ਐਪਲ ਜਲਦ ਕਰ ਸਕਦਾ ਹੈ iPhone 13 ਲਾਂਚ, ਜਾਣੋ ਕੀ ਹੋਵੇਗੀ ਕੀਮਤ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਨਵੀਂ ਦਿੱਲੀ,18 ਜਨਵਰੀ (ਸਕਾਈ ਨਿਊਜ਼ ਬਿਊਰੋ)

ਤਕਨੀਕੀ ਦਿੱਗਜ Apple ਨੇ ਹੁਣ ਆਪਣੇ iPhone 12  ਮਗਰੋਂ iPhone13 ਦੀ ਤਿਆਰੀ ਸ਼ੁਰੂ ਕਰ ਲਈ ਹੈ। ਇਸ ਵਾਰ ਕਈ ਸਾਲਾਂ ਵਿੱਚ ਇਹ ਪਹਿਲੀ ਵਾਰ ਹੋਇਆ ਸੀ ਕਿ ਕੰਪਨੀ ਨੇ ਸਤੰਬਰ ਵਿੱਚ ਆਈਫੋਨ ਸੀਰੀਜ਼ ਸ਼ੁਰੂ ਨਹੀਂ ਕੀਤੀ। ਆਈਫੋਨ 12 ਅਕਤੂਬਰ ਵਿੱਚ ਕੋਰੋਨਾਵਾਇਰਸ ਮਹਾਮਾਰੀ ਕਰਕੇ ਲਾਂਚ ਕੀਤਾ ਗਿਆ ਪਰ ਇਹ ਮੰਨਿਆ ਜਾਂਦਾ ਹੈ ਕਿ ਐਪਲ ਸਤੰਬਰ ਵਿੱਚ ਹੀ ਆਈਫੋਨ 13 ਨੂੰ ਬਾਜ਼ਾਰ ਵਿੱਚ ਲਾਂਚ ਕਰੇਗੀ। ਇਹ ਸਾਰੇ ਫੋਨ ਆਧੁਨਿਕ ਤਕਨਾਲੋਜੀ ਤੇ ਫੀਚਰਸ ਨਾਲ ਪੇਸ਼ ਕੀਤੇ ਜਾਣਗੇ।

New Apple iPhone 12 Pro Max (128GB) - Pacific Blue: Amazon.inਚਾਰ ਮਾਡਲਾਂ ਨੂੰ ਲਾਂਚ ਕੀਤਾ ਜਾ ਸਕਦਾ

ਇੱਕ ਰਿਪੋਰਟ ਮੁਤਾਬਕ, ਐਪਲ ਆਈਫੋਨ 13 ਸੀਰੀਜ਼ ਤਹਿਤ iPhone 13, iPhone 13 Mini, iPhone 13 Pro ਤੇ iPhone 13 Pro Max ਨੂੰ ਲਾਂਚ ਕਰ ਸਕਦੀ ਹੈ। iPhone 13 Mini ‘ਚ 60Hz ਰਿਫਰੈਸ਼ ਰੇਟ ਦੇ ਨਾਲ 5.4 ਇੰਚ ਦੀ OLED ਡਿਸਪਲੇਅ ਦੇ ਸਕਦਾ ਹੈ। ਇਸ ਦੇ ਨਾਲ ਹੀ ਆਈਫੋਨ 13 ‘ਚ 6.1 ਇੰਚ ਦੀ ਡਿਸਪਲੇਅ ਹੋ ਸਕਦੀ ਹੈ। ਯੂਜ਼ਰਸ ਨੂੰ ਆਈਫੋਨ 13 ਪ੍ਰੋ ‘ਚ 6.1 ਇੰਚ ਦਾ OLED ਡਿਸਪਲੇਅ ਤੇ ਆਈਫੋਨ 13 ਪ੍ਰੋ ਮੈਕਸ ‘ਚ 6.7 ਇੰਚ ਦਾ OLED ਡਿਸਪਲੇਅ ਮਿਲ ਸਕਦੀ ਹੈ। ਦੋਵੇਂ ਹੀ ਸਕ੍ਰੀਨ 120Hz ਦੇ ਰਿਫਰੈਸ਼ ਰੇਟ ਦੇ ਨਾਲ ਆਉਣਗੀਆਂ।

The iPhone 13 rumor mill has already started. Here's what we're hearing -  CNETਰਿਪੋਰਟਾਂ ਤਾਂ ਇਹ ਵੀ ਹਨ ਕਿ ਆਈਫੋਨ 13 ‘ਚ ਨੌਚ ਦੇ ਸਾਈਜ਼ ਨੂੰ ਘੱਟ ਕੀਤਾ ਜਾ ਸਕਦਾ ਹੈ, ਜਿਸ ਨਾਲ ਸਕ੍ਰੀਨ ਦਾ ਆਕਾਰ ਵਧੇਗਾ। ਉਧਰ ਇਹ ਅਜੇ ਸਪੱਸ਼ਟ ਨਹੀਂ ਹੋਇਆ ਹੈ ਕਿ ਆਈਫੋਨ 13 ਵਿਚ ਨੌਚ ਦਾ ਸਾਈਜ਼ ਘਟੇਗਾ ਜਾਂ ਸਾਰੇ ਮਾਡਲਾਂ ਵਿਚ ਇਸ ਨੂੰ ਘਟਾ ਦਿੱਤਾ ਜਾਵੇਗਾ।

iPhone 12's price tag could be more important for Apple's success than ever  - CNETiPhone 12S ਨੂੰ ਲਾਂਚ ਕਰ ਸਕਦੀ ਕੰਪਨੀ

ਦੂਜੇ ਪਾਸੇ ਇਹ ਵੀ ਖ਼ਬਰਾਂ ਹਨ ਕਿ ਐਪਲ ਆਈਫੋਨ 13 ਦੇ ਨਾਂ ‘ਤੇ ਕੋਈ ਵੀ ਫੋਨ ਲਾਂਚ ਨਹੀਂ ਕਰੇਗਾ। ਬਦਲੇ ਵਿਚ ਕੰਪਨੀ iPhone 12S ਨਾਂ ਦਾ ਸਮਾਰਟਫੋਨ ਲਾਂਚ ਕਰ ਸਕਦੀ ਹੈ। ਹਾਲਾਂਕਿ ਇਹ ਸਿਰਫ ਖ਼ਬਰਾਂ ਹਨ, ਇਸ ਬਾਰੇ ਕੁਝ ਜ਼ਿਆਦਾ ਨਹੀਂ ਕਿਹਾ ਜਾ ਸਕਦਾ। ਹੁਣ ਵੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿਚ ਕੰਪਨੀ ਕੀ ਐਲਾਨ ਕਰਦੀ ਹੈ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This