ਭਾਰਤ ‘ਚ PUBG Mobile ਦੀ ਜਲਦ ਹੋ ਸਕਦੀ ਹੈ ਵਾਪਸੀ

Must Read

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ...

ਨਵੀਂ ਦਿੱਲੀ,5 ਫਰਵਰੀ (ਸਕਾਈ ਨਿਊਜ਼ ਬਿਊਰੋ)

ਇਸ ਸਾਲ 26 ਜਨਵਰੀ ਨੂੰ ਬੇਸ਼ਸ਼ੱਕ FAUG ਗੇਮ ਲਾਂਚ ਹੋ ਗਈ ਹੈ ਪਰ ਗੇਮ ਲਵਰਸ ਨੂੰ ਅਜੇ ਵੀ PUBG Mobile India ਦਾ ਇੰਤਜ਼ਾਰ ਹੈ। ਇਸ ਗੇਮ ਦੇ ਸ਼ੌਕੀਨ ਲੋਕਾਂ ਨੂੰ ਉਮੀਦ ਹੈ ਕਿ ਪਬਜੀ ਭਾਰਤ ‘ਚ ਜ਼ਰੂਰ ਵਾਪਸੀ ਕਰੇਗੀ।

Image result for fubg

ਇਨ੍ਹਾਂ ਉਮੀਦਾਂ ਨੂੰ ਬਲ ਉਸ ਵੇਲੇ ਮਿਲਿਆ ਜਦੋਂ ਪਿਛਲੇ ਹਫ਼ਤੇ ਕੇਂਦਰ ਸਰਕਾਰ ਨੇ ਟਿਕਟੌਕ ਸਮੇਤ 59 ਚੀਨੀ ਐਪਸ ਹਮੇਸ਼ਾਂ ਲਈ ਬੈਨ ਕਰ ਦਿੱਤੀਆਂ। ਇਸ ‘ਚ ਕਈ ਗੇਮਸ ਸ਼ਾਮਲ ਹਨ। ਪਰ ਪਬਜੀ ਲਈ ਦੀਵਾਨਗੀ ਰੱਖਣ ਵਾਲਿਆਂ ਲਈ ਖੁਸ਼ਖਬਰੀ ਹੈ ਕਿ ਸਰਕਾਰ ਨੇ ਇਸ ਲਿਸਟ ‘ਚੋਂ ਪਬਜੀ ਨੂੰ ਬਾਹਰ ਰੱਖਿਆ ਹੈ। ਯਾਨੀ ਪਬਜੀ ਦੀ ਵਾਪਸੀ ਦੀ ਉਮੀਦ ਹੈ।

Image result for pubg
ਇਸ ਤੋਂ ਪਹਿਲਾਂ ਇਕ RTI ਦੇ ਜਵਾਬ ‘ਚ ਮਨਿਸਟ੍ਰੀ ਆਫ ਇਲੈਕਟ੍ਰੌਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਨੇ ਕਿਹਾ ਸੀ ਸਰਕਾਰ ਨੇ ਪਬਜੀ ਨੂੰ ਬੈਨ ਨਹੀਂ ਕੀਤਾ। ਇਸ ਤੋਂ ਬਾਅਦ ਮੰਨਿਆ ਜਾ ਰਿਹਾ ਸੀ ਕਿ ਮੰਤਰਾਲੇ ਨੇ IT Act 2000 ਦੇ Section 69A ਤਹਿਤ ਇਸ ਗੇਮ ਦਾ ਪਬਲਿਕ ਐਕਸੈਸ ਬਲੌਕ ਕਰ ਦਿੱਤਾ ਹੈ। RTI ‘ਚ ਪੁੱਛੇ ਇਕ ਸਵਾਲ ਦੇ ਜਵਾਬ ‘ਚ ਮੰਤਰਾਲੇ ਨੇ ਇਹ ਵੀ ਕਿਹਾ ਸੀ ਕਿ PUBG/Krafton ਤੇ ਸਰਕਾਰ ਵਿਚਾਲੇ ਉਸ ਸਮੇਂ ਤਕ ਕੋਈ ਅਧਿਕਾਰਤ ਚਰਚਾ ਨਹੀਂ ਹੋਈ ਸੀ। ਇਸ ਤੋਂ ਬਾਅਦ ਕਿਆਸਰਾਈਆਂ ਹਨ ਕਿ ਗੇਮ ਦੀ ਭਾਰਤ ‘ਚ ਵਾਪਸੀ ਹੋ ਸਕਦੀ ਹੈ।

Image result for pubgਭਾਰਤ ‘ਚ ਪਬਜੀ ਬੈਨ ਹੋਣ ਤੋਂ ਬਾਅਦ ਕੰਪਨੀ Tencent Games ਤੋਂ ਪਬਜੀ ਮੋਬਾਇਲ ਦੇ ਰਾਇਟਸ ਵਾਪਸ ਲੈ ਲਏ ਸਨ। ਇਸ ਤੋਂ ਇਲਾਵਾ PUBG Corporation ਨੇ ਭਾਰਤ ‘ਚ ਹਾਇਰਿੰਗ ਵੀ ਸ਼ੁਰੂ ਕਰ ਦਿੱਤੀ ਸੀ। ਏਨਾ ਹੀ ਨਹੀਂ ਪਿਛਲੇ ਸਾਲ ਨਵੰਬਰ ‘ਚ ਗੇਮ ਦਾ ਟੀਜ਼ਰ ਵੀ ਲੌਂਚ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਲੱਗਣ ਲੱਗਾ ਸੀ ਕਿ ਗੇਮ ਛੇਤੀ ਹੀ ਭਾਰਤ ‘ਚ ਦੋਬਾਰਾ ਐਂਟਰੀ ਕਰੇਗੀ। ਹਾਲ ਹੀ ‘ਚ ਕੰਪਨੀ ਨੇ ਅਨੀਸ਼ ਅਰਵਿੰਦ ਨੂੰ ਪਬਜੀ ਮੋਬਾਇਲ ਇੰਡੀਆ ਦਾ ਕੰਟਰੀ ਮੈਨੇਜਰ ਵੀ ਨਿਯੁਕਤ ਕੀਤਾ ਹੈ। ਇਸ ਸਭ ਨੂੰ ਦੇਖ ਕੇ ਲੱਗ ਰਿਹਾ ਕਿ ਕੰਪਨੀ ਕਿਸੇ ਵੀ ਹਾਲ ‘ਚ ਪਬਜੀ ਨੂੰ ਵਾਪਸ ਲਿਆਉਣਾ ਚਾਹੁੰਦੀ ਹੈ।

LEAVE A REPLY

Please enter your comment!
Please enter your name here

Latest News

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ...

ਕਿਸਾਨੀ ਅੰਦੋਲਨ ‘ਚ ਸ਼ਹੀਦ ਹੋਏ ਨੌਜਵਾਨ ਦਾ ਨਮ ਅੱਖਾਂ ਨਾਲ ਕੀਤਾ ਗਿਆ ਸਸਕਾਰ

ਨਾਭਾ(ਸੁਖਚੈਨ ਸਿੰਘ ਲੁਬਾਣਾ),27 ਫਰਵਰੀ ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਦਿੱਲੀ ਦੀਆਂ ਬਰੂਹਾਂ 'ਤੇ ਪਿਛਲੇ ਤਿੰਨ ਮਹੀਨੇ ਤੋਂ ਅੰਦੋਲਨ ਬਦਸਤੂਰ ਜਾਰੀ...

ਕੋਵਿਡ-19 ਵੈਕਸੀਨ ਦਾ ਟੀਕਾ ਲਗਾਉਣ ਤੋਂ ਬਾਅਦ 16 ਲੋਕਾਂ ਦੀ ਮੌਤ

ਸਵਿਟਜ਼ਰਲੈਂਡ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੁਨੀਆਂ ਭਰ ਵਿੱਚ ਫੈਲੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਵਿਟਜ਼ਰਲੈਂਡ ਵਿੱਚ ਲੋਕਾਂ ਨੂੰ ਟੀਕਾ ਲਗਾਇਆ ਗਿਆ ਜਿਸ ਤੋਂ ਬਾਅਦ 16...

ਮਾਰਚ ‘ਚ ਬੈਂਕਾਂ ‘ਚ 10 ਦਿਨ ਨਹੀਂ ਹੋਵੇਗਾ ਕੰਮ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮਾਰਚ ਮਹੀਨੇ ਵਿਚ 10 ਦਿਨ ਬੈਂਕਾਂ ਵਿਚ ਕੰਮ ਨਹੀਂ ਹੋਵੇਗਾ।11 ਤਾਰੀਖ਼ ਨੂੰ ਮਹਾਸ਼ਿਵਰਾਤਰੀ ਤੇ 29 ਮਾਰਚ ਨੂੰ ਹੋਲੀ ਕਾਰਨ...

ਮਾਮੂਲੀ ਤਕਰਾਰ ਤੋਂ ਬਾਅਦ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਤਰਨ ਤਾਰਨ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਪੱਖੋਕੇ ਵਿਖੇ ਮਾਮੂਲੀ ਤਕਰਾਰ ਨੂੰ ਲੈ ਇਕ ਵਿਅਕਤੀ ਨੇ ਨੌਜਵਾਨ ਦਾ ਕਿਰਚ ਨਾਲ ਕਤਲ...

More Articles Like This