punjbai khabran

ਦਿੱਲੀ ‘ਚ ਕਿਸਾਨ ਅੱਜ ਕੱਢਣਗੇ ਟ੍ਰੈਕਟਰ ਮਾਰਚ

ਨਵੀਂ ਦਿੱਲੀ,7 ਜਨਵਰੀ (ਸਕਾਈ ਨਿਊਜ਼ ਬਿਊਰੋ) ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 43ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ...

ਕਿਸਾਨਾਂ ਨੂੰ ਫਿਰ ਮਿਲੀ ਤਰੀਕ,ਨਹੀਂ ਨਿਕਲਿਆ ਇਸ ਮੀਟਿੰਗ ‘ਚ ਵੀ ਕੋਈ ਹੱਲ

ਨਵੀਂ ਦਿੱਲੀ,31 ਦਸੰਬਰ (ਸਕਾਈ ਨਿਊਜ਼ ਬਿਊਰੋ) ਕੇਂਦਰ ਅਤੇ ਕਿਸਾਨਾਂ ਵਿਚਾਲੇ 6ਵੇਂ ਦੌਰ ਦੀ ਗੱਲਬਾਤ ਕੱਲ ਯਾਨੀ ਕਿ ਬੁੱਧਵਾਰ ਨੂੰ ਹੋਈ। ਇਸ ਬੈਠਕ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲਵੇ ਮੰਤਰੀ ਪਿਊਸ਼ ਗੋਇਲ ਅਤੇ ਵਣਜ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਇੱਥੇ...

ਪੰਜਾਬ ਕੈਬਨਿਟ ਵੱਲੋਂ ਨਿੱਜੀ ਸੁਰੱਖਿਆ ਏਜੰਸੀਆਂ ਦੁਆਰਾ ਨਗਦੀ ਲਿਜਾਣ ਨੂੰ ਨਿਯਮਤ ਕਰਨ ਲਈ ਨਿਯਮਾਂ ਨੂੰ ਮਨਜ਼ੂਰੀ

ਚੰਡੀਗੜ੍ਹ, 30 ਦਸੰਬਰ (ਸਕਾਈ ਨਿਊਜ਼ ਬਿਊਰੋ) ਪੰਜਾਬ ਸਰਕਾਰ ਵੱਲੋਂ ਨਿੱਜੀ ਸੁਰੱਖਿਆ ਏਜੰਸੀਆਂ (ਰੈਗੂਲੇਸ਼ਨ) ਐਕਟ, (ਪੀ.ਐਸ.ਏ.ਆਰ.ਏ.) 2005 ਅਧੀਨ ਨਗਦੀ ਲਿਜਾਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਸਾਰੀਆਂ ਨਿੱਜੀ ਸੁਰੱਖਿਆ ਏਜੰਸੀਆਂ ਨੂੰ ਨਿਯਮਤ ਕਰਦਿਆਂ ਸੂਬੇ ਵਿੱਚ ਨਗਦੀ ਲਿਜਾਣ ਸਬੰਧੀ ਸਾਰੀਆਂ ਗਤੀਵਿਧੀਆਂ ਲਈ ਸੁਰੱਖਿਆ ਪ੍ਰਣਾਲੀ...

ਬਦਸਲੂਕੀ ਤੋਂ ਬਾਅਦ ਕਰਨਾਟਕਾ ਦੇ ਡਿਪਟੀ ਸਪੀਕਰ ਨੇ ਕੀਤੀ ਆਤਮਹੱਤਿਆ

ਨੈਸ਼ਨਲ ਡੈਸਕ,29 ਦਸੰਬਰ (ਸਕਾਈ ਨਿਊਜ਼ ਬਿਊਰੋ) ਕਰਨਾਟਕ ਦੇ ਚਿਕਮੰਗਲੂਰ 'ਚ ਵਿਧਾਨ ਪ੍ਰੀਸ਼ਦ ਦੇ ਡਿਪਟੀ ਸਪੀਕਰ ਐੱਸ.ਐੱਲ. ਧਰਮੇਗੌੜਾ ਨੇ ਖ਼ੁਦਕੁਸ਼ੀ ਕਰ ਲਈ। ਰੇਲਵੇ ਟਰੈਕ ਕੋਲ ਉਨ੍ਹਾਂ ਦੀ ਲਾਸ਼ ਮਿਲੀ। ਲਾਸ਼ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ, ਜਿਸ ਤੋਂ ਅੰਦਾਜਾ ਲਗਾਇਆ...

ਗਾਇਕ ਬੱਬੂ ਮਾਨ ਨੇ ਕਿਸਾਨ ਅੰਦੋਲਨ ‘ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਵੰਡਾਇਆ ਦੁੱਖ

ਮਹਿਲ ਕਲਾਂ,27 ਦਸੰਬਰ(ਸਕਾਈ ਨਿਊਜ਼ ਬਿਊਰੋ) ਪੰਜਾਬੀ ਨਾਮਵਰ ਗਾਇਕ ਬੱਬੂ ਮਾਨ ਵਲੋਂ ਕਿਸਾਨ ਮਜ਼ਦੂਰ ਏਕਤਾ ਦੇ ਬੈਨਰ ਹੇਠ ਅੱਜ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਆਰਥਿਕ ਮਦਦ ਦਿੱਤੀ ਗਈ। ਪ੍ਰਧਾਨਮੰਤਰੀ ਦੀ ‘ਮਨ ਕੀ ਬਾਤ’ ਦੇ ਵਿਰੋਧ ਵਿੱਚ...

ਕਿਸਾਨ ਅੰਦੋਲਨ :ਅੱਜ ਇੱਕ ਵਾਰ ਫਿਰ ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਮਿਲਣਗੇ ਕੇਜਰੀਵਾਲ

ਨਵੀਂ ਦਿੱਲੀ,27 ਦਸੰਬਰ (ਸਕਾਈ ਨਿਊਜ਼ ਬਿਊਰੋ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਯਾਨੀ ਕਿ ਅੱਜ ਇਕ ਵਾਰ ਫਿਰ ਤੋਂ ਸਿੰਘੂ ਬਾਰਡਰ ਤੇ ਡਟੇ ਕਿਸਾਨਾਂ ਨੂੰ ਸ਼ਾਮ 6 ਵਜੇ ਮਿਲਣ ਜਾਣਗੇ। ਜਿੱਥੇ ਕਿਸਾਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਧਰਨਾ ਪ੍ਰਦਰਸ਼ਨ...

ਪੰਜਾਬ ਸਰਕਾਰ ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਸਰਗਰਮ

ਚੰਡੀਗੜ, 26 ਦਸੰਬਰ (ਸਕਾਈ ਨਿਊਜ਼ ਬਿਊਰੋ) ਸੂਬੇ ਵਿੱਚ ਗ਼ੈਰ ਕਾਨੂੰਨੀ ਖਣਨ ਨੂੰ ਰੋਕਣ ਲਈ ਆਪਣੀਆਂ ਕੋਸ਼ਿਸ਼ਾਂ ਵਿੱਚ ਤੇਜ਼ੀ ਲਿਆਉਂਦਿਆਂ ਪੰਜਾਬ ਸਰਕਾਰ ਨੇ ਮੁਹਾਲੀ ਜ਼ਿਲੇ ਦੇ 2 ਪਿੰਡਾਂ ਵਿੱਚ ਲੱਗੇ ਸਟੋਨ ਕਰੱਸ਼ਿੰਗ ਯੂਨਿਟਾਂ ਨੂੰ ਦਸਤਾਵੇਸ਼ ਪੇਸ਼ ਕਰਨ ਵਿੱਚ ਨਾਕਾਮ ਰਹਿਣ ’ਤੇ...

1 ਜਨਵਰੀ 2021 ਤੋਂ ਸਾਰੇ ਵਾਹਨਾਂ ਲਈ FASTAG ਜ਼ਰੂਰੀ, ਉਲੰਘਣਾ ਕਰਨ ‘ਤੇ ਕੱਟੇਗਾ ਦੁੱਗਣਾ ਟੋਲ

ਨਵੀਂ ਦਿੱਲੀ,25 ਦਸੰਬਰ (ਸਕਾਈ ਨਿਊਜ਼ ਬਿਊਰੋ) ਹੁਣ ਤੱਕ ਗੱਡੀ ਨੂੰ ਬਿਨਾਂ ਫਾਸਟੈਗ ਦੇ ਚਲਾ ਰਹੇ ਹੋ ਤਾਂ ਨਵੇਂ ਸਾਲ ਤੋਂ ਟੋਲ ਟੈਕਸ ਦੁੱਗਣਾ ਭਰਨਾ ਪੈ ਸਕਦਾ ਹੈ। ਕੇਂਦਰੀ ਮੰਤਰੀ ਨਿਿਤਨ ਗਡਕਰੀ ਨੇ ਵੀਰਵਾਰ ਨੂੰ ਐਲਾਨ ਕੀਤਾ ਹੈ ਕਿ 1 ਜਨਵਰੀ,...

ਸੰਘਣੀ ਧੁੰਦ ਕਾਰਣ ਵਾਪਰਿਆ ਸੜਕ ਹਾਦਸਾ,3 ਦਰਜਨ ਵਾਹਨਾਂ ਦਾ ਹੋਇਆ ਨੁਕਸਾਨ

ਬਟਾਲਾ,25 ਦਸੰਬਰ (ਸਕਾਈ ਨਿਊਜ਼ ਬਿਊਰੋ) ਸ਼ੁੱਕਰਵਾਰ ਸਵੇਰੇ ਲਗਭਗ 9 ਵਜੇ ਸੰਘਣੀ ਧੁੰਦ ਕਾਰਨ ਇਥੋਂ ਦੇ ਅੰਮ੍ਰਿਤਸਰ-ਜੰਮੂ ਕੌਮੀ ਮਾਰਗ ’ਤੇ ਜੰਤੀਪੁਰ ਤੋਂ ਬਟਾਲਾ ਦਰਮਿਆਨ ਲਗਭਗ ਤਿੰਨ ਦਰਜਨ ਗੱਡੀਆਂ ਹਾਦਸੇ ਦੀਆਂ ਸ਼ਿਕਾਰ ਹੋ ਗਈਆਂ। ਇਨ੍ਹਾਂ ਹਾਦਸਿਆਂ ਦੌਰਾਨ ਕੁੱਝ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ...

ਮਨੋਹਰ ਲਾਲ ਖੱਟਰ ਦਾ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਖਿਲਾਫ ਅੰਬਾਲਾ ‘ਚ ਮਾਮਲੇ ਦਰਜ

ਅੰਬਾਲਾ, 24 ਦਸੰਬਰ (ਸਕਾਈ ਨਿਊਜ਼ ਬਿਊਰੋ) ਅੰਬਾਲਾ ਵਿਚ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਾਫ਼ਲੇ ਨੂੰ ਰੋਕਣ ਦੇ ਮਾਮਲੇ ’ਚ ਕਿਸਾਨਾਂ ਦੇ ਖਿਲਾਫ ਮਾਮਲੇ ਦਰਜ ਕੀਤੇ ਗਏ ਹਨ। ਡੀ.ਐਸ.ਪੀ. ਅੰਬਾਲਾ ਨੇ ਕਿਹਾ ਹੈ ਕਿ 13 ਕਿਸਾਨਾਂ ਖਿਲਾਫ ਵੱਖ...
- Advertisement -

Latest News

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...
- Advertisement -

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...