ਵਟਸਐਪ ਨੇ ਆਪਣੀ ਨਵੀਂ ਪ੍ਰਾਈਵੇਸੀ ਪਾਲਿਸੀ ‘ਤੇ ਲਗਾਈ ਰੋਕ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

16 ਜਨਵਰੀ (ਸਕਾਈ ਨਿਊਜ਼ ਬਿਊਰੋ)

ਹਾਲ ਹੀ ਵਿੱਚ ਵਟਸਐਪ ਦੀ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਕਾਫੀ ਚਰਚਾ ਛੇੜੀ ਹੋਈ ਹੈ ਜਿਸ ‘ਤੇ ਹੁਣ ਵਟਸਐੱਪ ਨੇ ਇਹ ਐਲਾਨ ਕੀਤਾ ਹੈ ਕਿ ਉਸ ਨੇ ਆਪਣੀ ਪ੍ਰਾਈਵੇਸੀ ਪਾਲਿਸੀ ਨੂੰ ਫਿਲਹਾਲ ਲਈ ਰੱਦ ਕਰ ਦਿਤਾ ਹੈ ।ਕੰਪਨੀ ਨੇ ਕਿਹਾ ਕਿ ਲੋਕਾਂ ਦੇ ਵਿਚ ਗਲਤ ਸੂਚਨਾ ਪਹੁੰਚਣ ਕਾਰਣ ਪ੍ਰਾਈਵੇਸੀ ਅਪਡੇਟ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਹੈ।

Updates & News: WhatsApp Business Update

ਇਸ ਤੋਂ ਪਹਿਲਾਂ ਨਵੀਂ ਪਾਲਿਸੀ ਨੂੰ ਲੈਕੇ ਫੇਸਬੁੱਕ ਦਾ ਭਾਈਵਾਲ ਵਟਸਐਪ ਆਪਣੀ ਸਫਾਈ ਦੇ ਚੁੱਕਾ ਹੈ। ਵਟਸਐਪ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈਕੇ ਕਿਹਾ ਕਿ ਇਸ ਨਾਲ ਦੋਸਤਾਂ ਤੇ ਪਰਿਵਾਰ ਦੇ ਲੋਕਾਂ ਦੇ ਨਾਲ ਹੋਣ ਵਾਲੀ ਨਿੱਜੀ ਚੈਟਿੰਗ ਪ੍ਰਭਾਵਿਤ ਨਹੀਂ ਹੋਵੇਗੀ।

WhatsApp delays privacy policy update, Signal faces glitches, Technology  News | wionews.com

ਵਟਸਐਪ ਨੇ ਕਿਹਾ ਸੀ ਕਿ ਨਵੀਂ ਪਾਲਿਸੀ ਸਿਰਫ਼ ਬਿਜ਼ਨਸ ਅਕਾਊਂਟ ਲਈ ਹੈ। ਵਟਸਐਪ ਨੇ ਟਵੀਟ ਕਰਦਿਆਂ ਕਿਹਾ ਕਿ ਯੂਜ਼ਰਸ ਦੇ ਚੈਟ ਪਹਿਲਾਂ ਦੀ ਤਰ੍ਹਾਂ ਐਂਡ-ਟੂ-ਐਂਡ ਐਂਕ੍ਰਿਪਸ਼ਨ ਦੇ ਨਾਲ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਵਟਸਐਪ ਨੇ ਆਪਣੇ ਬਲੌਗ ‘ਚ ਲਿਿਖਆ ਕਿ 8 ਫਰਵਰੀ ਨੂੰ ਕਿਸੇ ਨੂੰ ਵੀ ਆਪਣਾ ਅਕਾਊਂਟ ਸਸਪੈਂਡ ਜਾਂ ਡਿਲੀਟ ਨਹੀਂ ਕਰਨਾ ਹੋਵੇਗਾ। ਵਟਸਐਪ ‘ਤੇ ਪ੍ਰਾਈਵੇਸੀ ਤੇ ਸਿਿਕਓਰਟੀ ਕਿਵੇਂ ਕੰਮ ਕਰਦੀ ਹੈ। ਇਸ ਬਾਰੇ ਗਲਤ ਜਾਣਕਾਰੀ ਸਹੀ ਕਰਨ ਲਈ ਅਸੀਂ ਬਹੁਤ ਕੁਝ ਕਰਨ ਜਾ ਰਹੇ ਹਾਂ।

ਦਿੱਲੀ ਦੇੇ ਮੁੱਖ ਮੰਤਰੀ ਪਹੁੰਚੇ LNJP ਹਸਪਤਾਲ ,ਜਾਣੋ ਵਜ੍ਹਾਂ

ਵਟਸਐਪ ਦੀ ਇਸ ਕਿਰਕਿਰੀ ਦਾ ਫਾਇਦਾ ਸਿਗਨਲ ਐਪ ਨੂੰ ਹੋਇਆ ਹੈ। ਵਟਸਐਪ ਦੀ ਨਵੀਂ ਪ੍ਰਾਈਵੇਸੀ ਪਾਲਿਸੀ ਦਾ ਹੱਲਾ ਹੋਣ ਤੋਂ ਬਾਅਦ ਸਿਗਨਲ ਐਪ ਵੱਡੇ ਪੱਧਰ ‘ਤੇ ਡਾਊਨਲੋਡ ਕੀਤੀ ਜਾ ਰਹੀ ਹੈ। ਇਹੀ ਵਜ੍ਹਾ ਹੈ ਕਿ ਦੇਖਦਿਆਂ ਹੀ ਸਿਗਨਲ ਐਪ ਸਟੋਰ ‘ਤੇ ਵਟਸਐਪ ਨੂੰ ਪਛਾੜ ਕੇ ਭਾਰਤ ‘ਚ ਸਿਖਰਲਾ ਫਰੀ ਐਪ ਬਣ ਗਿਆ।

WhatsApp clarifies on updated privacy policy: Claims it does not affect the  privacy of your messages - Technology Newsਭਾਰਤ ਤੋਂ ਇਲਾਵਾ ਇਹ ਜਰਮਨੀ, ਫਰਾਂਸ, ਆਸਟਰੀਆ, ਫਿਨਲੈਂਡ, ਹਾਂਗਕਾਂਗ ਤੇ ਸਵਿਟਜ਼ਰਲੈਂਡ ‘ਚ ਵਟਸਐਪ ਨੂੰ ਪਛਾੜ ਕੇ ਟੌਪ ‘ਤੇ ਆ ਗਿਆ ਹੈ। ਉੱਥੇ ਹੀ ਜਰਮਨੀ ਤੇ ਹੰਗਰੀ ‘ਚ ਸਿਗਨਲ ਗੂਗਲ ਪਲੇਅ ਸਟੋਰ ‘ਚ ਵੀ ਟੌਪ ਫਰੀ ਐਪ ‘ਚ ਆਪਣੀ ਥਾਂ ਬਣਾਉਣ ‘ਚ ਕਾਮਯਾਬ ਹੋ ਗਿਆ।

 

 

 

 

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This