Whatsapp ਦੀ ਨਵੀਂ ਪ੍ਰਾਈਵੇਸੀ ਤੋਂ ਬਾਅਦ ਇਹਨਾਂ ਐਪਸ ਦੀ ਝੰਡੀ

Must Read

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ...

13 ਜਨਵਰੀ (ਸਕਾਈ ਨਿਊਜ਼ ਬਿਊਰੋ)

ਇੰਸਟੈਂਟ ਮੈਸੇਜਿੰਗ ਐਪ WhatsApp ਦੀ ਨਵੀਂ ਪ੍ਰਾਈਵੇਸੀ ਪਾਲਿਸੀ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ ਤੇ ਹੁਣ ਇਸ ਵਿਰੋਧ ਦੇ ਚੱਲਦਿਆਂ ਯੂਜਰਸ ਇਸ ਦੀ ਥਾਂ ਦੂਜੇ ਵਿਕਲਪ ਤਲਾਸ਼ਣ ਲੱਗੇ ਹਨ। ਵਟਸਐਪ ਦੀ ਇਸ ਨਵੀਂ ਪਾਲਿਸੀ ਦਾ ਫਾਇਦਾ ਦੂਜੇ ਐਪਸ ਨੂੰ ਮਿਲ ਰਿਹਾ ਹੈ। ਇਸ ਦਾ ਸਬੂਤ ਇਹ ਹੈ ਕਿ ਹੋਰ ਮੈਸੇਜਿੰਗ ਐਪ Telegram ਦੇ ਪਿਛਲੇ 72 ਘੰਟਿਆਂ ‘ਚ 25 ਮਿਲੀਅਨ ਯੂਜ਼ਰਸ ਵਧੇ ਹਨ। ਇਸ ਦੇ ਮੰਥਲੀ ਐਕਟਿਵ ਯੂਜ਼ਰਸ ਦੀ ਸੰਖਿਆਂ ‘ਚ ਵੀ ਇਜ਼ਾਫਾ ਹੋਇਆ ਹੈ।

ਮਾਘੀ ਦੇ ਤਿਉਹਾਰ ਦਾ ਸਿੱਖ ਧਰਮ ‘ਚ ਜਾਣੋ ਕੀ ਹੈ ਮਹੱਤਤਾ

How to Grow a Following on Telegram | by Jacqueline Basulto | SeedX: Leader  in Digital Marketing | Medium

500 ਮਿਲੀਅਨ ਤੋਂ ਜ਼ਿਆਦਾ ਐਕਟਿਵ ਯੂਜ਼ਰਸ

ਟੈਲੀਗ੍ਰਾਮ ਦੇ ਫਾਊਂਡਰ ਪਾਵੇਲ ਦੁਰੋਵ ਨੇ ਦੱਸਿਆ ਕਿ ਟੈਲੀਗ੍ਰਾਮ ਦੇ ਮੰਥਲੀ ਐਕਟਿਵ ਯੂਜ਼ਰਸ ਦੀ ਸੰਖਿਆ 500 ਮਿਲੀਅਨ ਤੋਂ ਜਿਆਦਾ ਹੋ ਗਈ ਹੈ। ਉਨ੍ਹਾਂ ਦੱਸਿਆ 72 ਘੰਟਿਆਂ ‘ਚ 25 ਮਿਲੀਅਨ ਯੂਜ਼ਰਸ ਨੇ ਟੈਲੀਗ੍ਰਾਮ ਡਾਊਨਲੋਡ ਕੀਤਾ ਹੈ। ਪਾਵੇਲ ਦੇ ਮੁਤਾਬਕ ਪੂਰੀ ਦੁਨੀਆਂ ‘ਚ ਲੋਕ ਟੈਲੀਗ੍ਰਾਮ ਨਾਲ ਜੁੜੇ ਰਹੇ ਹਨ। ਨਵੇਂ ਯੂਜ਼ਰਸ ਚੋਂ 38 ਫੀਸਦ ਯੂਜ਼ਰਸ ਏਸ਼ੀਆ ਦੇ ਹਨ, 27 ਪੀਸਦ ਯੂਰਪ ਦੇ ਤੇ 21 ਫੀਸਦ ਨਵੇਂ ਯੂਜ਼ਰਸ ਲੈਟਿਨ ਅਮਰੀਕਾ ਤੋਂ ਹਨ। ਇਹ ਐਪ ਸਾਲ 2013 ‘ਚ ਲੌਂਚ ਹੋਇਆ ਸੀ।

Apple removes Telegram from app store - BBC News
Telegram ‘ਚ ਮਿਲਦੇ ਖਾਸ ਫੀਚਰਸ

ਟੈਲੀਗ੍ਰਾਮ ‘ਚ ਅਜਿਹੇ ਕਈ ਫੀਚਰਸ ਦਿੱਤੇ ਗਏ ਹਨ ਜੋ ਯੂਜ਼ਰਸ ਨੂੰ ਵਸਟਐਪ ‘ਚ ਨਹੀਂ ਮਿਲਦੇ। ਟੈਲੀਗ੍ਰਾਮ ‘ਚ ਯੂਜ਼ਰਸ ਨੂੰ ਸੀਕ੍ਰੇਟ ਚੈਟ ਦਾ ਆਪਸ਼ਨ ਮਿਲਦਾ ਹੈ। ਇਸ ਲਈ ਯੂਜ਼ਰਸ ਨੂੰ ਐਂਡ-ਟੂ ਐਨਕ੍ਰਿਸ਼ਨ ਆਨ ਕਰਨਾ ਹੋਵੇਗਾ। ਇਸ ਤੋਂ ਇਲਾਵਾ ਯੂਜ਼ਰਸ ਕਲਾਊਡ ਸਟੋਰੇਜ ਦੀ ਮਦਦ ਨਾਲ ਆਪਣੇ ਮੈਸੇਜ, ਦਸਤਾਵੇਜ਼ ਤੇ ਮੀਡੀਆ ਫਾਇਲਸ ਸਟੋਰ ਕਰ ਸਕਦੇ ਹਨ। ਖਾਸ ਗੱਲ ਹੈ ਕਿ ਤੁਸੀਂ ਕਈ ਡਿਵਾਇਸਸ ‘ਚ ਇਕ ਹੀ ਟੈਲੀਗ੍ਰਾਮ ਅਕਾਊਂਟ ਚਲਾ ਸਕਦੇ ਹੋ।

 

 

 

 

LEAVE A REPLY

Please enter your comment!
Please enter your name here

Latest News

ਕਿਸਾਨ ਅੰਦੋਲਨ :ਦੀਪ ਸਿੱਧੂ ਨੇ ਕਿਸਾਨ ਆਗੂਆਂ ਨੂੰ ਦਿੱਤੀ ਵੱਡੀ ਧਮਕੀ

28 ਜਨਵਰੀ (ਸਕਾਈ ਨਿਊਜ਼ ਬਿਊਰੋ) ਗਣੰਤਤਰ ਦਿਵਸ ਮੌਕੇ ਕਿਸਾਨਾਂ ਦੇ ਵੱਲੋਂ ਜੋ ਲਾਲ ਕਿਲ੍ਹੇ ‘ਤੇ ਖ਼ਾਲਸਾ ਪੰਥ ਦਾ ਝੰਡੇ ਲਹਿਰਾਇਆ...

ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ ਦੀ ਉਸਾਰੀ ਸਬੰਧੀ ਕਾਰਜ ਇੱਕ ਸਾਲ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼

ਚੰਡੀਗੜ੍ਹ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਤੇ ਹੁਸ਼ਿਆਰਪੁਰ...

ਦਿੱਲੀ ਵਿੱਚ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਅਸਹਿਣਯੋਗ, ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ ਉਤੇ ਪਰਤਣ ਦੀ ਅਪੀਲ

ਚੰਡੀਗੜ, 27 ਜਨਵਰੀ (ਸਕਾਈ ਨਿਊਜ਼ ਬਿਊਰੋ) ਕੌਮੀ ਰਾਜਧਾਨੀ ਵਿੱਚ ਅੱਜ ਦੀ ਟਰੈਕਟਰ ਰੈਲੀ ਦੌਰਾਨ ਕੁਝ ਅਨਸਰਾਂ ਵੱਲੋਂ ਕੀਤੀ ਹਿੰਸਾ ਨੂੰ ਅਸਹਿਣਯੋਗ ਦੱਸਦਿਆਂ ਪੰਜਾਬ ਦੇ ਮੁੱਖ...

ਨਹੀਂ ਹੋ ਸਕਦੀ ਟਿਕ-ਟੌਕ ਦੀ ਵਾਪਸੀ ,ਭਾਰਤ ‘ਚ ਕੰਪਨੀ ਵੱਲੋਂ ਕਾਰੋਬਾਰ ਕੀਤਾ ਜਾਵੇਗਾ ਬੰਦ

ਨਵੀਂ ਦਿੱਲੀ,27 ਜਨਵਰੀ (ਸਕਾਈ ਨਿਊਜ਼ ਬਿਊਰੋ) ਸਰਕਾਰ ਵੱਲੋਂ ਬਾਈਟਡਾਂਸ ਦੀ ਟਿਕਟਾਕ ਅਤੇ ਹੈਲੋ ਐਪਸ 'ਤੇ ਲਗਾਈ ਪਾਬੰਦੀ ਦੀ ਵਜ੍ਹਾ ਨਾਲ ਚੀਨ ਦੀ ਸੋਸ਼ਲ ਮੀਡੀਆ ਕੰਪਨੀ...

Nominations for National Nari Shakti Puraskar-2020 invited

Chandigarh, January 27:(Sky News Bureau) Nominations have been invited for the National Award (Nari Shakti Puraskar-2020) in recognition of exceptional work for women empowerment. Disclosing this...

More Articles Like This