ਮੋਬਾਈਲ ’ਚ ਨੈੱਟਵਰਕ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਵਰਤੋਂ ਇਹ ਟ੍ਰਿੱਕ

Must Read

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75...

ਚੰਡੀਗੜ੍ਹ,18ਫਰਵਰੀ (ਸਕਾਈ ਨਿਊਜ਼ ਬਿਊਰੋ)

ਅੱਜਕੱਲ੍ਹ ਮੋਬਾਇਲ ਫ਼ੋਨ ਸਾਡੀ ਜ਼ਿੰਦਗੀ ਦਾ ਇੱਕ ਅਟੁੱਟ ਅੰਗ ਬਣ ਚੁੱਕਾ ਹੈ। ਇਸ ਦੀ ਵਰਤੋਂ ਸਿਰਫ਼ ਦੂਰ ਬੈਠੇ ਕਿਸੇ ਵਿਅਕਤੀ ਨਾਲ ਗੱਲਬਾਤ ਕਰਨ ਲਈ ਹੀ ਨਹੀਂ, ਸਗੋਂ ਫ਼ੋਟੋ ਖਿੱਚਣ ਤੋਂ ਲੈ ਕੇ ਪੜ੍ਹਾਈ ਤੱਕ ਹਰ ਕੰਮ ਵਿੱਚ ਕੀਤੀ ਜਾਂਦੀ ਹੈ। ਅਜਿਹੀ ਹਾਲਤ ਵਿੱਚ ਜੇ ਕਦੇ ਫ਼ੋਨ ਵਿੱਚ ਸਿਗਨਲ ਦੀ ਸਮੱਸਿਆ ਆਉਣ ਲੱਗੇ, ਤਾਂ ਇਸ ਨਾਲ ਪਰੇਸ਼ਾਨੀ ਬਹੁਤ ਜ਼ਿਆਦਾ ਵਧ ਜਾਂਦੀ ਹੈ। ਕਈ ਵਾਰ ਸਾਨੂੰ ਸਿਗਨਲ ਦੀ ਸਮੱਸਿਆ ਨਾਲਾ ਦੋ-ਚਾਰ ਹੋਣਾ ਪੈਂਦਾ ਹੈ। ਆਓ ਦੱਸੀਏ ਕਿ ਤੁਸੀਂ ਆਪਣੇ ਫ਼ੋਨ ਵਿੱਚ ਸਿਗਨਲ ਕਿਵੇਂ ਵਧਾ ਸਕਦੇ ਹੋ।

ਸਭ ਤੋਂ ਪਹਿਲਾਂ ਤੁਸੀਂ ਆਪਣਾ ਫ਼ੋਨ ਰੀਸਟਾਰਟ ਕਰ ਲਵੋ। ਕਈ ਵਾਰ ਸਰਚ ਕਰਨ ਉੱਤੇ ਵੀ ਨੈੱਟਵਰਕ ਨਹੀਂ ਆਉਂਦਾ ਪਰ ਫ਼ੋਨ ਰੀਸਟਾਰਟ ਕਰਨ ਨਾਲ ਮੋਬਾਈਲ ਆਪੇ ਨੈੱਟਵਰਕ ਲੱਭ ਲੈਂਦਾ ਹੈ। ਤੁਸੀਂ ਫ਼ੋਨ ਵਿੱਚ ਦਿੱਤੇ ਏਅਰਪਲੇਨ ਮੋਡ ਦੀ ਵਰਤੋਂ ਕਰੋ। ਬੱਸ ਕੁਝ ਸੈਕੰਡਾਂ ਵਿੱਚ ਹੀ ਫ਼ੋਨ ਨੂੰ ਨੌਰਮਲ ਮੋਡ ਵਿੱਚ ਲਿਆਉਣ ਤੋਂ ਬਾਅਦ ਨੈੱਟਵਰਕ ਆ ਜਾਵੇਗਾ।

ਜੇ ਹੁਣ ਵੀ ਤੁਹਾਡੇ ਫ਼ੋਨ ਵਿੱਚ ਨੈੱਟਵਰਕ ਨਹੀਂ ਆ ਰਿਹਾ, ਤਾਂ ਤੁਸੀਂ ਫ਼ੋਨ ਵਿੱਚ ਮੈਨੂਅਲੀ ਨੈੱਟਵਰਕ ਸਰਚ ਕਰ ਸਕਦੇ ਹੋ। ਇਸ ਲਈ ਫ਼ੋਨ ਦੀ ਸੈਟਿੰਗ ’ਚ ਜਾਓ। ਉੱਥੇ ਮੋਬਾਇਲ ਨੈੱਟਵਰਕ ਦੀ ਆਪਸ਼ਨ ਮਿਲੇਗੀ; ਉੱਥੇ ਤੁਸੀਂ ਨੈੱਟਵਰਕ ਸਰਚ ਕਰ ਸਕਦੇ ਹੋ।

ਜੇ ਵਾਰ-ਵਾਰ ਫ਼ੋਨ ਵਿੱਚ ਨੈੱਟਵਰਕ ਦੀ ਸਮੱਸਿਆ ਆ ਰਹੀ ਹੈ, ਤਾਂ ਇਸ ਲਈ ਤੁਹਾਨੂੰ ਸਾਫ਼ਟਵੇਅਰ ਵੀ ਚੈੱਕ ਕਰਵਾ ਲੈਣਾ ਚਾਹੀਦਾ ਹੈ। ਕਈ ਵਾਰ ਪੁਰਾਣਾ ਸਾਫ਼ਟਵੇਅਰ ਹੋਣ ਕਾਰਣ ਨੈੱਟਵਰਕ ਦੀ ਸਮੱਸਿਆ ਆਉਣ ਲੱਗਦੀ ਹੈ। ਇਸ ਲਈ ਆਪਣੇ ਫ਼ੋਨ ਦਾ ਲੇਟੈਸਟ ਸਾਫ਼ਟਵੇਅਰ ਅਪਡੇਟ ਜ਼ਰੂਰ ਕਰ ਲਵੋ।

LEAVE A REPLY

Please enter your comment!
Please enter your name here

Latest News

ਅਕਾਲੀ ਦਲ ਨੇ 8 ਮਾਰਚ ਦੇ ਧਰਨੇ ਦੀ ਬਣਾਈ ਰਣਨੀਤੀ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਸਾਹਿਬ ਦੇ ਮੀਟਿੰਗ ਹਾਲ ਵਿੱਚ ਸ਼ਨੀਵਾਰ ਨੂੰ ਸ੍ਰੋਮਣੀ...

ਦੇਸ਼ ‘ਚ ਫਿਰ ਫੜ੍ਹੀ ਕੋਰੋਨਾ ਨੇ ਰਫ਼ਤਾਰ

ਨਿਊਜ਼ ਡੈਸਕ,7 ਮਾਰਚ (ਸਕਾਈ ਨਿਊਜ਼ ਬਿਊਰੋ) ਇਕ ਵਾਰ ਫਿਰ ਦੇਸ਼ ਵਿਚ ਕੋਰੋਨਾ ਦੇ ਨਵੇਂ ਮਾਮਲੇ ਵੱਧ ਰਹੇ ਹਨ. ਕੋਰੋਨਾ ਦੀ ਲਾਗ ਹੁਣ ਬਹੁਤ ਸਾਰੇ ਰਾਜਾਂ...

ਨਸ਼ਾ ਤਸਕਰੀ ਮਾਮਲੇ ‘ਚ ਪੁਲਿਸ ਨੇ 75 ਆਰੋਪੀ ਕੀਤੇ ਕਾਬੂ

ਤਰਨ ਤਾਰਨ,7 ਮਾਰਚ (ਸਕਾਈ ਨਿਊਜ਼ ਬਿਊਰੋ) ਤਰਨ ਤਾਰਨ ਦੀ ਪੁਲਿਸ ਨੇ ਨਸ਼ਾ ਤਸਕਰੀ ਖਿਲਾਫ ਚਲਾਈ ਪੰਜਾਂ ਦਿਨਾਂ ਮੁਹਿੰਮ ਦੌਰਾਨ 75 ਨਸਾਂ ਤਸਕਰਾਂ ਨੂੰ ਕਾਬੂ ਕਰਨ...

ਕਿਸਾਨ ਮਹਾਂ ਸੰਮੇਲਨ ਨੂੰ ਲੈ ਕੇ ਭਗਵੰਤ ਮਾਨ ਦੀ ਲੋਕਾਂ ਨੂੰ ਵੱਡੀ ਅਪੀਲ

ਸ਼੍ਰੀ ਮੁਕਤਸਰ ਸਾਹਿਬ (ਤਰਸੇਮ ਢੁੱਡੀ),7 ਮਾਰਚ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਅਜ ਪਿੰਡ ਕੋਟਭਾਈ 'ਚ ਜਨਸਭਾ ਨੂੰ ਸੰਬੋਧਨ...

ਗੜਸ਼ੰਕਰ ‘ਚ ਵੰਡੇ ਗਏ ਸਮਾਰਟ ਰਾਸ਼ਨ ਕਾਰਡ

ਹੁਸ਼ਿਆਰਪੁਰ (ਅਮਰੀਕ ਕੁਮਾਰ),7 ਮਾਰਚ ਸਰਕਾਰ ਵਲੋਂ ਸੂਬੇ ਭਰ ਦੇ ਵਿੱਚ ਲੋਕਾਂ ਨੂੰ ਸਹੂਲਤਾਂ ਦੇਣ ਦੇ ਮੱਕਸਦ ਦੇ ਨਾਲ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ...

More Articles Like This