punjabi singer

ਵਿਆਹ ਦੇ ਦੋ ਸਾਲ ਪੂਰੇ ਹੋਣ ‘ਤੇ ਨਿੰਜਾ ਨੇ ਪਤਨੀ ਨਾਲ ਖਾਸ ਤਸਵੀਰ ਕੀਤੀ ਸ਼ੇਅਰ

ਨਿਊਜ਼ ਡੈਸਕ,25 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਅਤੇ ਅਦਾਕਾਰ ਨਿੰਜਾ ਸੋਸ਼ਲ ਮੀਡੀਆ ‘ਤੇ ਹਮੇਸ਼ਾ ਐਕਟਿਵ ਰਹਿੰਦੇ ਹਨ ਅਤੇ ਆਪਣੀ ਕੰਮਕਾਜੀ ਤੇ ਨਿੱਜੀ ਜ਼ਿੰਦਗੀ ਨਾਲ ਜੁੜੀਆਂ ਖਾਸ ਗੱਲਾਂ ਆਪਣੇ ਫੈਨਸ ਨਾਲ ਸ਼ੇਅਰ ਕਰਦੇ ਰਹਿੰਦੇ ਹਨ।ਹਾਲ ਹੀ ਦੇ ਵਿੱਚ ਉਹਨਾਂ ਵੱਲੋਂ...

ਗਾਇਕ ਦਿਲਪ੍ਰੀਤ ਢਿੱਲੋਂ ਦੇ ਪਿਤਾ ਹੋਏ ਲਾਪਤਾ

ਚੰਡੀਗੜ੍ਹ,19 ਜਨਵਰੀ(ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਅਤੇ ਅਦਾਕਾਰ ਦਿਲਪ੍ਰੀਤ ਢਿੱਲੋਂ ਤੇ ਉਨ੍ਹਾਂ ਦਾ ਪਰਿਵਾਰ ਇਸ ਸਮੇਂ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ  ਕਰ ਰਹੇ ਹਨ। ਦਰਅਸਲ, ਪਿਛਲੇ ਕਈ ਦਿਨਾਂ ਤੋਂ ਦਿਲਪ੍ਰੀਤ ਢਿੱਲੋਂ ਦੇ ਪਿਤਾ ਕੁਲਦੀਪ ਸਿੰਘ ਢਿੱਲੋਂ ਲਾਪਤਾ ਹੋ ਗਏ ਹਨ। ਅੱਜ...

ਕਿਸਾਨਾਂ ਦੇ ਹੱਕ ‘ਚ ਫਿਰ ਗਰਜਿਆ ਇਹ ਪੰਜਾਬੀ ਗਾਇਕ

ਚੰਡੀਗੜ੍ਹ, 16 ਜਨਵਰੀ (ਸਕਾਈ ਨਿਊਜ਼ ਬਿਊਰੋ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ...

ਰਿਹਾਈ ਤੋਂ ਬਾਅਦ ਸ਼੍ਰੀ ਬਰਾੜ ਦੀ ਪਹਿਲੀ ਫੋਟੋ ਆਈ ਸਾਹਮਣੇ

ਪਟਿਆਲਾ,14 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬੀ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਕੱਲ ਪਟਿਆਲਾ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ। ਹੁਣ ਸ਼੍ਰੀ ਬਰਾੜ ਦੀ ਜੇਲ ਤੋਂ ਰਿਹਾਈ ਹੋ ਚੁੱਕੀ ਹੈ ਤੇ ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਇਕ ਤਸਵੀਰ ਸੋਸ਼ਲ...

ਸ਼੍ਰੀ ਬਰਾੜ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਗਾਇਕਾ ਨੇ ਫੈਨਸ ਤੋਂ ਮੰਗੀ ਮੁਆਫੀ

ਚੰਡੀਗੜ੍ਹ,13 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਸ਼੍ਰੀ ਬਰਾੜ ਦਾ ਵਿਵਾਦ ਪਿਛਲੇ ਕਾਫੀ ਦਿਨਾਂ ਤੋਂ ਗਰਮਾਇਆ ਹੋਇਆ ਹੈ। ਪਟਿਆਲਾ ਪੁਲਸ ਵਲੋਂ ਸ਼੍ਰੀ ਬਰਾੜ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬੀ ਕਲਾਕਾਰ ਉਸ ਦੇ ਸਮਰਥਨ ’ਚ ਆ ਗਏ ਹਨ। ਸ਼੍ਰੀ ਬਰਾੜ ਦੀ ਗ੍ਰਿਫਤਾਰੀ...

ਕੋਰਟ ਨੇ ਗਾਇਕ ਸ਼੍ਰੀ ਬਰਾੜ ਨੂੰ ਦਿੱਤੀ ਜ਼ਮਾਨਤ

ਪਟਿਆਲਾ,13 ਜਨਵਰੀ (ਸਕਾਈ ਨਿਊਜ਼ ਬਿਊਰੋ) ਵਿਵਾਦਾਂ ਵਿੱਚ ਫਸੇ ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਨੂੰ ਪਟਿਆਲਾ ਕੋਰਟ ਨੇ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਦੇ ਵਕੀਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਸ਼ਾਮ ਤੱਕ ਸ਼੍ਰੀ ਬਰਾੜ ਰਿਹਾਅ ਹੋ...

ਸਿੰਗਰ ਸ਼੍ਰੀ ਬਰਾੜ ਦੇ ਪਿਤਾ ਦੀ ਸੋਸ਼ਲ ਮੀਡੀਆ ‘ਤੇ ਗ੍ਰਿਫ਼ਤਾਰੀ ਦੀ ਅਫ਼ਵਾਹ ਫ਼ੈਲਾਉਣ ਵਾਲਿਆਂ ਨੂੰ ਵੱਡੀ ਚੇਤਾਵਨੀ

11 ਜਨਵਰੀ (ਸਕਾਈ ਨਿਊਜ਼ ਬਿਊਰੋ) ਗਾਇਕ ਤੇ ਗੀਤਕਾਰ ਸ੍ਰੀ ਬਰਾੜ ਦੇ ਪਿਤਾ ਨੂੰ ਗ੍ਰਿਫਤਾਰ ਕਰਨ ਦੇ ਸੋਸ਼ਲ ਮੀਡੀਆ ਮੈਸੇਜ ਨੂੰ ਅਫ਼ਵਾਹ ਕਰਾਰ ਦਿੰਦਿਆਂ, ਐਸ ਐਸ ਪੀ ਵਿਕਰਮਜੀਤ ਦੁੱਗਲ ਨੇ ਅਜਿਹੀਆਂ ਅਫ਼ਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ। ਉਨ੍ਹਾਂ...

ਗੁਰੂਦੁਆਰਾ ਸ਼੍ਰੀ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਗਾਇਕਾ ਰੁਪਿੰਦਰ ਹਾਂਡਾ

ਚੰਡੀਗੜ੍ਹ,9 ਜਨਵਰੀ (ਸਕਾਈ ਨਿਊਜ਼ ਬਿਊਰੋ) ਸੁਰੀਲੀ ਆਵਾਜ਼ ਦੀ ਮਾਲਕ ਪੰਜਾਬ ਦੀ ਮਸ਼ਹੂਰ ਗਾਇਕਾ ਰੁਪਿੰਦਰ ਹਾਂਡਾ ਨੇ ਗੁਰੂਦੁਆਰਾ ਸ਼੍ਰੀ ਬੰਗਲਾ ਸਾਹਿਬ 'ਚ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ। ਗੁਰੂਦੁਆਰਾ ਸ਼੍ਰੀ ਬੰਗਲਾ ਸਾਹਿਬ ਦੀ ਇਸ ਫੇਰੀ ਦੀਆਂ ਕੁਝ ਤਸਵੀਰਾਂ ਅਤੇ...

ਚੋਰੀ-ਚੋਰੀ ਗੁਰੂ ਰੰਧਾਵਾ ਨੇ ਕੀਤਾ ਇਹ ਕੰਮ, ਤਸਵੀਰ ਹੋਈ ਵਾਈਰਲ

7 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬੀ ਗਾਇਕ ਗੁਰੂ ਰੰਧਾਵਾ ਇੰਨੀ ਦਿਨੀਂ ਆਪਣੀ ਇੱਕ ਪੋਸਟ ਕਰਕੇ ਕਾਫੀ ਸੁਰਖੀਆਂ ਬਰੋਟ ਰਹੇ ਹਨ ।ਹੁਣ ਸਵਾਲ ਇਹ ਹੈ ਕਿ ‘ਕੀ ਗਾਇਕ ਗੁਰੂ ਰੰਧਾਵਾ ਆਪਣੀ ਨਵੀਂ ਜ਼ਿੰਦਗੀ ਦੀ ਨਵੀਂ ਸ਼ੁਰੂਆਤ ਕਰਨ ਜਾ ਰਹੇ ਹਨ।ਇਸ ਗੱਲ...

ਕਿਸਾਨ ਅੰਦੋਲਨ ਨੂੰ ਦੇਖਦਿਆਂ ਨਵੇਂ ਸਾਲ ਲਈ ਰਣਜੀਤ ਬਾਵਾ ਨੇ ਲਿਆ ਅਹਿਮ ਫ਼ੈਸਲਾ,ਲੋਕਾਂ ਨੂੰ ਕੀਤੀ ਅਪੀਲ

ਚੰਡੀਗੜ੍ਹ,31 ਦਸੰਬਰ (ਸਕਾਈ ਨਿਊਜ਼ ਬਿਊਰੋ) ਕੋਰੋਨਾ ਵਾਇਰਸ ਦੇ ਚੱਲਦਿਆਂ ਸਾਲ 2020 ਭਵਿੱਖ 'ਚ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸ ਵਾਇਰਸ ਨਾਲ ਲੋਕਾਂ ਦੀ ਜੀਵਨਸ਼ੈਲੀ 'ਤੇ ਵਿਆਪਕ ਅਸਰ ਪਿਆ ਹੈ। ਇਸ ਨਾਲ ਲੋਕਾਂ ਦਾ ਰਹਿਣ-ਸਹਿਣ ਬਿਲਕੁਲ ਬਦਲ ਗਿਆ ਹੈ। ਕੋਵਿਡ-19 ਦਾ ਪ੍ਰਭਾਵ...
- Advertisement -

Latest News

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...
- Advertisement -

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...