ludhiana

ਬੈਂਕ ਡਕੈਤੀ ਤੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ

ਲੁਧਿਆਣਾ(ਮਨਦੀਪ ਸਿੰਘ ਦੁੱਗਲ), 12 ਜੂਨ 2022 ਲੁਧਿਆਣਾ ਪੁਲਿਸ ਨੇ ਬੈਂਕ ਡਕੈਤੀ ਅਤੇ ਲੁੱਟ ਖੋਹ ਕਰਨ ਵਾਲੇ ਇੱਕ ਗਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਜਦਕਿ ਗਿਰੋਹ ਦੇ ਦੋ ਮੈਂਬਰ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ ਦੋਸ਼ੀਆਂ ਕੋਲੋਂ...

ਗੁਰਸਿਮਰਨ ਸਿੰਘ ਮੰਡ ਖਿਲਾਫ਼ ਪਰਚਾ ਦਰਜ, ਜਾਣੋ ਕੀ ਹੈ ਪੂਰਾ ਮਾਮਲਾ?

ਲੁਧਿਆਣਾ (ਸਕਾਈ ਨਿਊਜ਼ ਪੰਜਾਬ), 28 ਮਈ 2022 ਵੱਡੀ ਖ਼ਬਰ ਲੁਧਿਆਣਾ ਤੋਂ ਸਾਹਮਣੇ ਆਈ ਹੈ। ਜਿੱਥੇ ਕਿ ਗੁਰਸਿਮਰਨ ਸਿੰਘ ਮੰਡ ਦੇ ਖਿਲਾਫ ਪੁਲਿਸ ਵੱਲੋਂ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਥਾਨਕ ਪੀਰੁ ਬੰਦਾ ਮੁਹੱਲਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ...

ਗੰਨਮੈਨ ਹਾਸਲ ਕਰਨ ਲਈ ਨੌਜਵਾਨ ਨੇ ਖੁਦ ਨੂੰ ਦੱਸਿਆ ਆਈਏਐਸ ਅਧਿਕਾਰੀ

ਲੁਧਿਆਣਾ (ਸਕਾਈ ਨਿਊਜ਼ ਪੰਜਾਬ), 16 ਮਈ 2022 ਲੋਕਾਂ ਉੱਪਰ ਰੋਹਬ ਮਾਰਨ ਅਤੇ ਧੋਖਾਧੜੀ ਕਰਨ ਦੇ ਮਕਸਦ ਨਾਲ 22 ਵਰ੍ਹਿਆਂ ਦੇ ਇੱਕ ਨੌਜਵਾਨ ਨੇ ਖ਼ੁਦ ਨੂੰ ਆਈਏਐਸ ਅਧਿਕਾਰੀ ਦੱਸ ਕੇ  ਥਾਣਾ ਦੁੱਗਰੀ ਦੀ ਪੁਲਿਸ ਕੋਲੋਂ ਗੰਨਮੈਨਾਂ ਦੀ ਮੰਗ ਕੀਤੀ । ਤਫਤੀਸ਼ ਤੋਂ...

ਲੁਧਿਆਣਾ ‘ਚ ਵੱਡੀ ਵਾਰਦਾਤ: ਹੇਅਰ ਡਰੈਸਰ ਦਾ ਬੇਰਹਿਮੀ ਨਾਲ ਕਤਲ

ਲੁਧਿਆਣਾ (ਅਮਨੀਤ ਸਿੰਘ), 7 ਮਈ 2022 ਲੁਧਿਆਣਾ ਪੰਜਾਬ ਦਾ ਉਹ ਸ਼ਹਿਰ ਬਣ ਗਿਆ ਜਿੱਥੇ ਲੋਕ ਅਪਰਾਧ ਦੀ ਦੁਨੀਆਂ ‘ਚ ਰਹਿੰਦੇ ਨੇੇੇ।ਇੱਥੇ ਆਏ ਦਿਨ ਕਤਲ ਵਰਗੀਆਂ ਵਾਰਦਾਤਾਂ ਵਾਪਰਦੀਆਂ ਨੇ । ਇੱਕ ਵਾਰ ਫਿਰ ਸ਼ਹਿਰ ਵਿੱਚ ਰੂਹ ਨੂੰ ਕੰਬਾ ਦੇਣ ਵਾਲੀ ਵਾਰਦਾਤ...

ਲੁਧਿਆਣਾ ‘ਚ ਤੇਜ਼ਧਾਰ ਹਥਿਆਰਾਂ ਨਾਲ ਪਤੀ-ਪਤਨੀ ਦਾ ਕਤਲ

ਲੁਧਿਆਣਾ( ਅਮਨੀਤ ਸਿੰਘ),5 ਮਈ 2022 ਲੁਧਿਆਣਾ ਦੇ ਬੀਆਰਐਸ ਨਗਰ ਵਿੱਚ ਬਜ਼ੁਰਗ ਪਤੀ ਪਤਨੀ ਦਾ ਬੇਰਹਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਪਤੀ ਪਤਨੀ ਦੀ ਸ਼ਨਾਖ਼ਤ ਸੁਖਦੇਵ ਸਿੰਘ ਅਤੇ ਗੁਰਮੀਤ ਕੌਰ ਵਜੋਂ ਹੋਈ ਹੈ। ਦੋਵੇਂ ਇਕੱਲੇ ਹੀ ਰਹਿੰਦੇ...

ਲੁਧਿਆਣਾ ‘ਚ ਵੱਡੀ ਘਟਨਾ, ਝੁੱਗੀ ‘ਚ ਲੱਗੀ ਅੱਗ ਕਾਰਨ ਇੱਕੋ ਪਰਿਵਾਰ ਦੇ 7 ਮੈਂਬਰਾਂ ਦੀ ਮੌਤ

ਲੁਧਿਆਣਾ (ਸਕਾਈ ਨਿਊਜ਼ ਪੰਜਾਬ), 20 ਅਪ੍ਰੈਲ 2022 ਲੁਧਿਆਣਾ ‘ਚ ਦਰਦਨਾਕ ਹਾਦਸਾ ਵਾਪਰਿਆ ਹੈ ।ਜਿਸ ਵਿੱਚ ਇੱਕ ਹੀ ਪਰਿਵਾਰ ਦੇ 7 ਲੋਕਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਤੋਂ ਪਤਾ ਲੱਗਿਆ ਹੈ ਕਿ ਤਾਜਪੁਰ ਰੋਡ ਸਥਿਤ ਕੂੜੇ...

ਪੁਲਿਸ ਕਮਿਸ਼ਨਰ ਨੇ ਲੁਧਿਆਣਾ ਵਿਖੇ ਪੰਜਾਬ ਪੁਲਿਸ ਦੇ 23 ਪੁਲਿਸ ਮੁਲਾਜ਼ਮਾਂ ਨੂੰ ਦਿੱਤੀਆਂ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ

ਲੁਧਿਆਣਾ, (ਮਨਦੀਪ ਦੁੱਗਲ) 4 ਅਪ੍ਰੈਲ 2022 ਉਨ੍ਹਾਂ ਦੇ ਵਿਸ਼ੇਸ਼ ਦਿਨਾਂ ਨੂੰ ਹੋਰ ਵੀ ਖਾਸ ਬਣਾਉਣ ਲਈ ਪੁਲਿਸ ਕਮਿਸ਼ਨਰ ਲੁਧਿਆਣਾ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਪੁਲਿਸ ਦੇ 23 ਜਵਾਨਾਂ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵਧਾਈ ਦਿੱਤੀ ਹੈ। ਪੰਜਾਬ ਸਰਕਾਰ ਦੀ ਇਸ...

ਪੰਜਾਬ ਕਾਂਗਰਸ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਨਵਜੋਤ ਸਿੱਧੂ ਨੇ ਸੱਦੀ ਮੀਟਿੰਗ, ਲਏ ਜਾ ਸਕਦੇ ਨੇ ਵੱਡੇ ਫੈਸਲੇ

ਲੁਧਿਆਣਾ (ਸਕਾਈ ਨਿਊਜ਼ ਪੰਜਾਬ), 29 ਮਾਰਚ 2022 ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਚੋਣ ਤੋਂ ਪਹਿਲਾਂ ਲੁਧਿਆਣਾ ਵਿਖੇ ਸਾਬਕਾ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਕਾਂਗਰਸੀ ਵਿਧਾਇਕਾਂ ਦੀ ਬੈਠਕ ਕਾਂਗਰਸ ਦੇ ਸਾਬਕਾ ਵਿਧਾਇਕ ਰਾਕੇਸ਼ ਪਾਂਡੇ ਦੇ ਘਰ ਚੱਲ ਰਹੀ ਹੈ। ਇਸ...

ਲੁਧਿਆਣਾ ‘ਚ ਵਾਪਰਿਆ ਵੱਡਾ ਸੜਕ ਹਾਦਸਾ, 6 ਜਖ਼ਮੀ, ਇੱਕ ਦੀ ਮੌਤ

ਲੁਧਿਆਣਾ (ਮਨਦੀਪ ਸਿੰਘ ਦੁੱਗਲ), 27 ਮਾਰਚ 2022 ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਧਗਾਣੇ ਦੇ ਨਜ਼ਦੀਕ ਅੱਜ ਉਸ ਵੇਲੇ ਭਿਆਨਕ ਸੜਕ ਹਾਦਸਾ ਵਾਪਰ ਗਿਆ l ਜਦ ਇਕ ਸਵਿਫਟ ਕਾਰ ਦਾ ਅਚਾਨਕ ਟਾਇਰ ਪਾਟਣ ਕਾਰਨ ਇਹ ਕਾਰ ਖੰਭੇ ਨਾਲ ਜਾ ਟਕਰਾਈ...

ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਨੂੰ ਲੈ ਕੇ ਵਿਧਾਇਕ ਕੁਲਵੰਤ ਸਿੱਧੂ ਨੇ ਮਾਰਿਆ ਛਾਪਾ

ਲੁਧਿਆਣਾ (ਜਸਪ੍ਰੀਤ ਸਿੰਘ), 25 ਮਾਰਚ 2022 ਤਸਵੀਰਾਂ ਲੁਧਿਆਣਾ ਦੇ ਆਤਮ ਨਗਰ ਹਲਕੇ ਦੀਆਂ ਨੇ ਜਿੱਥੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਫ਼ਾਈ ਕਰਮਚਾਰੀਆਂ ਦੀ ਹਾਜ਼ਰੀ ਨੂੰ ਲੈ ਕੇ ਛਾਪਾ ਮਾਰਿਆ ਗਿਆ ਤਾਂ ਉਥੇ ਹੀ ਉਨ੍ਹਾਂ ਸਫਾਈ ਕਰਮਚਾਰੀਆਂ ਦੇ ਨਾਲ ਮੁਲਾਕਾਤ ਵੀ...
- Advertisement -

Latest News

ਬੀਕੇਯੂ ਸਿੱਧੂਪੁਰ ਨੇ ਪਿੰਡ ਭੈਣੀਬਾਘਾ ਵਿੱਚ ਫੂਕੀ ਕੇਂਦਰ ਸਰਕਾਰ ਦੀ ਅਰਥੀ

ਮਾਨਸਾ (ਭੀਸ਼ਮ ਗੋਇਲ),5 ਅਕਤੂਬਰ 2022 ਕਿਸਾਨ ਅੰਦੋਲਨ ਦੌਰਾਨ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਵੱਲੋਂ...
- Advertisement -

ਯੂਪੀ ਦੇ ਇਸ ਪਿੰਡ ‘ਚ ਕੋਈ ਨਹੀਂ ਮਨਾਉਂਦਾ ਦੁਸਹਿਰਾ, ਰਾਵਣ ਦਾ ਪੁਤਲਾ ਸਾੜਨ ਦੀ ਬਜਾਏ ਕੀਤੀ ਜਾਂਦੀ ਹੈ ਪੂਜਾ

ਉੁੱਤਰ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਅੱਜ ਭਾਰਤ ਅਤੇ ਦੁਨੀਆ ਦੇ ਕਈ ਦੇਸ਼ਾਂ ਵਿੱਚ ਦੁਸਹਿਰਾ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਦੁਸਹਿਰੇ ਦਾ...

ਸ਼੍ਰੀਦੇਵੀ ਦੁਆਰਾ ਪਹਿਨੀਆਂ ਗਈਆਂ ਇਹ ਖਾਸ ਸਾੜੀਆਂ ਹੋਣਗੀਆਂ ਨਿਲਾਮ, ਇੰਗਲਿਸ਼ ਵਿੰਗਲਿਸ਼ ਦੇ ਨਿਰਦੇਸ਼ਕ ਨੇ ਲਿਆ ਫੈਸਲਾ

ਮੁੰਬਈ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹੈ ਪਰ ਫਿਲਮਾਂ ਰਾਹੀਂ ਉਹ ਅੱਜ ਵੀ ਪ੍ਰਸ਼ੰਸਕਾਂ...

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਿਮਾਚਲ ਦੇ ਬਿਲਾਸੁਪਰ ਵਿਖੇ ਕੀਤਾ ਏਮਜ਼ ਹਸਪਤਾਲ ਦਾ ਉਦਘਾਟਨ

ਹਿਮਾਚਲ ਪ੍ਰਦੇਸ਼ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਿਜੇਦਸ਼ਮੀ ਦੇ ਮੌਕੇ 'ਤੇ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ 'ਚ 1470 ਦੀ ਲਾਗਤ...

ਅੱਜ ਹੈ ਵਰਡ ਟੀਚਰ ਡੇਅ, ਜਾਣੋ ਕਿਉਂ ਹੈ ਇਹ ਦਿਨ ਖ਼ਾਸ

ਮੋਹਾਲੀ (ਸਕਾਈ ਨਿਊਜ਼ ਪੰਜਾਬ), 5 ਅਕਤੂਬਰ 2022  ਵਿਸ਼ਵ ਅਧਿਆਪਕ ਦਿਵਸ ਹਰ ਸਾਲ 5 ਅਕਤੂਬਰ ਨੂੰ ਵਿਸ਼ਵ ਭਰ ਵਿੱਚ ਮਨਾਇਆ ਜਾਂਦਾ ਹੈ। ਇਸ ਦਿਨ ਅਧਿਆਪਕਾਂ ਦੇ...