patiala news

ਗਣੰਤਤਰ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ‘ਚ ਲਹਿਰਾਇਆ ਝੰਡਾ

ਪਟਿਆਲਾ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 72ਵੇਂ ਗਣੰਤਤਰ ਦਿਵਸ ਮੌਕੇ ਪਟਿਆਲਾ ਵਿਖੇ ਪੋਲੋ ਗਰਾਊਂਡ ਵਿੱਚ ਰਾਸ਼ਟਰੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ਤੇ ਉੱਥੇ ਵੱਡੀ ਗਿਣਤੀ ਲੋਕ ਪਹੁੰਚੇ ਜਿਹਨਾਂ ਨੂੰ ਮੁੱਖ ਮੰਤਰੀ ਕੈਪਟਨ...

ਕਿਸਾਨੀ ਸੰਘਰਸ਼ ਦੌਰਾਨ ਦਿੱਲੀ ਤੋਂ ਪਰਤੇ ਪੰਚ ਦੀ ਮੌਤ

ਪਟਿਆਲਾ,8 ਜਨਵਰੀ (ਸਕਾਈ ਨਿਊਜ਼ ਬਿਊਰੋ)  ਬੀਤੇ ਦਿਨੀਂ ਸਿੰਘੂ ਬਾਰਡਰ ਕਿਸਾਨ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਸਥਾਨਕ ਪ੍ਰੋਫੈਸਰ ਇਨਕਲੇਵ ਦੇ ਰਹਿਣ ਵਾਲੇ ਪਿੰਡ ਸ਼ੇਖਪੁਰਾ ਦੇ ਪੰਚ ਸੁਖਦੇਵ ਸਿੰਘ ਜੋ ਕਿ ਕੁਝ ਦਿਨ...

11 ਸਾਲਾਂ ਅਭਿਰਾਜ ਮਹਿਸਮਪੁਰੀ ਵੱਲੋਂ ਲਿਖੀ ‘ਥ੍ਰੀ ਬਰੇਵ ਫਰੈਂਡਜ਼’ ਬੁੱਕ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਕੀਤੀ ਜਾਰੀ

ਪਟਿਆਲਾ, 10 ਦਸੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਸ਼ਾਹੀ ਸ਼ਹਿਰ ਪਟਿਆਲਾ ਦੀ ਗੁਰਬਖਸ਼ ਕਾਲੋਨੀ ਦੇ ਵਸਨੀਕ 11 ਸਾਲਾ ਅਭਿਰਾਜ ਮਹਿਸਮਪੁਰੀ ਵਲੋਂ ਬਹੁਤ ਹੀ ਛੋਟੀ ਉਮਰ ਵਿਚ 'ਥ੍ਰੀ ਬਰੇਵ ਫਰੈਂਡਜ਼' ਨਾਮ 'ਤੇਆਧਾਰਤ ਇਕ ਕਿਤਾਬ ਅੰਗ੍ਰੇਜ਼ੀ ਭਾਸ਼ਾ ਵਿਚ ਲਿਖੀ ਗਈ ਹੈ ਜੋ ਕਿ...

ਓਲੰਪੀਅਨ ਅਥਲੀਟ ਨੀਲਮ ਜੇ ਸਿੰਘ ਨੇ ਅਰਜੁਨ ਪੁਰਸਕਾਰ ਵਾਪਸ ਕਰਨ ਦਾ ਕੀਤਾ ਐਲਾਨ

ਪਟਿਆਲਾ,11 ਦਸੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਦੇਸ਼ ਲਈ ਡਿਸਕਸ ਸੁਟਾਵੀ ਵਜੋਂ ਦੁਨੀਆ ਦੇ ਹਰੇਕ ਖੇਡ ਮੁਕਾਬਲੇ 'ਚ ਨਾਮਣਾ ਖੱਟਣ ਵਾਲੀ ਅਥਲੀਟ ਨੀਲਮ ਜੇ ਸਿੰਘ ਨੇ ਕਿਸਾਨ ਸੰਘਰਸ਼ ਦੀ ਹਮਾਇਤ 'ਚ ਆਪਣਾ ਅਰਜੁਨ ਪੁਰਸਕਾਰ (1998) ਭਾਰਤ ਸਰਕਾਰ ਨੂੰ ਵਾਪਸ ਕਰਨ ਦਾ...

ਅਨਾਰਦਾਣਾ ਸ਼ਾਪਕੀਪਰ ਐਸੋਸੀਏਸ਼ਨ ਨੇ ਮੀਟਿੰਗ ਕਰਕੇ ਸੰਸਦ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੂੰ ਕੀਤੀ ਵੱਡੀ ਅਪੀਲ

ਪਟਿਆਲਾ,28 ਨਵੰਬਰ (ਸਕਾਈ ਨਿਊਜ਼ ਪੰਜਾਬ ਬਿਊਰੋ) ਅੱਜ ਅਨਾਰਦਾਣਾ ਸ਼ਾਪਕੀਪਰ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਅਨਾਰਦਾਣਾ ਚੌਂਕ ਵਿਖੇ ਐਸੋਸੀਏਸ਼ਨ ਦੇ ਸਰਪ੍ਰਸਤ ਡਾ. ਭਾਈ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਸਮੂੰਹ ਅਹੁੱਦੇਦਾਰ ਅਤੇ ਮੈਂਬਰ ਸਾਹਿਬਾਨ ਨੇ...

ਸਾਧੂ ਸਿੰਘ ਧਰਮਸੋਤ ਨੇ ਦੇ ਦਿੱਤਾ ਵਿਵਾਦਤ ਬਿਆਨ !

ਪਟਿਆਲਾ ਦੇ ਸਿੱਧੂਵਾਲ 'ਚ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਟੀ ਦੇ ਨੀਂਹ ਪੱਥਰ ਸਮਾਗਮ ਦੌਰਾਨ| ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤੁਲਨਾ ਸ਼੍ਰੀ ਗੁਰੂ ਨਾਨਕ ਦੇਵ ਜੀ ਨਾਲ ਉਸ ਸਮੇਂ ਕਰ ਦਿੱਤੀ| ਜਦੋਂ ਉਹ...
- Advertisement -

Latest News

ਜ਼ਮੀਨੀ ਵਿਵਾਦ ਨੂੰ ਲੈ ਕੇ ਮਾਰਿਆ ਚਚੇਰਾ ਭਰਾ

ਮੌੜ ਖੁਰਦ(ਹਰਮਿੰਦਰ ਸਿੰਘ ਅਵਿਨਾਸ਼),21 ਜੂਨ Cousin killed over land dispute mour mandi : ਸ਼ਬ ਡਵੀਜਨ ਮੋੜ ਦੇ ਪਿੰਡ ਮੌੜ ਖੁਰਦ...
- Advertisement -

ਮੁੜ ਹੋਵੇਗਾ ਗੈਂਗਸਟਰ ਜੈਪਾਲ ਸਿੰਘ ਭੁੱਲਰ ਦਾ ਪੋਸਟਮਾਰਟਮ

ਚੰਡੀਗੜ੍ਹ(ਸਕਾਈ ਨਿਊਜ਼ ਬਿਊਰੋ),21 ਜੂਨ Postmortem of gangster Jaipal Singh Bhullar will be held again: ਗੈਂਗਸਟਰ ਜੈਪਾਲ ਭੱੁਲਰ ਦਾ 9 ਜੂਨ ਨੂੰ ਕੋਲਕਾਤਾ ਵਿੱਚ ਪੁਲਿਸ ਵੱਲੋਂ...

ਸਾਬਕਾ ਆਈ. ਜੀ. ਕੁੰਵਰ ਵਿਜੇ ਪ੍ਰਤਾਪ ‘ਆਪ’ ‘ਚ ਹੋਏ ਸ਼ਾਮਿਲ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Kunwar Vijay Pratap joins 'Aap': ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੋ ਦਿਨਾਂ ਤੇ ਪੰਜਾਬ ਦੋਰੇ ਲਈ ਅੰਮ੍ਰਿਤਸਰ ਪਹੁੰਚੇ ਜਿਥੇ...

ITBP ਜਵਾਨਾਂ ਨੇ 18 ਹਜ਼ਾਰ ਫੁੱਟ ਦੀ ਉੱਚਾਈ ’ਤੇ ਕੀਤਾ ਯੋਗ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),21 ਜੂਨ ITBP personnel yoga ladakh: ਅੱਜ ਪੂਰੀ ਦੁਨੀਆ ਨੇ ਇਕ ਵਾਰ ਫਿਰ ਯੋਗਾ ਦੇ ਮਹੱਤਵ ਨੂੰ ਜਾਣਿਆ ।ਦੇਸ਼ ਭਰ ਵਿੱਚ ਕੌਮਾਂਤਰੀ...

ਅੰਮ੍ਰਿਤਸਰ ਪਹੁੰਚਣ ਤੇ ਅਰਵਿੰਦਰ ਕੇਜਰੀਵਾਲ ਦਾ ਹੋਇਆ ਵਿਰੋਧ

ਅੰਮ੍ਰਿਤਸਰ (ਸਕਾਈ ਨਿਊਜ਼ ਬਿਊਰੋ),21 ਜੂਨ Arvinder Kejriwal's protest on arrival in Amritsar: ਅੰਮ੍ਰਿਤਸਰ ਪਹੁੰਚਣ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਦਾ ਸ਼ੋ੍ਰਮਣੀ ਅਕਾਲੀ ਦਲ...