updates

ਪੰਜਾਬ ਵਿਧਾਨ ਸਭਾ ਚੋਣਾਂ ਜਾਰੀ, ਜਾਣੋ ਕਿੱਥੇ ਕਿੰਨਾ ਹੋਇਆ ਮਤਦਾਨ

ਚੰਡੀਗੜ੍ਹ (ਸਕਾਈ ਨਿਊਜ ਬਿਉਰੋ) 20 ਫਰਵਰੀ 2022 ਪੰਜਾਬ 'ਚ ਵੋਟਾਂ ਦਾ ਹੁਣੇ ਵੀ ਜਾਰੀ ਹੈ।ਲੋਕਾਂ ਲਈ ਵੋਟਾਂ ਨੂੰ ਲੈ ਕੜੇ ਇੰਤਜਾਮ ਕਿਤੇ ਗਏ ਹਨ ਤਾਂ ਜੋ ਲੋਕਾਂ ਨੂੰ ਵੋਟਾਂ ਪਾਉਣ ਸਮੇ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ । ਦੱਸ...

ਭਾਰਤ ‘ਚ ਪਿਛਲੇ 24 ਘੰਟਿਆਂ ‘ਚ 22,270 ਕੋਵਿਡ-19 ਦੇ ਨਵੇ ਮਾਮਲੇ

ਚੰਡੀਗੜ੍ਹ(ਸਕਾਈ ਨਿਊਜ ਬਿਊਰੋ) 19 ਫਰਵਰੀ 2022 ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 22,270 ਨਵੇਂ ਮਾਮਲੇ ਦਰਜ ਕੀਤੇ ਗਏ ਹਨ, ਜਿਸ ਨਾਲ ਕੋਵਿਡ ਦੀ ਗਿਣਤੀ 4,28,02,505 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਰਿਕਵਰੀ ਦਰ ਮੁੜ 98...

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2,09,918 ਨਵੇਂ ਮਾਮਲੇ,959 ਮੌਤਾਂ

ਚੰਡੀਗੜ੍ਹ(ਸਕਾਈ ਨਿਊਜ ਬਿਊਰੋ) 31 ਜਨਵਰੀ 2022 ਭਾਰਤ 'ਚ ਕੋਰੋਨਾ ਦਾ ਕਹਿਰ ਲਗਾਤਾਰ ਹਲੇ ਵੀ ਜਾਰੀ ਹੈ। ਕੇਂਦਰੀ ਸਹਿਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 2,09,918 ਨਵੇਂ ਕੇਸ ਅਤੇ 959...

ਦੇਸ਼ ‘ਚ ਪਿਛਲੇ 24 ਘੰਟਿਆਂ ‘ਚ ਕੋਵਿਡ-19 ਦੇ 2.34 ਲੱਖ ਨਵੇਂ ਮਾਮਲੇ, 893 ਮੌਤਾਂ

ਚੰਡੀਗੜ੍ਹ(ਸਕਾਈ ਨਿਊਜ ਬਿਊਰੋ)30 ਜਨਵਰੀ 2022 ਕੋਵਿਡ ਦਾ ਕਹਿਰ ਦੇਸ਼ ਵਿਚ ਲਗਾਤਾਰ ਹਲੇ ਵੀ ਜਾਰੀ ਹੈ । ਅੱਜ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਦੇ ਅਨੁਸਾਰ, ਭਾਰਤ 'ਚ ਪਿਛਲੇ 24 ਘੰਟਿਆਂ ਵਿੱਚ ਕੋਵਿਡ -19 ਦੇ 2,34,281 ਨਵੇਂ ਕੇਸ, 893 ਮੌਤਾਂ ਅਤੇ...

ਹੁਣ 1000 ਲੋਕ ਜੁੜ ਸਕਦੇ ਹਨ Telegram ਗਰੁੱਪ ਵੀਡੀਓ ਕਾਲ ’ਚ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ),3 ਅਗਸਤ 2021 ਟੈਲੀਗ੍ਰਾਮ ਵੱਲੋਂ ਐਪ ਵਿੱਚ ਇੱਕ ਵੱਡੀ ਅਪਡੇਟ ਜਾਰੀ ਕੀਤੀ ਗਈ ਹੈ।ਹੁਣ ਤੁਸੀਂ ਟੈਲੀਗ੍ਰਾਮ ਦੀ ਗਰੁੱਪ ਵੀਡਿਓ ਕਾਲ ਵਿੱਚ 100 ਲੋਕਾਂ ਨਾਲ ਜੁੜ ਕੇ ਗੱਲ ਕਰ ਸਕਦੇ ਹੋ। ਟੈਲੀਗ੍ਰਾਮ ਨੇ ਪਿਛਲੇ ਮਹੀਨੇ ਹੀ ਗਰੁੱਪ ਵੀਡੀਓ ਕਾਲੰਿਗ...

ਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ 383 ਨਵੇਂ ਕੋਰੋਨਾ ਮਾਮਲੇ ਆਏ ਸਾਹਮਣੇ

ਨਿਊਜ਼ ਡੈਸਕ (ਸਕਾਈ ਨਿਊਜ਼ ਬਿਊਰੋ),22 ਜੁਲਾਈ 2021 ਦੇਸ਼ ਵਿਚ ਕੋਰੋਨਾ ਦੀ ਲਾਗ ਦੇ ਮਾਮਲੇ ਵਿਚ ਨਿਰੰਤਰ ਗਿਰਾਵਟ ਆ ਰਹੀ ਹੈ, ਪਰ ਇਸ ਦੌਰਾਨ, ਕੋਰੋਨਾ ਕਾਰਨ ਅਚਾਨਕ ਹੋਈ ਮੌਤ ਦੇ ਮਾਮਲੇ ਵਿੱਚ ਨਿਰੰਤਰ ਉਛਾਲ ਆ ਰਿਹਾ ਹੈ । ਦੱਸ ਦੇਈਏ ਕਿ ਕੱਲ੍ਹ...
- Advertisement -

Latest News

- Advertisement -

ਕੈਨੇਡਾ-ਭਾਰਤ ਵਿਵਾਦ ਦਰਮਿਆਨ ਭਾਰਤ ਨੇ ਕੈਨੇਡਾ ਵਿੱਚ ਆਪਣੀਆਂ ਵੀਜ਼ਾ ਸੇਵਾਵਾਂ ਕੀਤੀਆਂ ਮੁਅੱਤਲ

ਦਿੱਲੀ (ਬਿਊਰੋ ਰਿਪੋਰਟ), 21 ਸਤੰਬਰ 2023 ਭਾਰਤ ਅਤੇ ਕੈਨੇਡਾ ਦੇ ਰਿਸ਼ਤੇ ਲਗਾਤਾਰ ਵਿਗੜਦੇ ਜਾ ਰਹੇ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਖਾਲਿਸਤਾਨੀ ਅੱਤਵਾਦੀ...

ਕੈਨੇਡਾ ‘ਚ ਭਾਰਤ ਤੋਂ ਫਰਾਰ ਇਕ ਹੋਰ ਖਾਲਿਸਤਾਨੀ ਦਾ ਕਤਲ, ਗੈਂਗਵਾਰ ‘ਚ ਚੱਲੀਆਂ 12 ਗੋਲੀਆਂ

ਮੋਹਾਲੀ (ਬਿਊਰੋ ਰਿਪੋਰਟ), 21 ਸਤੰਬਰ 2023 2017 'ਚ ਜਾਅਲੀ ਪਾਸਪੋਰਟ ਦੇ ਸਹਾਰੇ ਕੈਨੇਡਾ ਫਰਾਰ ਹੋਏ ਗੈਂਗਸਟਰ ਸੁਖਦੂਲ ਸਿੰਘ ਉਰਫ਼ ਸੁਖਦੂਲ ਸਿੰਘ ਦੀ ਗੋਲੀ ਮਾਰ ਕੇ...

ਗੁਰੂਘਰ ‘ਚ ਦੋ ਕੁੜੀਆਂ ਨੇ ਕਰਵਾਇਆ ਆਪਸ ‘ਚ ਵਿਆਹ, ਭੱਖਿਆ ਮੁੱਦਾ, ਹੋ ਰਹੀ ਕਾਰਵਾਈ ਦੀ ਮੰਗ

ਬਠਿੰਡਾ ( ਹਰਮਿੰਦਰ ਸਿੰਘ ਅਵਿਨਾਸ਼), 21 ਸਤੰਬਰ 2023 ਬਠਿੰਡਾ ਦੇ ਵਿੱਚ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਚ ਦੋ ਲੜਕੀਆਂ ਆਪਸ ਵਿੱਚ ਅਨੰਦ ਕਾਰਜ ਕਰਵਾਉਣ ਦਾ ਮਸਲਾ...

ਪ੍ਰਾਈਵੇਟ ਬੈਂਕ ਦੇ ਕਰਮਚਾਰੀਆਂ ਨੂੰ ਕਿਸਾਨਾਂ ਨੇ ਬੈਂਕ ਦੇ ਅੰਦਰ ਕੀਤਾ ਨਜ਼ਰਬੰਦ

ਪਟਿਆਲਾ (ਕਰਨਵੀਰ ਸਿੰਘ ਰੰਧਾਵਾ),  15 ਸਤੰਬਰ 2023 ਪਟਿਆਲਾ ਦੇ ਵਿੱਚ ਕਿਸਾਨ ਜਥੇਬੰਦੀ ਵਲੋਂ ਇੱਕ ਪ੍ਰਾਈਵੇਟ ਬੈਂਕ ਦੇ ਮੁਲਾਜ਼ਮਾਂ ਨੂੰ ਨਜ਼ਰਬੰਦ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।...