ਹੁਣ ਤੁਸੀਂ ਵੀ ਖ਼ਰੀਦ ਸਕੋਗੇ ਘੱਟ ਕੀਮਤ ‘ਚ Samsung Galaxy A21S, ਜਾਣੋ ਕਿਵੇਂ

Must Read

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ...

ਨਵੀਂ ਦਿੱਲੀ,22 ਫਰਵਰੀ (ਸਕਾਈ ਨਿਊਜ਼ ਬਿਊਰੋ)

ਜੇਕਰ ਤੁਸੀਂ ਨਵਾਂ ਸਮਾਰਟਫੋਨ ਖਰੀਦਣ ਬਾਰੇ ਸੋਚ ਰਹੇ ਹੋ, ਤਾਂ ਇਹ ਖਬਰ ਤੁਹਾਡੇ ਨਾਲ ਖ਼ਾਸ ਹੋ ਸਕਦੀ ਹੈ। ਸੈਮਸੰਗ ਦੇ ਗਲੈਕਸੀ ਏ 21 ਐਸ ਦੀਆਂ ਕੀਮਤ ਘਟਾ ਦਿੱਤੀ ਗਈ ਹੈ, ਹਾਲਾਂਕਿ ਕੰਪਨੀ ਨੇ ਹਾਲੇ ਇਸ ਬਾਰੇ ਕੋਈ ਅਧਿਕਾਰਤ ਘੋਸ਼ਣਾ ਨਹੀਂ ਕੀਤੀ ਹੈ। ਦੂਜੇ ਪਾਸੇ ਇਸ ਨੂੰ ਘੱਟ ਕੀਮਤ ਦੇ ਨਾਲ ਆਨਲਾਈਨ ਸ਼ਾਪਿੰਗ ਸਾਈਟਾਂ ਫਲਿੱਪਕਾਰਟ ਅਤੇ ਐਮਾਜ਼ੋਨ ‘ਤੇ ਲਿਸਟ ਕੀਤਾ ਗਿਆ ਹੈ।

ਸਿਡਨੀ ‘ਚ ਭਾਰਤੀ ਭਾਈਚਾਰੇ ਨੇ ਸ਼ੁਰੂ ਕੀਤੀ ਮਹਾਂਪੰਚਾਇਤ

ਕਟੌਤੀ ਤੋਂ ਬਾਅਦ ਤੁਸੀਂ ਗਲੈਕਸੀ ਏ 21 ਐੱਸ ਦੇ ਵੇਰੀਐਂਟ ਨੂੰ 4 ਜੀ.ਬੀ. ਰੈਮ + 64 ਜੀ.ਬੀ. ਇੰਟਰਨਲ ਸਟੋਰੇਜ ਦੇ ਨਾਲ 13,999 ਰੁਪਏ ‘ਚ ਖਰੀਦ ਸਕਦੇ ਹੋ, ਜਦੋਂ ਕਿ 6 ਜੀ.ਬੀ. ਰੈਮ + 64 ਜੀਬੀ ਇੰਟਰਨਲ ਸਟੋਰੇਜ ਦੇ ਵੇਰੀਐਂਟ ਦੀ ਕੀਮਤ ਹੁਣ 14,999 ਰੁਪਏ ਹੈ।

ਪਿਆਜ਼ ਦੀ ਵੱਧਦੀਆਂ ਕੀਮਤਾਂ ਨੇ ਹਿਲਾਇਆ ਰਸੋਈ ਦਾ ਬਜਟ

ਕੰਪਨੀ ਦੀ ਅਧਿਕਾਰਕ ਵੈਬਸਾਈਟ Samsung.Com ‘ਤੇ ਅਜੇ ਵੀ ਇਹ ਸਮਾਰਟਫੋਨ ਪੁਰਾਣੀ ਕੀਮਤ ਦੇ ਨਾਲ ਲਿਸਟ ਹੈ। ਇਸ ਦੀ ਪੁਰਾਣੀ ਕੀਮਤ 14,999 ਰੁਪਏ ਅਤੇ 16,499 ਰੁਪਏ ਹੈ।

LEAVE A REPLY

Please enter your comment!
Please enter your name here

Latest News

ਲੁਧਿਆਣਾ ਤੋਂ ਬਠਿੰਡਾ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ, 15 ਲੋਕ ਬੁਰੀ ਤਰ੍ਹਾਂ ਜਖ਼ਮੀ

ਬਰਨਾਲਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਬਰਨਾਲਾ-ਹੰਡਿਆਇਆ ਰੋਡ ’ਤੇ ਡੀ ਮਾਰਟ ਨੇੜੇ ਐਤਵਾਰ ਸਵੇਰੇ 10 ਵਜੇ ਮੋਟਰਸਾਈਕਲ ਸਵਾਰ ਨੂੰ ਬਚਾਉਣ ਦੇ...

ਫਗਵਾੜਾ ’ਚ ਕੋਰੋਨਾ ਕਾਰਣ, 2 ਲੋਕਾਂ ਦੀ ਮੌਤ ਤੇ 25 ਦੀ ਰਿਪੋਰਟ ਆਈ ਪਾਜ਼ੇਟਿਵ

ਫਗਵਾੜਾ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਫਗਵਾੜਾ ’ਚ ਲਗਾਤਾਰ ਕੋਰੋਨਾ ਬਲਾਸਟ ਹੋ ਰਿਹਾ ਹੈ । ਹਰ ਦਿਨ ਕੇਸਾਂ ’ਚ ਹੋ ਰਿਹਾ ਇਜ਼ਾਫ਼ਾ ਫਗਵਾੜਾ ਲਈ ਖ਼ਤਰਨਾਕ ਸਾਬਤ...

ਦੋ ਭੈਣਾਂ ਦੇ ਇਕਲੋਤੇ ਭਰਾ ਦੀ ਸੜਕ ਹਾਦਸੇ ਦੌਰਾਨ ਮੌਤ

ਤਰਨਤਾਰਨ(ਰਿੰਪਲ ਗੌਲ੍ਹਣ),28 ਫਰਵਰੀ ਥਾਣਾ ਖੇਮਕਰਨ ਅਧੀਨ ਪੈਂਦੇ ਪਿੰਡ ਦੂਹਲ ਕੋਹਨਾ 'ਚ ਕੱਲ ਦੁਪਹਿਰੇ ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਆਸਲ ਉਤਾੜ ਵਿਖੇ...

ਜ਼ਿਆਦਾ ਦੁੱਧ ਪੀਣ ਨਾਲ ਸਰੀਰ ਨੂੰ ਹੋ ਸਕਦੇ ਨੇ ਨੁਕਸਾਨ

ਚੰਡੀਗੜ੍ਹ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕਈ ਲੋਕਾਂ ਨੂੰ ਦੁੱਧ ਪੀਣਾ ਕਾਫ਼ੀ ਪੰਸਦ ਹੁੰਦਾ ਹੈ ਕਿਉਂਕਿ ਇਹ ਪ੍ਰੋਟੀਨ ਦਾ ਸੋਰਸ ਹੈ। ਸ਼ਾਕਾਹਾਰੀ ਲੋਕਾਂ ਲਈ ਇਹ ਇੱਕ...

ਨਿਊਜ਼ੀਲੈਂਡ ਦੇ ਇਸ ਸ਼ਹਿਰ ਵਿਚ ਫਿਰ ਲੱਗਿਆ ਲਾਕਡਾਊਨ

ਨਿਊਜ਼ੀਲੈਂਡ,28 ਫਰਵਰੀ (ਸਕਾਈ ਨਿਊਜ਼ ਬਿਊਰੋ) ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਹੀ ਜਾ ਰਿਹਾ ਹੈ। ਨਿਊਜ਼ੀਲੈਂਡ ਵਿਚ ਦੋ ਵਾਰ ਕੋਰੋਨਾ ਵਾਇਰਸ ਦੇ ਖਾਤਮੇ ਦੀ ਘੋਸ਼ਣਾ...

More Articles Like This