Punjab

ਪੰਜਾਬ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 334 DSP’s ਦੇ ਤਬਾਦਲੇ !

ਚੰਡੀਗੜ੍ਹ (ਰੂਪਪ੍ਰੀਤ ਕੌਰ ),5 ਜੁਲਾਈ 2022 ਪੰਜਾਬ ਵਿੱਚ 'ਆਪ' ਸਰਕਾਰ ਵੱਲੋਂ ਵੱਡਾ ਪੁਲਿਸ ਪ੍ਰਸਾਸ਼ਨਿਕ ਫੇਰਬਦਲ ਕੀਤਾ ਗਿਆ ਹੈ।334 ਡੀ.ਐੱਸ.ਪੀ. ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।

ਪੰਜਾਬ ਨੂੰ ਜਲਦ ਮਿਲੇਗਾ ਨਵਾਂ ਡੀਜੀਪੀ, ਜਾਣੋ ਕਾਰਨ?

ਚੰਡੀਗੜ੍ਹ, 1 ਜੁਲਾਈ 2022 ਪੰਜਾਬ ਦੇ ਡੀਜੀਪੀ ਵੀਕੇ ਭਾਵਰਾ ਲੰਬੀ ਛੁੱਟੀ ‘ਤੇ ਚਲੇ ਜਾਣਗੇ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਕੇਂਦਰੀ ਡੈਪੂਟੇਸ਼ਨ ‘ਤੇ ਜਾਣ ਲਈ ਪੱਤਰ ਲਿਖਿਆ ਹੈ। ਉਹ ਕੇਂਦਰ ਤੋਂ ਮਨਜ਼ੂਰੀ ਮਿਲਣ ਤੱਕ 2 ਮਹੀਨਿਆਂ ਲਈ...

ਵੱਡੀ ਖ਼ਬਰ: ਸਿਹਤ ਮੰਤਰੀ ਵਿਜੇ ਸਿੰਗਲਾ ਗ੍ਰਿਫ਼ਤਾਰ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 24 ਮਈ 2022 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟ ਮੰਤਰੀ ਵਿਜੇ ਸਿੰਗਲਾ ਵਿੱਚ ਕੈਬਨਿਟ ਚੋਂ ਬਰਖ਼ਾਸਤ ਕਰਨ ਤੋਂ ਮੋਹਾਲੀ ਪੁਲਿਸ ਦੇ ਐਂਟੀ ਕਰੱਪਸ਼ਨ ਵਿੰਗ ਵੱਲੋਂ ਮੰਤਰੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮਿਲੀ ਹੈ...

ਰਾਜ ਸਭਾ ਚੋਣਾਂ:31 ਮਈ ਤੱਕ ਨਾਮਜ਼ਦਗੀ ਦਾਖ਼ਲ ਕਰ ਸਕਣਗੇ ਉਮੀਦਵਾਰ

ਚੰਡੀਗੜ੍ਹ, 24 ਮਈ ਪੰਜਾਬ ਰਾਜ ਤੋਂ ਰਾਜ ਸਭਾ ਦੇ ਦੋ ਮੈਂਬਰ ਚੁਣਨ ਲਈ ਨੋਟੀਫਿਕੇਸ਼ਨ ਮੰਗਲਵਾਰ ਨੂੰ ਜਾਰੀ ਕੀਤਾ ਜਾਵੇਗਾ, ਉਮੀਦਵਾਰ 31 ਮਈ, 2022 ਤੱਕ ਨਾਮਜ਼ਦਗੀਆਂ ਭਰ ਸਕਦੇ ਹਨ। ਪੰਜਾਬ ਰਾਜ ਤੋਂ ਚੁਣੇ ਗਏ ਅੰਬਿਕਾ ਸੋਨੀ ਅਤੇ ਬਲਵਿੰਦਰ ਸਿੰਘ ਸਮੇਤ ਰਾਜ...

ਮਾਨ ਸਰਕਾਰ ਦਾ ਵੱਡਾ ਫ਼ੈਸਲਾ: ਪੰਜਾਬ ‘ਚ ਹੁਣ ਸਸਤੀ ਮਿਲੇਗੀ ਸ਼ਰਾਬ!

ਚੰਡੀਗੜ੍ਹ (ਸਕਾਈ ਨਿਊਜ਼ ਪੰੰਜਾਬ), 21 ਮਈ 2022 ਸ਼ਰਾਬੀਆਂ ਲਈ ਖੁਸ਼ੀ ਦੀ ਖ਼ਬਰ ਹੈ। ਮਾਨ ਸਰਕਾਰ ਸ਼ਰਾਬੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ। ਆਬਕਾਰੀ ਵਿਭਾਗ ਲਈ ਪੰਜਾਬ ਸਰਕਾਰ ਵੱਲੋਂ ਨਵੀਂ ਨੀਤੀ ਤਿਆਰ ਕੀਤੀ ਜਾ ਰਹੀ ਹੈ।...

ਟਾਟਾ ਟੈਕਨਾਲੋਜੀਜ਼ ਨੇ ਪੰਜਾਬ ਵਿੱਚ ਈਵੀ ਉਤਪਾਦਨ ਕੇਂਦਰ ਸਥਾਪਤ ਕਰਨ ਦੀ ਕੀਤੀ ਪੇਸ਼ਕਸ਼

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 4 ਮਈ 2022 ਇੱਕ ਪਾਸੇ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਦੇ ਉਦੇਸ਼ ਨਾਲ ਇੱਕ ਵੱਡੀ ਪਹਿਲਕਦਮੀ ਵਿੱਚ, ਟਾਟਾ ਟੈਕਨਾਲੋਜੀਜ਼ ਨੇ ਪੰਜਾਬ ਵਿੱਚ ਆਪਣਾ ਅਭਿਲਾਸ਼ੀ...

ਪੰਜਾਬ ਸਰਕਾਰ ਟਰਾਂਸਪੋਰਟਰਾਂ ਨੂੰ ਜਲਦ ਦੇਵੇਗੀ ਵੱਡੀ ਰਾਹਤ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 23 ਅਪ੍ਰੈਲ 2022 ਮਾਨ ਸਰਕਾਰ ਪੰਜਾਬ ਦੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਦੇ ਸਕਦੀ ਹੈ । ਜਲਦ ਹੀ ਸੀਐਮ ਭਗਵੰਤ ਸਿੰਘ ਮਾਨ ਵੱਲੋਂ ਕੋਈ ਵੱਡਾ ਫੈਸਲਾ ਲਿਆ ਜਾਵੇਗਾ। ਕੈਬ ਚਾਲਕਾਂ ਅਤੇ ਆਟੋ ਚਾਲਕਾਂ ਤੋਂ ਇਲਾਵਾ ਸਕੂਲ ਬੱਸ...

ਆਪ ਦੇ 28 ਬੁਲਾਰਿਆਂ ਦੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲਿਆ ਅਹੁਦਾ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 21 ਅਪ੍ਰੈਲ 2022 ਪੰਜਾਬ ਸਰਕਾਰ ਐਕਸ਼ਨ ਮੋਡ ਦੇ ਵਿੱਚ ਨਜ਼ਰ ਆ ਰਹੀ ਹੈ। ਆਏ ਦਿਨ ਜਿੱਥੇ ਵੱਡੇ ਐਲਾਨ ਕੀਤੇ ਜਾ ਰਹੇ ਹਨ। ਉੱਥੇ ਹੀ ਸੂਬੇ ਸਰਕਾਰ ਵੱਲੋਂ 28 ਨਵੇਂ ਸਪੋਕਸ ਪਰਸਨ ਲਗਾੲ ਗਏ ਹਨ। ਮਾਲਵਿੰਦਰ ਸਿੰਘ ਕੰਗ...

ਪੰਜਾਬ ‘ਚ ਮੁੜ ਫੈਲਣ ਲੱਗਾ ਕੋਰੋਨਾ, ਚਿੰਤਾ ‘ਚ ਸਰਕਾਰ, ਨਵੇਂ ਹੁਕਮ ਜਾਰੀ

ਚੰਡੀਗੜ੍ਹ (ਸਕਾਈ ਨਿਊਜ਼ ਪੰਜਾਬ), 21 ਅਪ੍ਰੈਲ 2022 ਦੇਸ਼ ਵਿੱਚ ਫਿਰ ਤੋਂ ਕਰੋਨਾ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ।ਜਿਸ ਦਾ ਅਸਰ ਪੰਜਾਬ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਜਿਸ ਤੋਂ ਚਲਦਿਆ ਪੰਜਾਬ ਸਰਕਾਰ ਵੱਲੋਂ ਅੱਜ ਨਵੇਂ ਹੁਕਮ ਜਾਰੀ ਕੀਤੇ...

ਪੰਜਾਬ ਦੇ ਨਵੇ ਡੀਜੀਪੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ (ਸਕਾਈ ਨਿਊਜ਼ ਪੰਜਾਬ), 16 ਅਪ੍ਰੈਲ 2022 ਪੰਜਾਬ ਦੇ ਨਵੇਂ ਬਣੇ ਡੀਜੀਪੀ ਵਿਰੇਸ਼ ਕੁਮਾਰ ਭੰਵਰਾ ਅਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ l ਉਥੇ ਹੀ ਰਸ ਬੀਣੀ ਬਾਣੀ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...