tokyo olympics

ਟੋਕੀਓ ਉਲੰਪਿਕ ‘ਚ ਸੋਨ ਤਗਮਾ ਜਿੱਤਣ ਵਾਲਾ ਨੀਰਜ ਚੋਪੜਾ ਭਲਕੇ ਪਰਤਣੇਗਾ ਦੇਸ਼, ਕੀਤਾ ਜਾਵੇਗਾ ਸ਼ਾਨਦਾਰ ਸਵਾਗਤ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ), 8 ਅਗਸਤ 2021 ਟੋਕੀਓ ਉਲੰਪਿਕ ਖੇਡਾਂ ਵਿੱਚ ਅਥਲੈਟਿਕਸ ਵਿੱਚ ਭਾਰਤ ਲਈ ਪਹਿਲਾ ਸੋਨ ਤਗਮਾ ਜਿੱਤ ਕੇ ਭਾਰਤ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਅਥਲੀਟ ਸਟਾਰ ਨੀਰਜ ਚੋਪੜਾ ਕੱਲ ਭਾਰਤ ਪਰਤਣਗੇ।ਉਸ ਦੇ ਭਰਵੇਂ ਸਵਾਗਤ ਲਈ ਜ਼ੋਰਾਸ਼ੋਰਾ...

ਟੋਕੀਓ ਓਲੰਪਿਕਸ ‘ਚ 6 ਵਾਂ ਸਥਾਨ ਹਾਸਲ ਕਰਨ ਵਾਲੀ ਕਮਲਪ੍ਰੀਤ ਕੌਰ ਪਹੁੰਚੀ ਪਟਿਆਲਾ

ਪਟਿਆਲਾ( ਕੇਸ਼ਵ ਕੁਮਾਰ), 7 ਅਗਸਤ 2021 ਟੋਕੀਓ ਓਲੰਪਿਕਸ ਵਿੱਚ ਡਿਸਕਸ ਥ੍ਰੋ ਵਿੱਚ 6 ਵਾਂ ਸਥਾਨ ਪ੍ਰਾਪਤ ਕਰਨ ਵਾਲੀ ਪੰਜਾਬ ਦੀ ਧੀ ਕਮਲਪ੍ਰੀਤ ਕੌਰ ਓਲੰਪਿਕ ਤੋਂ ਵਾਪਸ ਆਉਂਦੇ ਹੀ ਪਹਿਲਾਂ ਆਪਣੇ ਕਾਰਜ ਸਥਾਨ ਯਾਨੀ ਕੇਐਨਆਈਐਸ ਪਹੁੰਚੀ, ਜਿੱਥੇ ਖਿਡਾਰੀਆਂ ਵਿੱਚ ਬਹੁਤ ਉਤਸ਼ਾਹ...

ਹਾਕੀ ਸੈਮੀਫਾਈਨਲ ’ਚ ਭਾਰਤ ਹਾਰਿਆ, PM ਮੋਦੀ ਨੇ ਕਿਹਾ- ‘ਹਾਰ ਜਿੱਤ ਜ਼ਿੰਦਗੀ ਦਾ ਹਿੱਸਾ’

ਨਵੀਂ ਦਿੱਲੀ (ਸਕਾਈ ਨਿਊਜ਼ ਬਿਊਰੋ) 3 ਅਗਸਤ 2021 ਟੋਕੀਓ ਉਲੰਪਿਕ ਦੇ ਹਾਕੀ (ਮਰਦ) ਸੈਮੀਫਾਈਨਲ ਮੁਕਾਬਲੇ ਵਿਚ ਬੈਲਜੀਅਮ ਨੇ ਭਾਰਤ ਨੂੰ ਹਰਾ ਕੇ ਜਿੱਤ ਹਾਸਿਲ ਕੀਤੀ ਹੈ ਅਤੇ ਫਾਈਨਲ ਵਿਚ ਪਹੁੰਚ ਗਿਆ। ਭਾਰਤੀ ਟੀਮ ਦੀ ਹਾਰ ਤੋਂ ਬਾਅਦ ਦੇਸ਼ ਦੇ ਪ੍ਰਧਾਨ...

ਪੁਰਸ਼ ਹਾਕੀ ਸੈਮੀਫ਼ਾਈਨਲ ’ਚ ਭਾਰਤ ਹਾਰਿਆ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ),3 ਅਗਸਤ 2021 ਟੋਕੀਓ ਉਲੰਪਿਕ ਦੇ ਹਾਕੀ (ਮਰਦ) ਸੈਮੀਫਾਈਨਲ ਮੁਕਾਬਲੇ ਵਿਚ ਭਾਰਤ ਨੂੰ ਹਰਾ ਕੇ ਬੈਲਜੀਅਮ ਫਾਈਨਲ ਵਿਚ ਪੁੱਜ ਗਿਆ ਹੈ। ਬੈਲਜੀਅਮ ਨੇ ਆਖ਼ਰੀ ਮਿੰਟਾਂ ਵਿਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਭਾਰਤ ਨੂੰ 5-2 ਹਰਾ...

ਟੋਕੀਓ ਓਲੰਪਿਕਸ ‘ਚ ਭਾਰਤੀ ਮਹਿਲਾ ਹਾਕੀ ਟੀਮ ਨੇ ਜਿੱਤ ਹਾਸਿਲ ਕਰ ਰਚਿਆ ਇਤਿਹਾਸ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ),2 ਅਗਸਤ 2021 ਟੋਕਿਓ ਉਲੰਪਿਕ ਵਿੱਚ ਭਾਰਤੀ ਹਾਕੀ ਟੀਮ ਨੇ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਇਤਿਹਾਸ ਰੱਚਿਆ ਹੈ ।ਗੁਰਜੀਤ ਕੌਰ ਦੇ ਇਕਲੌਤੇ ਗੋਲ ਦੇ ਦਮ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ’ਚ 3 ਵਾਰ ਦੀ ਸੋਨ...

ਕੁਆਰਟਰ ਫ਼ਾਈਨਲ ‘ਚ ਬੁਰੀ ਤਰ੍ਹਾਂ ਹਾਰੇ ਮੁੱਕੇਬਾਜ਼ ਸਤੀਸ਼ ਕੁਮਾਰ

ਨਿਊਜ਼ ਡੈਸਕ(ਸਕਾਈ ਨਿਊਜ਼ ਬਿਊਰੋ)1 ਅਗਸਤ 2021 ਭਾਰਤ ਨੂੰ ਟੋਕੀਓ ਉਲੰਪਿਕ ਵਿਚ ਉਜ਼ਬੇਕਿਸਤਾਨ ਦੇ ਬਖੋਦਿਰ ਜਾਲੋਲੋਵ ਨੇ 91 ਕਿਲੋਗ੍ਰਾਮ ਵਰਗ ’ਚ ਮੁੱਕੇਬਾਜ਼ ਸਤੀਸ਼ ਕੁਮਾਰ ਨੂੰ 0-5 ਨਾਲ ਹਰਾ ਕੇ ਜਿੱਤ ਹਾਸਿਲ ਕੀਤੀ ਹੈ ਅਤੇ ਭਾਰਤੀ ਮੁੱਕੇਬਾਜ਼ ਸਤੀਸ਼ ਕੁਮਾਰ ਕੁਆਰਟਰ ਫ਼ਾਈਨਲ ਮੁਕਾਬਲਾ...

ਟੋਕੀਓ ਉਲੰਪਿਕ ‘ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੂੰ ਮਿਲੀ ਹਾਰ

ਟੋਕੀਓ (ਸਕਾਈ ਨਿਊਜ਼ ਬਿਊਰੋ),25 ਜੁਲਾਈ 2021 ਭਾਰਤ ਦੀ ਸਾਨੀਆ ਮਿਰਜ਼ਾ ਅਤੇ ਅੰਕਿਤਾ ਰੈਨਾ ਦੀ ਜੋੜੀ ਐਤਵਾਰ ਨੂੰ ਟੋਕੀਓ ਓਲੰਪਿਕ ਮਹਿਲਾ ਡਬਲਜ਼ ਦੇ ਪਹਿਲੇ ਗੇੜ ਵਿਚ ਯੂਕਰੇਨ ਦੀ ਨਾਦੀਆ ਅਤੇ ਲਿਊਡਮਾਈਲਾ ਕਿਚੇਨੋਕ ਭੈਣਾਂ ਤੋਂ ਕਰਾਰੀ ਹਾਰ ਮਲਿੀ ਹੈ । ਸਾਨੀਆ ਅਤੇ...

ਟੋਕੀਓ ਓਲੰਪਿਕ ’ਚ ਮੀਰਾਬਾਈ ਚਾਨੂ ਨੇ ਜਿੱਤਿਆ ਪਹਿਲਾ ਤਮਗਾ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ),24 ਜੁਲਾਈ 2021 ਟੋਕੀਓ ਓਲੰਪਿਕ ਖੇਡਾਂ ਦੇ ਵੇਟਲਿਫਟਿੰਗ ਮੁਕਾਬਲੇ ਵਿਚ ਮੀਰਾਬਾਈ ਚਾਨੂ ਨੇ ਤਮਗੇ ਦਾ ਭਾਰਤ ਦਾ 21 ਸਾਲ ਦਾ ਇੰਤਜ਼ਾਰ ਖ਼ਤਮ ਕਰ ਦਿੱਤਾ ਅਤੇ 49 ਕਿਲੋਗ੍ਰਾਮ ਵਰਗ ਮੁਕਾਬਲੇ ਵਿਚ ਸਿਲਵਰ ਮੈਡਲ ਜਿੱਤ ਜਿੱਤਿਆ ਹੈ । ਇਹ...

ਪਹਿਲੇ ਹਾਕੀ ਮੈਚ ‘ਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾਇਆ

ਟੋਕੀਓ (ਸਕਾਈ ਨਿਊਜ਼ ਬਿਊਰੋ),24 ਜੁਲਾਈ 2021 ਟੋਕਿਓ ਓਲੰਪਿਕਸ 'ਚ ਪੁਰਸ਼ ਹਾਕੀ ਦੇ ਉਦਘਾਟਨੀ ਮੈਚ 'ਚ ਭਾਰਤ ਨੇ ਨਿਊਜ਼ੀਲੈਂਡ ਨੂੰ 3-2 ਨਾਲ ਮਾਤ ਦਿੱਤੀ। ਪਿਛਲੇ ਚਾਰ ਦਹਾਕਿਆਂ ’ਚ ਪਹਿਲਾ ਓਲੰਪਿਕ ਤਮਗ਼ਾ ਜਿੱਤਣ ਦੀ ਕੋਸ਼ਿਸ਼ ’ਚ ਲੱਗੀ ਭਾਰਤੀ ਟੀਮ ਨੇ ਉਮੀਦਾਂ ਮੁਤਾਬਕ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...