ਸਿਹਤ ਲਈ ਖ਼ਤਰਾ 5G ’ਚ ਰੇਡੀਓ ਤਰੰਗਾਂ !

Must Read

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ...

ਨਵੀਂ ਦਿੱਲੀ,26 ਮਾਰਚ (ਸਕਾਈ ਨਿਊਜ਼ ਬਿਊਰੋ)

ਇਹ ਮੰਨਿਆ ਜਾਂਦਾ ਹੈ ਕਿ 5G ਤਕਨੀਕ ਦਾ ਮਨੁੱਖੀ ਸਿਹਤ ‘ਤੇ ਬਹੁਤ ਮਾੜਾ ਅਸਰ ਪੈਂਦਾ ਹੈ।ਪਿਛਲੇ ਸਾਲ ਪੱਛਮੀ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦੇ ਫੈਲਣ ਨੂੰ 5G ਰੇਡੀਓ ਨਾਲ ਜੋੜਿਆ ਗਿਆ ਸੀ।ਜਿਸ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਦੇ ਚੱਲਦਿਆਂ ਕੁਝ 5G ਟਾਵਰਾਂ ਨੂੰ ਅੱਗ ਲਗਾਈ ਸੀ।ਪਰ ਦੋ ਨਵੇਂ ਵਿਗਿਆਨੀ ਸਮੀਖਿਆ ਤੋਂ 5G ਤਕਨੀਕ ਵਿੱਚ ਵਰਤੀਆਂ ਜਾਣ ਵਾਲੀਆਂ ਰੇਡੀਓ ਤਰੰਗਾਂ ਦੇ ਸਿਹਤ ਉੱਤੇ ਪੈਣ ਵਾਲੇ ਮਾੜੇ ਅਸਰ ਦਾ ਕੋਈ ਸਬੂਤ ਨਹੀਂ ਮਿਲਿਆ।

ਸਮੀਖਿਆ ’ਚ 107 ਪ੍ਰਯੋਗਿਕ ਰਿਸਰਚ ਦਾ ਵੀ ਮੁੱਲਾਂਕਣ ਕੀਤਾ ਗਿਆ ਹੈ; ਜਿਸ ਵਿੱਚ 5G ਰੇਡੀਓ ਤਰੰਗਾਂ ਉੱਤੇ ਕਈ ਜੈਵਿਕ ਪ੍ਰਭਾਵਾਂ ਨੂੰ ਜਾਂਚਿਆ ਗਿਆ। ARPANSA ਦੇ ਸਹਾਇਕ ਡਾਇਰੈਕਟਰ ਡਾ. ਕ੍ਰਿਪੀਡਿਸ ਨੇ ਦੱਸਿਆ ਕਿ ਵਿਸ਼ਲੇਸ਼ਣ ਦੇ ਨਤੀਜੇ ਵਿੱਚ ਅਜਿਹੇ ਕੋਈ ਠੋਸ ਸਬੂਤ ਨਹੀਂ ਮਿਲੇ, ਜਿਨ੍ਹਾਂ ਤੋਂ ਪਤਾ ਲੱਗੇ ਕਿ ਘੱਟ ਪੱਧਰ ਦੀਆਂ ਜੋ ਰੇਡੀਓ ਤਰੰਗਾਂ 5G ਨੈੱਟਵਰਕ ਵਿੱਚ ਵਰਤੀਆਂ ਜਾਂਦੀਆਂ ਹਨ, ਉਹ ਇਨਸਾਨੀ ਸਿਹਤ ਲਈ ਨੁਕਸਾਨਦੇਹ ਹਨ।

ਉਨ੍ਹਾਂ ਕਿਹਾ ਕਿ ਜਿਹੜੀ ਖੋਜ ਵਿੱਚ ਜੈਵਿਕ ਪ੍ਰਭਾਵਾਂ ਨੂੰ ਦਰਜ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਜ਼ਿਆਦਾਤਰ ਦੀ ਸਮੀਖਿਆ ਲਈ ਘੱਟ ਮਿਆਰੀ ਤਰੀਕਿਆਂ ਦੀ ਵਰਤੋਂ ਕੀਤੀ ਗਈ। ਖੋਜਕਾਰਾਂ ਦਾ ਸੁਝਾਅ ਹੈ ਕਿ 5G ਉੱਤੇ ਨਿਗਰਾਨੀ ਲਈ ਭਵਿੱਖ ’ਚ ਕੰਮ ਹੋਣਾ ਚਾਹੀਦਾ ਹੈ ਤੇ ਇਸ ਲਈ ਪ੍ਰਯੋਗਿਕ ਰਿਸਰਚ ਨੂੰ ਵਰਤਿਆ ਜਾਵੇ। ਸਮੀਖਿਆ ਦੇ ਨਤੀਜੇ ਭਰੋਸਾ ਪੈਦਾ ਕਰਦੇ ਹਨ ਕਿ ਨਵੀਂ ਤਕਨੀਕ ਨਾਲ ਇਨਸਾਨੀ ਸਿਹਤ ਉੱਤੇ ਨਾਂਹ ਪੱਖੀ ਅਸਰ ਨਹੀਂ ਪੈਂਦਾ।

‘ਆਸਟ੍ਰੇਲੀਅਨ ਰੇਡੀਏਸ਼ਨ ਪ੍ਰੋਟੈਕਸ਼ਨ ਐਂਡ ਨਿਊਕਲੀਅਰ ਸੇਫ਼ਟੀ ਏਜੰਸੀ’ ਨੇ ਸਵਾਈਨਬਰਨ ਯੂਨੀਵਰਸਿਟੀ ਆਫ਼ ਟੈਕਨੋਲੋਜੀ ਨਾਲ ਮਿਲ ਕੇ ਸਮੀਖਿਆ ਕੀਤੀ ਹੈ। ਛੇ ਗੀਗਾਹਰਟਜ਼ ਤੋਂ ਉੱਪਰਲੀਆਂ ਘੱਟ ਪੱਧਰ ਦੀਆਂ ਰੇਡੀਓ ਤਰੰਗਾਂ ਉੱਤੇ ਕੀਤੇ ਗਏ 138 ਖੋਜਾਂ ਦੇ ਪ੍ਰੀਖਣ ਨੂੰ ਦੁਨੀਆ ਦੀ ਪਹਿਲੀ ਵਿਗਿਆਨਕ ਸਮੀਖਿਆ ਮੰਨਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here

Latest News

*ਕਿਸਾਨ ਮਹਾਂ ਰੈਲੀ ਨੇ ਸਿਆਸੀ ਰੈਲੀਆਂ ਕੀਤੀਆਂ ਫੇਲ*

ਅੰਮ੍ਰਿਤਸਰ 18 ਅਪ੍ਰੈਲ ( ਜਗਤਾਰ ਮਾਹਲਾ ) ਕਿਸਾਨ ਜਥੇਬੰਦੀਆ ਵੱਲੋ ਖੇਤੀ ਕਾਨੂੰਨਾ ਦੇ ਖਿਲਾਫ ਜਿਥੇ ਦਿੱਲੀ ‘ਚ ਸੰਘਰਸ਼ ਕੀਤਾ...

ਮੋਗਾ ‘ਚ ਵੱਡੀ ਵਾਰਦਾਤ, ਬੰਦੇ ਵੱਲੋਂ ਗੁਆਂਢਣ ਦਾ ਕਤਲ

ਮੋਗਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Moga neighbor wife murder:ਮੋਗਾ ਦੇ ਪਿੰਡ ਰੌਲੀ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ਼ ਬਣ ਗਿਆ ਜਦੋਂ ਇੱਕ ਵਿਅਕਤੀ ਨੇ ਗੁਆਂਢ...

ਆਨਲਾਈਨ ਸੇਬ ਮੰਗਵਾਉਣ ‘ਤੇ ਫ੍ਰੀ ਮਿਲਿਆ iPhone,ਜਾਣੋ ਪੂਰਾ ਮਾਮਲਾ

ਲੰਡਨ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Free iPhone for ordering apples online:ਅਕਸਰ ਅਸੀਂ ਇਹ ਖ਼ਬਰਾਂ ਸੁਣਦੇ ਹਾਂ ਆਨਲਾਈਨ ਖਰੀਦਦਾਰੀ ‘ਤੇ ਲੋਕ ਠੱਗੀ ਦਾ ਸ਼ਿਕਾਰ ਹੋ ਜਾਂਦੇ...

ਲੁਧਿਆਣਾ ਦੇ ਦੋ ਇਲਾਕਿਆਂ ਵਿਚ ਪੂਰਨ ਤੌਰ ’ਤੇ ਤਾਲਾਬੰਦੀ

ਲੁਧਿਆਣਾ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Complete lockdown in two areas of Ludhiana:ਕੋਰੋਨਾ ਦੇ ਲਗਾਤਾਰ ਵੱਧ ਰਹੇ ਮਾਮਲਿਆਂ ਤੋਂ ਬਾਅਦ ਪ੍ਰਸ਼ਾਸਨ ਨੇ ਲੁਧਿਆਣਾ ਦੇ ਦੋ...

ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਪਤਨੀ ਸਣੇ ਕੋਰੋਨਾ ਪਾਜ਼ੀਟਿਵ

ਫਰੀਦਾਬਾਦ,18 ਅਪ੍ਰੈਲ (ਸਕਾਈ ਨਿਊਜ਼ ਬਿਊਰੋ) Former Chief Minister Bhupendra Singh Hooda corona positive:ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ।ਇਸ ਵਿਚਾਲੇ ਹਰਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ...

More Articles Like This