਮੁਆਵਜ਼ੇ ਤੋਂ ਨਾ ਖੁਸ਼ ਕਿਸਾਨ, ,ਕੀਤੀ ਮੁਆਵਜ਼ੇ ‘ਚ...

ਮਾਨਸਾ (ਭੀਸ਼ਮ ਗੋਇਲ ), 2 ਨਵੰਬਰ 2021 ਮਾਨਸਾ ਦੇ ਪਿੰਡ ਖੀਵਾ ਦਿਆਲੂ ਵਾਲਾ ਤੋਂ ਕਿਸਾਨੀ ਕਾਨੂੰਨਾਂ ਖਿਲਾਫ ਦਿੱਲੀ ਧਰਨੇ 'ਤੇ ਗਈਆਂ ਤਿੰਨ ਔਰਤਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ, ਜਿਨ੍ਹਾਂ ਦੇ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਪੰਜ-ਪੰਜ ਲੱਖ ਰੁਪਏ...

ਕਿਸਾਨਾਂ ‘ਤੇ ਹੋਏ ਪਰਚੇ ਰੱਦ ਕਰਵਾਉਣ ਨੂੰ ਲੈ ਕੇ ਧਰਨਾ ਜਾਰੀ

ਸਮਰਾਲਾ(ਪਰਮਿੰਦਰ ਵਰਮਾ), 8 ਅਕਤੂਬਰ 2021 ਸਮਰਾਲਾ ਵਿਖੇ 30 ਜੁਲਾਈ ਨੂੰ ਸੁਖਬੀਰ ਬਾਦਲ ਦੀ ਫੇਰੀ ਦੌਰਾਨ ਕਿਸਾਨਾਂ ਵੱਲੋਂ ਕੀਤੇ ਰੋਸ ਮੁਜਾਹਰੇ ਮਗਰੋਂ ਕਈ ਕਿਸਾਨਾਂ ਉੱਪਰ ਮੁਕੱਦਮਾ ਦਰਜ ਕਰਨ ਦੇ ਵਿਰੋਧ 'ਚ ਜਾਰੀ ਪੱਕਾ ਮੋਰਚਾ ਧਰਨਾ ਸਫਲ ਸਾਬਤ ਹੋਇਆ। ਇਹ ਖ਼ਬਰ ਵੀ ਪੜ੍ਹੋ:...

ਗੁਲਾਬੀ ਸੁੰਡੀ ਨਾਲ ਫ਼ਸਲ ਖ਼ਰਾਬ ਹੋਣ ‘ਤੇ ਕਿਸਾਨ ਨੇ ਕੀਤੀ ਆਤਮਹੱਤਿਆ

 ਮਾਨਸਾ (ਭੀਸ਼ਮ ਗੋਇਲ), 2 ਅਕਤੂਬਰ 2021 ਮਾਨਸਾ ਜ਼ਿਲ੍ਹੇ ਦੇ ਪਿੰਡ ਬਨਵਾਲੀ ਦਾ ਕਿਸਾਨ ਸੁਖਮੰਦਰ ਸਿੰਘ ਆਪਣੀ 10 ਏਕੜ ਜ਼ਮੀਨ ਅਤੇ 8 ਏਕੜ ਜ਼ਮੀਨ ਠੇਕੇ 'ਤੇ ਲੈਂਦਾ ਸੀ, ਪਰ ਗੁਲਾਬੀ ਕੀੜੇ ਦੇ ਹਮਲੇ ਕਾਰਨ ਨਰਮਾ ਦੀ ਫਸਲ ਦੇ ਨੁਕਸਾਨ ਕਾਰਨ ਉਹ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...