ਅਧਿਆਪਕਾਂ ਤੋਂ ਦੂਜੇ ਗੇੜ ਦੀਆਂ ਬਦਲੀਆਂ ਲਈ 7 ਤੱਕ ਅਰਜੀਆਂ ਦੀ ਮੰਗ

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...
ਚੰਡੀਗੜ, 6 ਅਪ੍ਰੈਲ (ਸਕਾਈ ਨਿਊਜ਼ ਬਿਊਰੋ) 
Transfers applications:  ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲੀਆਂ ਕਰਵਾਉਣ ਦੇ ਚਾਹਵਾਨ ਅਧਿਆਪਕਾਂ ਨੂੰ ਦੂਜੇ ਗੇੜ ਵਿੱਚ ਬਦਲੀਆਂ ਵਾਸਤੇ ਆਪਣੇ ਬੇਨਤੀ ਪੱਤਰ ਭੇਜਣ ਦਾ ਸੱਦਾ ਦਿੱਤਾ ਹੈ। ਇਹ ਬੇਨਤੀ 7 ਅਪ੍ਰੈਲ ਤੱਕ  ’ਤੇ ਇੰਪਲਾਈ ਲੋਗਇੰਨ ਆਈ ਡੀ ’ਤੇ ਲੋਗਇੰਨ ਕਰਕੇ ਕੀਤੀ ਜਾ ਸਕਦੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਗੇੜ ਦੀਆਂ ਬਦਲੀਆਂ ਦੇ ਨਤੀਜੇ ਵਜੋਂ ਕਈ ਸਕੂਲਾਂ ਵਿੱਚ ਅਧਿਆਪਕਾਂ ਦੇ ਵੱਖ ਵੱਖ ਕਾਡਰਾਂ ਦੀਆਂ ਅਸਾਮੀਆਂ ਖਾਲੀ ਹੋਈਆਂ ਹਨ। ਇਸ ਕਰਕੇ ਵਿਭਾਗ ਵੱਲੋਂ ਦੂਜੇ ਗੇੜ ਦੀਆਂ ਬਦਲੀਆਂ ਲਈ ਸਮੂਹ ਅਧਿਆਪਕਾਂ ਤੋਂ ਅਰਜੀਆਂ ਮੰਗੀਆਂ ਗਈਆਂ ਹਨ ਜਿਨਾਂ ਦੀ ਬਦਲੀ ਪਹਿਲੇ ਗੇੜੇ ਵਿੱਚ ਨਹੀਂ ਹੋਈ ਜਾਂ ਜਿਨਾਂ ਨੇ ਬਦਲੀ ਹੋਣ ਤੋਂ ਬਾਅਦ ਆਪਣਾ ਤਬਾਦਲਾ ਰੱਦ ਕਰਵਾ ਲਿਆ ਹੈ।
ਬੁਲਾਰੇ ਅਨੁਸਾਰ ਜਿਨਾਂ ਅਧਿਆਪਕਾਂ ਨੇ ਪਹਿਲੇ ਗੇੜ ਦੀਆਂ ਬਦਲੀਆਂ ਅਧੀਨ ਸਟੇਸ਼ਨ ਦੀ ਚੋਣ ਪ੍ਰਕਿਰਿਆ ਵਿੱਚ ਭਾਗ ਨਹੀਂ ਲਿਆ, ਨੂੰ ਬਦਲੀਆਂ ਲਈ ਖਾਲੀ ਅਸਾਮੀਆਂ ਵਿਰੁੱਧ ਅਪਲਾਈ ਕਰਨ ਦਾ ਸੱਦਾ ਦਿੱਤਾ ਗਿਆ ਹੈ। ਜਿਹੜੇ ਅਧਿਆਪਕ ਆਪਸੀ ਬਦਲੀ ਕਰਵਾਉਣਾ ਚਾਹੁੰਦੇ ਹਨ, ਉਹ ਵੀ ਇਸ ਦੂਜੇ ਗੇੜ ਦੌਰਾਨ ਆਪਣੀ ਦਰਖਾਸਤ ਆਨ ਲਾਈਨ ਦੇ ਸਕਦੇ ਹਨ।
ਬੁਲਾਰੇ ਅਨੁਸਾਰ ਤਬਾਦਲੇ ਲਈ ਬੇਨਤੀ ਕੇਵਲ ਆਨ ਲਾਈਨ ਹੀ ਸਵੀਕਾਰ ਕੀਤੀ ਜਾਵੇਗੀ ਅਤੇ ਕੇਵਲ ਵਿਭਾਗ ਦੀ ਵੈਬਸਾਈਟ ’ਤੇ ਪ੍ਰਕਾਸ਼ਿਤ ਅਸਾਮੀਆਂ ਦੀ ਸੂਚੀ ਅਨੁਸਾਰ ਹੀ ਅਪਲਾਈ ਕੀਤਾ ਜਾ ਸਕੇਗਾ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This