Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਅੰਮ੍ਰਿਤਸਰ ਫਿਰ ਦਹਿਸ਼ਤ ਹੇਠ—ਸਕੂਲਾਂ ਤੇ ਸਰਕਾਰੀ ਦਫ਼ਤਰਾਂ ਨੂੰ ਧਮਕੀ ਭਰੇ ਸੁਨੇਹੇ
Crime

ਅੰਮ੍ਰਿਤਸਰ ਫਿਰ ਦਹਿਸ਼ਤ ਹੇਠ—ਸਕੂਲਾਂ ਤੇ ਸਰਕਾਰੀ ਦਫ਼ਤਰਾਂ ਨੂੰ ਧਮਕੀ ਭਰੇ ਸੁਨੇਹੇ

Email :

ਅੰਮ੍ਰਿਤਸਰ ਸ਼ਹਿਰ ’ਚ ਅੱਜ ਮੁੜ ਧਮਕੀ ਭਰੀਆਂ ਈ.ਮੇਲ ਮਿਲੀਆਂ ਹਨ, ਜਿਨ੍ਹਾਂ ਅਨੁਸਾਰ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡੀ.ਸੀ.ਪੀ. ਆਲਮ ਵਿਜੇ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਪੁਲਿਸ ਵਲੋਂ ਤਲਾਸ਼ੀ ਅਭਿਆਨ ਅਤੇ ਹੋਰ ਲੋੜੀਂਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Leave a Reply

Your email address will not be published. Required fields are marked *

Related Posts