ਮਸ਼ਹੂਰ ਪੰਜਾਬੀ ਅਦਾਕਾਰ ਗੱਗੂ ਗਿੱਲ ਦਾ ਅੱਜ ਹੈ ਜਨਮਦਿਨ

Must Read

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ...

14 ਜਨਵਰੀ (ਸਕਾਈ ਨਿਊਜ਼ ਬਿਊਰੋ)

ਕੀ ਤੁਹਾਨੂੰ ਪਤਾ ਹੈ ਅੱਜ ਪੰਜਾਬੀ ਇੰਡਸਟਰੀ ਦੇ ਬਹੁਤ ਹੀ ਮਸ਼ਹੂਰ ਤੇ ਉੱਘੇ ਅਦਾਕਾਰ ਗੱਗੂ ਗਿੱਲ ਦਾ ਜਨਮ ਦਿਨ ਹੈ ਅੱਜ ਉਹ 61 ਸਾਲਾਂ ਦੇ ਹੋ ਗਏ ਹਨ।ਇਹਨਾਂ ਨੇ ਆਪਣੀ ਅਦਾਕਾਰੀ ਨਾਲ ਲੱਖਾਂ ਲੋਕਾਂ ਦਾ ਦਿਲ ਜਿਤਿਆ ਹੈ

Guggu Gill: Movies, Photos, Videos, News, Biography & Birthday | eTimes
ਇਹਨਾਂ ਦਾ ਜਨਮ 14 ਜਨਵਰੀ 1960 ਨੂੰ ਹੋਇਆ ਸੀ । ਕੁਲਵਿੰਦਰ ਸਿੰਘ ਗਿੱਲ ਜਿਹਨਾਂ ਨੂੰ ਪੰਜਾਬੀ ਇੰਡਸਟਰੀ ਦੇ ਵਿੱਚ ਗੁੱਗੂ ਗਿੱਲ ਕਿਹਾ ਜਾਂਦਾ ਹੈ ਤੇ ਉਹਨਾਂ ਦੇ ਪ੍ਰਸ਼ੰਸਕ ਵੀ ਉਹਨਾਂ ਨੂੰ ਇਸ ਨਾਮ ਤੋਂ ਹੀ ਜਾਣਦੇ ਹਨ। ਉਹਨਾਂ ਦੀ ਪਤਨੀ ਦਾ ਨਾਮ ਸੁਖਵਿੰਦਰ ਕੌਰ ਹੈ ਤੇ ਉਹਨਾਂ ਦੇ ਦੋ ਬੇਟੇ ਵੀ ਹਨ। ਜਿਹਨਾਂ ਦਾ ਨਾਮ ਗੁਰਅਮ੍ਰਿਤ ਸਿੰਘ ਤੇ ਗੁਰਜੋਤ ਸਿੰਘ ਹੈ।

Guggu Gill ...Yograj | Punjabi culture, Style, Culture

ਗੁੱਗੂ ਗਿੱਲ ਨੇ ਆਪਣੀ ਜਿੰਦਗੀ ਦੇ ਬਹੁਤ ਸਾਲ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ. ਜਿਸ ਕਰਕੇ ਉਹਨਾਂ ਨੇ ਲੋਕਾਂ ਦੇ ਦਿਲਾਂ ਦੇ ਵਿੱਚ ਬਹੁਤ ਹੀ ਖਾਸ ਜਗਾ ਬਣਾ ਲਈ ਹੈ। ਗੁੱਗੂ ਗਿੱਲ ਨੇ ਹੁਣ ਤੱਕ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਕੰਮ ਕੀਤਾ ਹੈ । ਉਹਨਾਂ ਦੀ ਜਿੰਦਗੀ ਦੀ ਸਭ ਤੋਂ ਪਹਿਲੀ ਫਿਲਮ ਪੁੱਤ ਜੱਟਾ ਦੇ ਸੀ ਜੋ 1983 ਦੇ ਵਿੱਚ ਰਿਲੀਜ਼ ਹੋਈ ਸੀ ।ਜਿਸ ਤੋਂ ਬਾਅਦ ਉਹਨਾਂ ਨੇ ਬਹੁਤ ਸਾਰੀਆਂ ਫਿਲਮਾਂ ਦੇ ਵਿੱਚ ਕੰਮ ਕੀਤਾ ਤੇ ਹੁਣ ਉਹਨਾਂ ਨੇ ਬਹੁਤ ਸਾਰੀਆਂ ਹਿੱਟ ਫਿਲਮ ਜਿਵੇ -ਜੱਦੀ ਸਰਦਾਰ , ਜੱਟ ਤੇ ਜਮੀਨ , ਬਦਲਾ ਜੱਟੀ ਦਾ , ਸਰਦਾਰ ਸਾਬ , ਭੱਜੋ ਵੀਰੋ ਵੇ , ਅਲਾਵਾ ਹੋਰ ਵੀ ਬਹੁਤ ਸਾਰੀਆਂ ਫਿਲਮਾਂ ਵਿੱਚ ਕੰਮ ਕੀਤਾ ਹੈ ।

 

ਗੁੱਗੂ ਗਿੱਲ ਨੇ ਪੰਜਾਬੀ ਇੰਡਸਟਰੀ ਦੇ ਵਿੱਚ ਰਹਿ ਕੇ ਬਹੁਤ ਸਾਰੇ ਲੋਕਾਂ ਦੇ ਦਿਲਾਂ ਦੇ ਵਿੱਚ ਖਾਸ ਜਗਾਹ ਬਣਾਈ ਹੈ। ਜਿਸ ਕਾਰਨ ਹਰ ਫ਼ਿਲਮ ਦੇ ਵਿੱਚ ਉਹਨਾਂ ਦੇ ਕਿਰਦਾਰ ਨੂੰ ਬਹੁਤ ਜਿਆਦਾ ਪਸੰਦ ਕੀਤਾ ਜਾਂਦਾ ਹੈ ।ਅੱਜ ਦੀ ਨੌਜੁਆਨ ਪੀੜੀ ਵੀ ਗੁੱਗੂ ਗਿੱਲ ਨੂੰ ਬਹੁਤ ਪਸੰਦ ਕਰਦੀ ਹੈ ।ਕਿਉਕਿ ਉਹਨਾਂ ਦੇ ਗੱਲਬਾਤ ਕਰਨ ਦਾ ਤਰੀਕਾ ਹੀ ਹਰ ਫ਼ਿਲਮ ਵਿਚ ਵੱਖਰਾ ਹੁੰਦਾ ਹੈ ਜੋ ਕਿ ਸਭ ਨੂੰ ਬਹੁਤ ਜਿਆਦਾ ਪਸੰਦ ਆਉਂਦਾ ਹੈ । ਗੁੱਗੂ ਗਿੱਲ ਨੇ ਕੁੱਝ ਹਿੰਦੀ ਫ਼ਿਲਮਾਂ ਦੇ ਵਿੱਚ ਹਰਿਆਣਵੀ ਫਿਲਮਾਂ ਦੇ ਵਿੱਚ ਵੀ ਕੰਮ ਕੀਤਾ ਹੋਇਆ ਹੈ ।ਜਿਸ ਨਾਲ ਉਹਨਾਂ ਨੇ ਲੋਕਾਂ ਦੇ ਦਿਲਾਂ ਵਿਚ ਆਪਣੀ ਖਾਸ ਜਗ੍ਹਾ ਬਣਾ ਲਈ ਹੈ ।

LEAVE A REPLY

Please enter your comment!
Please enter your name here

Latest News

ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ‘ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ

ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਦਿੱਲੀ 'ਚ ਕੀਤੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੀ ਪੰਜਾਬ ਦੇ...

ਦਿੱਲੀ ‘ਚ ਹੋਈ ਹਿੰਸਾ ਨੂੰ ਲੈ ਕੇ ‘ਆਪ’ ਨੇ ਘੇਰੀ ਕੇਂਦਰ ਸਰਕਾਰ

ਨਵੀਂ ਦਿੱਲੀ, 26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਵਲੋਂ ਕੱਢੀ ਜਾ ਰਹੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਕੇਂਦਰ...

ਲਾਲ ਕਿਲ੍ਹੇ ’ਤੇ ਪਹੁੰਚੇ ਨੌਜਵਾਨਾਂ ਨੂੰ ਕਿਸਾਨ ਆਗੂ ਪੰਧੇਰ ਨੇ ਕੀਤੀ ਵੱਡੀ ਅਪੀਲ

ਨਵੀਂ ਦਿੱਲੀ/ਚੰਡੀਗੜ੍ਹ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਵਾਲੇ ਨੌਜਵਾਨਾਂ ਅਤੇ ਨਿਹੰਗਾਂ ਨੂੰ ਕਿਸਾਨ ਨੇਤਾ ਸਰਵਣ...

ਵਿਗੜਦੇ ਹਾਲਾਤਾਂ ਨੂੰ ਦੇਖ ਗ੍ਰਹਿ ਮੰਤਰਾਲੇ ਨੇ ਬੁਲਾਈ ਅਹਿਮ ਬੈਠਕ

ਨਵੀਂ ਦਿੱਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਟਰੈਕਟਰ ਪਰੇਡ ਦੌਰਾਨ ਦਿੱਲੀ ਪੁਲਸ ਅਤੇ ਕਿਸਾਨਾਂ ਵਿਚਾਲੇ ਝੜਪ ਬਾਅਦ ਗ੍ਰਹਿ ਮੰਤਰਾਲਾ ਨੇ ਉੱਚ ਪੱਧਰੀ ਬੈਠਕ ਸੱਦੀ ਹੈ। ਇਸ...

ਟਰੈਕਟਰ ਪਰੇਡ : ਕਿਸਾਨਾਂ ਨੂੰ ਰੋਕਣ ਲਈ ਦਿੱਲੀ ਪੁਲਿਸ ਬੈਠੀ ਸੜਕ ‘ਤੇ

ਨਵੀਂ ਦੱਿਲੀ,26 ਜਨਵਰੀ (ਸਕਾਈ ਨਿਊਜ਼ ਬਿਊਰੋ) ਦਿੱਲੀ ਪੁਲਿਸ ਵੱਲੋਂ ਟਰੈਕਟਰ ਪਰੇਡ ਕਰ ਰਹੇ ਕਿਸਾਨਾਂ ਨੂੰ ਸ਼ਾਤੀ ਬਣਾਈ ਰੱਖਯ ਅਤੇ ਕਾਨੂੰਨ ਨੂੰ ਹੱਥ ਨਾ ਲੈਣ ਦੀ...

More Articles Like This