ਮੋਟੋਰੋਲਾ ਨੇ ਭਾਰਤ ‘ਚ ਲਾਂਚ ਕੀਤਾ ਸਮਾਰਟਫੋਨ, ਜਾਣੋ ਕੀਮਤ

Must Read

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ...

ਨਵੀਂ ਦਿੱਲੀ,21 ਫਰਵਰੀ (ਸਕਾਈ ਨਿਊਜ਼ ਬਿਊਰੋ)

ਮੋਟੋਰੋਲਾ ਨੇ ਭਾਰਤ ਵਿਚ ਆਪਣਾ ਨਵਾਂ ਸਮਾਰਟਫੋਨ Moto E7 Power ਲਾਂਚ ਕੀਤਾ ਹੈ। Moto E7 Power ਨੂੰ ਵਾਟਰਡ੍ਰੌਪ ਨਾਚ ਡਿਸਪਲੇਅ ਅਤੇ ਡਿਊਲ ਰੀਅਰ ਕੈਮਰਾ ਸੈੱਟਅਪ ਦੇ ਨਾਲ ਲਿਆਂਦਾ ਗਿਆ ਹੈ। ਇਸ ਨੂੰ ਦੋ ਰੂਪਾਂ ‘ਚ ਉਪਲੱਬਧ ਕਰਾਇਆ ਜਾਵੇਗਾ। Moto E7 Power ਦੇ 2 ਜੀ.ਬੀ. ਰੈਮ ਅਤੇ 32 ਜੀ.ਬੀ. ਇੰਟਰਨਲ ਸਟੋਰੇਜ ਵਾਲੇ ਵੇਰੀਐਂਟ ਦੀ ਕੀਮਤ 7,499 ਰੁਪਏ ਹੈ, ਜਦੋਂ ਕਿ ਦੂਜੇ 4 ਜੀ.ਬੀ. ਰੈਮ ਦੇ ਨਾਲ 64 ਜੀ.ਬੀ. ਇੰਟਰਨਲ ਸਟੋਰੇਜ ਦੇ ਵੇਰੀਐਂਟ ਦੀ ਕੀਮਤ 8,299 ਰੁਪਏ ਹੈ। ਇਸ ਫੋਨ ਨੂੰ ਫਲਿੱਪਕਾਰਟ ਅਤੇ ਹੋਰ ਵੈਬਸਾਈਟਸ ਤੋਂ 26 ਫਰਵਰੀ ਤੋਂ ਦੋ ਰੰਗ ਵਿਕਲਪਾਂ ਨਾਲ ਖਰੀਦਿਆ ਜਾ ਸਕਦਾ ਹੈ। ਭਾਰਤੀ ਬਾਜ਼ਾਰ ਵਿਚ ਇਹ ਫੋਨ Redmi 9i, Infinix Smart 5 ਅਤੇ Realme C15 ਨੂੰ ਸਖਤ ਮੁਕਾਬਲਾ ਦੇਵੇਗਾ।

ਲੋਕਾਂ ਦੇ ਵਿਰੋਧ ਤੋਂ ਬਾਅਦ ਪੈਟਰੋਲ- ਡੀਜ਼ਲ ਦੇ ਰੇਟਾਂ ‘ਤੇ ਲੱਗੀ ਰੋਕ

Moto E 7 Power ਦੀਆਂ ਵਿਸ਼ੇਸ਼ਤਾਵਾਂ

ਆਪਰੇਟਿੰਗ ਸਿਸਟਮ                    ਐਂਡਰਾਇਡ 10

ਡਿਊਲ ਰੀਅਰ ਕੈਮਰਾ ਸੈੱਟਅਪ          13 ਐਮਪੀ (ਪ੍ਰਾਇਮਰੀ) + 2 ਐਮਪੀ (ਸੈਕੰਡਰੀ ਸੈਂਸਰ)

ਫਰੰਟ ਕੈਮਰਾ                            5 ਐਮ ਪੀ

ਬੈਟਰੀ                                   5,000 ਐਮਏਐਚ (10 ਵਾਟ ਫਾਸਟ ਚਾਰਜਿੰਗ ਸਪੋਰਟ)

ਡਿਸਪਲੇਅ                                 6.5 ਇੰਚ ਦੀ HD +, (720×1,600 ਪਿਕਸਲ), ਮੈਕਸ ਵਿਜ਼ਨ

ਪ੍ਰੋਸੈਸਰ                                  ਆਕਟਾ-ਕੋਰ ਮੀਡੀਆ ਟੈਕ ਹੀਲੀਓ ਜੀ 25

ਰੈਮ                                     2 ਜੀਬੀ / 4 ਜੀਬੀ

ਇੰਟਰਨਲ ਸਟੋਰੇਜ                     32 ਜੀਬੀ / 64 ਜੀਬੀ

ਕਨੈਕਟੀਵਿਟੀ                           4 ਜੀ VoLTE, Wi-Fi 802.11 b / g / n, ਬਲੂਟੁੱਥ 5.0, GPS / A-GPS, FM                                          ਰੇਡੀਓ, USB ਟਾਈਪ-ਸੀ ਅਤੇ 3.5mm ਹੈੱਡਫੋਨ ਜੈਕ

 

LEAVE A REPLY

Please enter your comment!
Please enter your name here

Latest News

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ(ਸਕਾਈ ਨਿਊਜ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ...

ਫਰਿੱਜ ‘ਚ ਕਿਹੜੀਆਂ ਚੀਜਾਂ ਰੱਖਣ ਨਾਲ ਹੁੰਦਾ ਸਿਹਤ ਦਾ ਨੁਕਸਾਨ ?

5 ਮਾਰਚ (ਸਕਾਈ ਨਿਊਜ਼ ਬਿਊਰੋ) ਬਾਜ਼ਾਰ ਤੋਂ ਫਲ ਸਬਜ਼ੀਆਂ ਖਰੀਦੀਆਂ ਅਤੇ ਘਰ ਆਉਂਦਿਆਂ ਹੀ ਉਨ੍ਹਾਂ ਨੂੰ ਫਰਿੱਜ ‘ਚ ਰੱਖ ਦਿੱਤਾ।ਬਾਜ਼ਾਰ ‘ਚੋਂ ਸਬਜ਼ੀਆਂ ਅਤੇ ਹੋਰ ਚੀਜ਼ਾਂ...

ਬਿਮਾਰੀ ਨਾਲ ਜੂਝ ਰਹੇ ਲਾਲੂ ਯਾਦਵ ਨੂੰ ਇੱਕ ਹੋਰ ਝਟਕਾ

5 ਮਾਰਚ (ਸਕਾਈ ਨਿਊਜ਼ ਬਿਊਰੋ) ਲਾਲੂ ਪ੍ਰਸਾਦ ਯਾਦਵ ਅਤੇ ਉਨ੍ਹਾਂ ਦੀ ਪਾਰਟੀ ਵਰਕਰਾਂ ਨੂੰ ਇੱਕ ਝਟਕਾ ਲੱਗਿਆ ਹੈ।ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ...

ਅਦਾਕਾਰਾ ਗੌਹਰ ਖ਼ਾਨ ਦੇ ਪਿਤਾ ਦਾ ਹੋਇਆ ਦਿਹਾਂਤ

5 ਮਾਰਚ,(ਸਕਾਈ ਨਿਊਜ਼ ਬਿਊਰੋ) ਅਦਾਕਾਰਾ ਗੌਹਰ ਖਾਨ ਦੇ ਪਿਤਾ ਜਫ਼ਰ ਅਹਿਮਦ ਦਾ ਸ਼ੁਕਰਵਾਰ ਨੂੰ ਦੇਹਾਂਤ ਹੋ ਗਿਆ।ਗੌਹਰ ਖਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਤੇ ਪਿਤਾ ਦੀ...

ਮੁੱਖ ਮੰਤਰੀ ਦੇ ਭਾਸ਼ਣ ਦੌਰਾਨ ਵਿਰੋਧੀ ਧਿਰਾਂ ਵੱਲੋਂ ਜੰਮ ਕੇ ਹੰਗਾਮਾ

5 ਮਾਰਚ,ਸਕਾਈ ਨਿਊਜ਼ ਬਿਊਰੋ) ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਭਾਸ਼ਣ ਦੀ ਸ਼ੁਰੂਆਤ ਅੰਗਰੇਜ਼ੀ ’ਚ ਕੀਤੀ ਗਈ ਸੀ ਅਤੇ ਆਪਣੀ ਸਰਕਾਰ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਗਿਣਵਾਈਆਂ...

More Articles Like This