Raj Kundra

ਰਾਜ ਕੁੰਦਰਾ ਦੀਆਂ ਵਧੀਆਂ ਮੁਸ਼ਕਿਲਾਂ, ਹਾਈਕੋਰਟ ਨੇ ਜ਼ਮਾਨਤ ਪਟੀਸ਼ਨ ਕੀਤੀ ਰੱਦ

ਮੁੰਬਈ (ਸਕਾਈ ਨਿਊਜ਼ ਬਿਊਰੋ),7 ਅਗਸਤ 2021 ਅਸ਼ਲੀਲ ਫਿਲਮਾਂ ਬਣਾਉਣ ਦੇ ਮਾਮਲੇ ਵਿੱਚ ਗ੍ਰਿਫਤਾਰ ਹੋਏ ਸ਼ਿਲਪਾ ਸੈਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਅਤੇ ਉਸ ਦੇ ਸਹਿਯੋਗੀ ਰਿਆਨ ਥੋਰਪੇ ਨੂੰ ਬੰਬੇ ਕੋਰਟ ਨੇ ਝਟਕਾ ਦਿੰਦੇ ਹੋਏ ਜ਼ਮਾਨਤ ਪਟੀਸ਼ਨਾਂ ਨੂੰ ਖ਼ਾਰਜ ਕਰ...

ਆਲੀਸ਼ਾਨ ਘਰ ‘ਚ ਰਹਿੰਦੇ ਨੇ ਰਾਜ ਕੁੰਦਰਾ ਅਤੇ ਸ਼ਿਲਪਾ ਸ਼ੈੱਟੀ, ਵੇਖੋ ਤਸਵੀਰਾਂ

ਮੁੰਬਈ (ਸਕਾਈ ਨਿਊਜ਼ ਬਿਊਰੋ),22 ਜੁਲਾਈ 2021 ਅਸ਼ਲੀਲ ਵੀਡੀਓ ਬਣਾਉਣ ਦੇ ਦੋਸ਼ ਲਗਾਉਣ ‘ਚ ਘਿਰੇ ਕਾਰੋਬਾਰੀ ਰਾਜ ਕੁੰਦਰਾ ਨੂੰ ਅਦਾਲਤ ਨੇ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਸੀ। ਯਾਨੀ ਰਾਜ ਕੁੰਦਰਾ ਨੂੰ ਕੁਝ ਦਿਨ ਜੇਲ੍ਹ ਵਿਚ ਬਿਤਾਉਣੇ ਪੈਣਗੇ।ਹਰ ਕੋਈ...

23 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਭੇਜੇ ਗਏ ਰਾਜ ਕੁੰਦਰਾ

ਮੁੰਬਈ (ਸਕਾਈ ਨਿਊਜ਼ ਬਿਊਰੋ),20 ਜੁਲਾਈ 2021  ਸ਼ਿਲਪਾ ਸ਼ੈੱਟੀ ਦੇ ਪਤੀ ਅਤੇ ਕਾਰੋਬਾਰੀ ਰਾਜ ਕੁੰਦਰਾ ਨੂੰ 23 ਜੁਲਾਈ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਸਦੇ ਨਾਲ ਉਸਦੇ ਸਾਥੀ ਰਿਆਨ ਥਰਪ ਨੂੰ ਵੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਤੁਹਾਨੂੰ...

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫਿਲਮਾਂ ਬਣਾਉਣ ਦੇ ਦੋਸ਼ ਵਿੱਚ ਗ੍ਰਿਫਤਾਰ

ਮੁੰਬਈ (ਸਕਾਈ ਨਿਊਜ਼ ਬਿਊਰੋ),20 ਜੁਲਾਈ 2021 ਮਸ਼ਹੂਰ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਬਾਰੇ ਇਕ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਰਾਜ ਕੁੰਦਰਾ ਨੂੰ ਅਸ਼ਲੀਲ ਫਿਲਮਾਂ ਬਣਾਉਣ ਅਤੇ ਕੁਝ ਐਪਸ 'ਤੇ ਦਿਖਾਉਣ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...