ਲੁਧਿਆਣਾ ਵਿਖੇ ਵਾਪਰਿਆ ਇਹ ਹਾਈਵੋਲਟੇਜ਼ ਡ੍ਰਾਮਾ

Must Read

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ...

ਭਾਜਪਾ ਵੱਲੋਂ ਅੱਜ ਲੁਧਿਆਣਾ ਵਿਖੇ ਸਥਿਤ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਦੇ ਬੁੱਤ ਹੇਠ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਇਸ ਦੌਰਾਨ ਬਹੁਜਨ ਸਮਾਜਵਾਦੀ ਪਾਰਟੀ ਦੇ ਵਰਕਰ ਵੀ ਮੌਕੇ ‘ਤੇ ਪਹੁੰਚ ਗਏ, ਜਿਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਨਾਅਰੇਬਾਜੀ ਦੇ ਦੌਰਾਨ ਹਾਲਾਤ ਤਣਾਅ-ਪੂਰਨ ਹੋ ਗਏ। ਇਸ ਮੌਕੇ ਬਹੁਜਨ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਕਿਹਾ ਕਿ ਭਾਜਪਾ ਨੂੰ ਅੱਜ ਦਲਿਤ ਯਾਦ ਆ ਗਏ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਜੋ ਕਿਸਾਨ ਵਰਗ, ਗਰੀਬ ਵਰਗ ਅਤੇ ਦਲਿਤਾਂ ਦੇ ਨਾਲ ਵਤੀਰਾ ਦਾ ਕੀਤਾ ਗਿਆ ਹੈ, ਉਸ ਨੂੰ ਉਹ ਕਦੇ ਭੁਲਾ ਨਹੀਂ ਸਕਦੇ, ਜਿਸ ਕਰਕੇ ਉਹ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ।

ਦੂਜੇ ਪਾਸੇ ਭਾਜਪਾ ਆਗੂਆਂ ਨੇ ਕਿਹਾ ਕਿ ਬਾਬਾ ਸਾਹਿਬ ਉਤੇ ਕਿਸੇ ਇੱਕ ਵਿਅਕਤੀ ਵਿਸ਼ੇਸ਼ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਸਾਰਿਆਂ ਦੇ ਸਾਂਝੇ ਲੀਡਰ ਨੇ। ਉਨ੍ਹਾਂ ਕਿਹਾ ਕਿ ਭਾਜਪਾ ਦੇ ਖਿਲਾਫ਼ ਕੁੱਝ ਸਿਆਸੀ ਪਾਰਟੀਆਂ ਵੱਲੋਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਨੇ ਉਨ੍ਹਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਬੀਤੇ ਦਿਨ ਜੋ ਕੁਝ ਹੋਇਆ ਉਹ ਸਭ ਸਿਆਸੀ ਪਾਰਟੀਆਂ ਦੀ ਸਾਜਿਸ਼ ਦੇ ਤਹਿਤ ਹੀ ਹੋਇਆ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਓਧਰ ਅਜਿਹੇ ਹਾਲਾਤਾਂ ਨੂੰ ਵੇਖ ਕੇ ਵੱਡੀ ਗਿਣਤੀ ਵਿੱਚ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਇੱਕ ਵੱਡੇ ਟਕਰਾਣ ਨੂੰ ਟਾਲ ਦਿੱਤਾ।

LEAVE A REPLY

Please enter your comment!
Please enter your name here

Latest News

ਬੇਹੀ ਰੋਟੀ ਹੁੰਦੀ ਹੈ ਸਿਹਤ ਲਈ ਫ਼ਾਇਦੇਮੰਦ

ਚੰਡੀਗੜ੍ਹ,26 ਫਰਵਰੀ (ਸਕਾਈ ਨਿਊਜ਼ ਬਿਊਰੋ) ਅਕਸਰ ਘਰਾਂ ਵਿਚ ਬਚੀ ਹੋਈ ਬਾਸੀ ਰੋਟੀ ਨੂੰ ਘਰ ਦੇ ਮੈਂਬਰ ਖਾਣ ਤੋਂ ਇਨਕਾਰ ਕਰ...

ਧਰਮਸੋਤ ਨੇ ਦਲਿਤ ਵਿਦਿਆਰਥੀਆਂ ਦੇ ਵਜੀਫੇ ‘ਚ ਘਪਲਾ ਕਰਕੇ ਆਪਣੀ ਜੇਬ ਭਰੀ : ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਫਰਵਰੀ (ਸਕਾਈ ਨਿਊਜ਼ ਬਿਊਰੋ) ਦਲਿਤ ਵਿਦਿਆਰਥੀਆਂ ਨੂੰ ਲੰਮੇ ਸਮੇਂ ਤੋਂ ਵਜੀਫਾ ਨਾ ਮਿਲਣ ਕਾਰਨ ਹੋ ਰਹੀਆਂ ਪ੍ਰੇਸ਼ਾਨੀਆਂ ਉੱਤੇ ਆਮ ਆਦਮੀ ਪਾਰਟੀ ਨੇ ਕੈਪਟਨ...

ਕੇਂਦਰ ਸਰਕਾਰ ਖ਼ਿਲਾਫ਼ 15 ਮਾਰਚ ਨੂੰ ਗਰਜਣਗੇ ਖੇਤ ਮਜ਼ਦੂਰ

ਬਠਿੰਡਾ (ਹਰਮਿੰਦਰ ਸਿੰਘ),26 ਫਰਵਰੀ  ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਖੇਤ ਮਜ਼ਦੂਰ ਯੂਨੀਅਨ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ  ਜਿਸ ਵਿੱਚ ਉਨ੍ਹਾਂ ਵੱਲੋਂ ਪ੍ਰੈੱਸ ਨੂੰ ਸੰਬੋਧਿਤ ਕਰਦੇ...

ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸਜਾਇਆ ਗਿਆ ਨਗਰ ਕੀਰਤਨ

ਫ਼ਤਹਿਗੜ੍ਹ ਸਾਹਿਬ (ਜਗਦੇਵ ਸਿੰਘ),26 ਫਰਵਰੀ ਭਗਤ ਰਵਿਦਾਸ ਜੀ ਦੇ 644ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿੱਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਉਦਯੋਗਿਕ ਨਗਰੀ ਮੰਡੀ ਗੋਬਿੰਦਗਡ਼੍ਹ ਵਿਖੇ  ਸ੍ਰੀ ਗੁਰੂ...

ਬੁਲਟ ਦੇ ਪਟਾਕੇ ਮਰਨ ਵਾਲਿਆਂ ਦੀ ਆਵੇਗੀ ਸ਼ਾਮਤ,ਪੁਲਿਸ ਘੇਰ-ਘੇਰ ਕੱਟ ਰਹੀ ਆ ਚਲਾਨ

ਫਰੀਦਕੋਟ (ਗਗਨਦੀਪ ਸਿੰਘ),26 ਫਰਵਰੀ ਸ਼ਰਾਰਤੀ ਲੋਕਾਂ ਵਲੋਂ ਫਰੀਦਕੋਟ ਵਿਚ ਲਗਤਾਰ ਹੀ ਟਰੈਫਿਕ ਨਿਯਮਾਂ ਦੀ ਅਨਦੇਖੀ  ਕੀਤੀ ਜਾ ਰਹੀ ਹੈ ਅਤੇ ਟ੍ਰੈਫਿਕ ਨਿਯਮਾਂ ਨੂੰ ਛਿੱਕੇ ਤੇ...

More Articles Like This